13.43C Vancouver
ADS

News

AllAlbertaBCCanadaIndiaWorld
Canadian authorities issue criminal charges against Brijesh Mishra in fake college admission scam - https://cdn.connectfm.ca/Deportations-for-international-students-caught-in-fraud-scheme-put-on-hold_2023-06-24-051617_fdxj.jpg
Canada Jun 24
ਕੈਨੇਡੀਅਨ ਅਧਿਕਾਰੀਆਂ ਨੇ ਫਰਜ਼ੀ ਕਾਲਜ ਦਾਖਲਾ ਘੁਟਾਲੇ ਵਿੱਚ ਬ੍ਰਿਜੇਸ਼ ਮਿਸ਼ਰਾ ਦੇ ਖਿਲਾਫ ਅਪਰਾਧਿਕ ਦੋਸ਼ ਜਾਰੀ ਕੀਤੇ
B.C. public schools move away from letter grades from kindergarten to Grade 9 - https://cdn.connectfm.ca/57903A44-8720-43BD-9527-4B08DCC7F064_Story2395939_3301257.jpg
BC Jun 23
ਬੀ.ਸੀ. ਪਬਲਿਕ ਸਕੂਲ ਕਿੰਡਰਗਾਰਟਨ ਤੋਂ ਗ੍ਰੇਡ 9 ਤੱਕ ਲੈਟਰ ਗ੍ਰੇਡ ਤੋਂ ਮੁਲਾਂਕਣ ਨਹੀਂ ਕੀਤਾ ਜਾਵੇਗਾ
Military releases names of Air Force captains killed in Chinook helicopter crash - https://cdn.connectfm.ca/9643B8E6-A2E5-4D8B-A743-F8E56614472E_Story2395938_3301185.JPG
Canada Jun 23
ਫੌਜ ਨੇ ਚਿਨੂਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਹਵਾਈ ਸੈਨਾ ਦੇ ਕਪਤਾਨਾਂ ਦੇ ਨਾਮ ਜਾਰੀ ਕੀਤੇ
Sikh Liberal MPs meet with public safety minister over Surrey killing - https://cdn.connectfm.ca/0264F528-B2D7-490B-8F17-F12B85D0BF0B_Story2395937_3301109.jpg
BC Jun 23
ਸਰੀ ਹੱਤਿਆਕਾਂਡ ਨੂੰ ਲੈ ਕੇ ਸਿੱਖ ਲਿਬਰਲ ਸੰਸਦ ਮੈਂਬਰਾਂ ਨੇ ਜਨਤਕ ਸੁਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ
Liberal bill requiring Google and Meta to pay for news content passes in Senate - https://cdn.connectfm.ca/4FFB5B7F-6125-4347-ABB9-372FD68468CA_Story2394195_3299476.jpg
Canada Jun 22
ਨਿਊਜ਼ ਕੌਨਟੈਂਟ ਲਈ ਗੂਗਲ ਅਤੇ ਮੈਟਾ ਵਲੋਂ ਭੁਗਤਾਨ ਕਰਨ ਲਈ ਸੀਨੇਟ ਵਿੱਚ ਪਾਸ ਕੀਤਾ ਗਿਆ ਬਿੱਲ
Surrey RCMP looking for South Asian fraud suspect - https://cdn.connectfm.ca/B875CE51-12E1-4F0C-B215-3CEEE8198BD8_Story2392510_3297394.jpg
BC Jun 21
ਸਰੀ ਆਰਸੀਐਮਪੀ ਦੱਖਣੀ ਏਸ਼ੀਆਈ ਧੋਖਾਧੜੀ ਦੇ ਸ਼ੱਕੀ ਦੀ ਭਾਲ ਕਰ ਰਹੀ ਹੈ
45 arrested, 440 weapons seized in Canada-wide raids targeting 3D-printed guns - https://cdn.connectfm.ca/152DB252-F5A6-43A5-9082-7191F1A37ED5_Story2392509_3297345.jpg
Canada Jun 21
3ਡੀ ਪ੍ਰਿੰਟਡ ਬੰਦੂਕਾਂ ਨੂੰ ਨਿਸ਼ਾਨਾ ਬਣਾ ਕੇ ਕੈਨੇਡਾ ਭਰ ਵਿੱਚ ਛਾਪੇਮਾਰੀ, 45 ਗ੍ਰਿਫਤਾਰ, 440 ਹਥਿਆਰ ਜ਼ਬਤ
CSIS warned Sikh gurudwara leader of assassination threat before killing: Lawyer - https://cdn.connectfm.ca/5D94BE3E-B521-4730-A68A-DC50B49126E2_Story2390859_3295491.jpg
BC Jun 20
ਸੀਐਸਆਈਐਸ ਨੇ ਸਿੱਖ ਗੁਰਦੁਆਰੇ ਦੇ ਆਗੂ ਨੂੰ ਮਾਰਨ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ: ਵਕੀਲ
2 missing after military helicopter crash near eastern Ontario base - https://cdn.connectfm.ca/5D9B5248-6CED-4290-979F-CD8973F2A0BF_Story2390858_3295368.jpg
Canada Jun 20
ਪੂਰਬੀ ਓਨਟਾਰੀਓ ਬੇਸ ਨੇੜੇ ਮਿਲਟਰੀ ਹੈਲੀਕਾਪਟਰ ਹਾਦਸੇ ਤੋਂ ਬਾਅਦ 2 ਲਾਪਤਾ
Previous782 of 1646 pagesNext

Latest News

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link