13.94C Vancouver
ADS

News

AllAlbertaBCCanadaIndiaWorld
Heat wave predicted for entire B.C. this week - https://cdn.connectfm.ca/A6FFBEA3-0D0A-4055-8E05-EBE77C60B7BB_Story2529149_3371559.jpg
BC Aug 14
ਇਸ ਹਫਤੇ ਪੂਰੇ ਬੀ.ਸੀ. ਲਈ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ
City Manager Vincent Lalonde retires from City of Surrey - https://cdn.connectfm.ca/C8357EDB-D85B-4811-B875-B07B44EE8FE7_Story2529148_3371534.JPG
BC Aug 14
ਸਿਟੀ ਮੈਨੇਜਰ Vincent Lalonde ਸਿਟੀ ਆਫ ਸਰੀ ਤੋਂ ਰਿਟਾਇਰ ਹੋਏ
Helicopter crash near Enderby sent four people to hospital - https://cdn.connectfm.ca/092FB8DA-D6A3-411C-8065-70CA50D966E8_Story2529147_3371414.jpg
BC Aug 14
ਐਂਡਰਬੀ ਨੇੜੇ ਹੈਲੀਕਾਪਟਰ ਹਾਦਸਾ, ਚਾਰ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ
B.C. Hydro so far approved 2000 applications for free air conditioners - https://cdn.connectfm.ca/9D04DE7B-06CD-43B5-BCC6-F80276FC1F7E_Story2526785_3368808.jpg
BC Aug 11
ਬੀ.ਸੀ. ਹਾਈਡਰੋ ਨੇ ਹੁਣ ਤੱਕ ਮੁਫਤ ਏਅਰ ਕੰਡੀਸ਼ਨਰਾਂ ਲਈ 2000 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਹੈ
10,000 Kia cars recalled; drivers told to park away from buildings due to fire risk - https://cdn.connectfm.ca/9FE5BAEA-D0B6-4AB4-8E2D-AA351BA8BFB7_Story2526784_3368773.jpg
Canada Aug 11
10,000 Kia ਕਾਰਾਂ ਨੂੰ ਰੀਕੌਲ ਕੀਤਾ ਗਿਆ; ਡਰਾਈਵਰਾਂ ਨੂੰ ਅੱਗ ਦੇ ਖਤਰੇ ਕਾਰਨ ਇਮਾਰਤਾਂ ਤੋਂ ਦੂਰ ਪਾਰਕ ਕਰਨ ਦੇ ਆਦੇਸ਼
Rent rates in Canada broke all previous records in July - https://cdn.connectfm.ca/81F87D8F-A7D2-4711-BA99-CFF6ACB2D158_Story2526783_3368715.jpg
Canada Aug 11
ਜੁਲਾਈ ਵਿਚ ਕੈਨੇਡਾ ਵਿਚ ਰੇਂਟ ਦੀ ਦਰ ਨੇ ਪੁਰਾਣੇ ਸਾਰੇ ਰਿਕਾਰਡ ਤੋੜ ਦਿੱਤੇ
Ontario Greenbelt development plans were 'biased': A.G. report - https://cdn.connectfm.ca/3E1CF124-0E7E-4688-BE98-9E91CABA00CD_Story2523477_3365174.jpg
Canada Aug 9
ਔਨਟੈਰਿਓ ਗ੍ਰੀਨਬੈਲਟ ਵਿਕਾਸ ਯੋਜਨਾਵਾਂ 'ਪੱਖਪਾਤੀ' ਸਨ: ਏ.ਜੀ. ਰਿਪੋਰਟ
All evacuation orders lifted around Osoyoos wildfire - https://cdn.connectfm.ca/4D7FCF70-CB10-40DA-A4BA-B127E426EF5F_Story2523476_3365112.jpg
BC Aug 9
ਓਸੋਯੋਸ ਜੰਗਲ ਦੀ ਅੱਗ ਦੇ ਆਲੇ-ਦੁਆਲੇ ਨਿਕਾਸੀ ਦੇ ਸਾਰੇ ਆਦੇਸ਼ ਹਟਾ ਦਿੱਤੇ ਗਏ
Terms of new contract that resolved British Columbia port dispute are released - https://cdn.connectfm.ca/43ADFEA2-F16D-473E-9CE7-7D1E93BDE080_Story2523475_3365087.jpg
BC Aug 9
ਬ੍ਰਿਟਿਸ਼ ਕੋਲੰਬੀਆ ਬੰਦਰਗਾਹ ਵਿਵਾਦ ਨੂੰ ਹੱਲ ਕਰਨ ਵਾਲੇ ਨਵੇਂ ਇਕਰਾਰਨਾਮੇ ਦੀਆਂ ਸ਼ਰਤਾਂ ਜਾਰੀ ਕੀਤੀਆਂ ਗਈਆਂ
Previous773 of 1646 pagesNext

Latest News

charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link