12.79C Vancouver
ADS

News

AllAlbertaBCCanadaIndiaWorld
Justice Russell Brown retires from Supreme Court, ending judicial conduct review - https://cdn.connectfm.ca/9872C5EB-9201-4F04-9438-05E7917C9639_Story2379538_3282528.jpg
Canada Jun 12
ਜਸਟਿਸ ਰਸਲ ਬ੍ਰਾਊਨ ਸੁਪਰੀਮ ਕੋਰਟ ਤੋਂ ਰਿਟਾਇਰ ਹੋ ਗਏ, ਨਿਆਂਇਕ ਆਚਰਣ ਰਿਵੀਊ ਨੂੰ ਖਤਮ ਕੀਤਾ
Vancouver family who lost son to fentanyl donates $20 million to recovery centre - https://cdn.connectfm.ca/28A3C6F5-E19D-483F-B7D3-6C52831950FE_Story2379537_3282396.jpg
BC Jun 12
ਵੈਨਕੂਵਰ ਦੇ ਪਰਿਵਾਰ ਨੇ ਫੈਂਟਾਨਿਲ ਕਰਕੇ ਬੇਟਾ ਗਵਾਉਣ ਮਗਰੋਂ ਰਿਕਵਰੀ ਸੈਂਟਰ ਨੂੰ $20 ਮਿਲੀਅਨ ਦਾਨ ਕੀਤਾ
B.C. to require licence for asbestos abatement contractors by 2024 - https://cdn.connectfm.ca/39914DDA-8C09-4222-B422-814AF2BAEF63_Story2376213_3279119.jpg
BC Jun 9
ਬੀ.ਸੀ. ਵਿੱਚ 2024 ਤੱਕ ਐਸਬੈਸਟਸ ਅਬੇਟਮੈਂਟ ਠੇਕੇਦਾਰਾਂ ਲਈ ਲਾਇਸੈਂਸ ਦੀ ਲੋੜ ਹੋਵੇਗੀ
WestJet shutting down discount airline Swoop - https://cdn.connectfm.ca/FC6461F7-C818-4068-82D6-48B5ADA4E5A6_Story2376212_3279045.JPG
Canada Jun 9
ਵੈਸਟਜੈੱਟ ਡਿਸਕਾਊਂਟ ਏਅਰਲਾਈਨ ਸਵੂਪ ਨੂੰ ਬੰਦ ਕਰ ਰਹੀ ਹੈ
Alberta spiritual leader, wife facing additional sexual assault charges: Police - https://cdn.connectfm.ca/7AD85456-0163-48F4-9F59-551913350F8F_Story2374511_3277275.jpg
Alberta Jun 8
ਅਲਬਰਟਾ ਦਾ ਸਪਿਰੀਚੁਅਲ ਲੀਡਰ, ਪਤਨੀ ਜਿਨਸੀ ਸ਼ੋਸ਼ਣ ਦੇ ਵਾਧੂ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ : ਪੁਲਿਸ
Senate report recommends Canada develop targeted suicide prevention strategies - https://cdn.connectfm.ca/FDC0BB63-785A-40B4-A2E5-31E14B0E5D8E_Story2374510_3277124.jpg
Canada Jun 8
ਸੈਨੇਟ ਦੀ ਰਿਪੋਰਟ ਕੈਨੇਡਾ ਨੂੰ ਖੁਦਕੁਸ਼ੀ ਰੋਕਥਾਮ ਰਣਨੀਤੀਆਂ ਵਿਕਸਿਤ ਕਰਨ ਦੀ ਸਿਫ਼ਾਰਸ਼ ਕਰਦੀ ਹੈ
Trudeau shows no interest in compromising with Meta, Google over online news bill - https://cdn.connectfm.ca/6A4208C1-0A9E-439A-B67B-B0760E954D5B_Story2372760_3275343.jpg
Canada Jun 7
ਟਰੂਡੋ ਨੇ ਔਨਲਾਈਨ ਨਿਊਜ਼ ਬਿੱਲ ਨੂੰ ਲੈ ਕੇ ਮੈਟਾ, ਗੂਗਲ ਨਾਲ ਸਮਝੌਤਾ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ
Bank of Canada increases interest rate by 0.25% to tackle inflation concerns - https://cdn.connectfm.ca/F1ED79DE-FFE5-4112-BB5A-5AC175C4BEB7_Story2372759_3275126.jpg
Canada Jun 7
ਬੈਂਕ ਆਫ ਕੈਨੇਡਾ ਨੇ ਮਹਿੰਗਾਈ ਦੀਆਂ ਚਿੰਤਾਵਾਂ ਨਾਲ ਨਜਿੱਠਣ ਲਈ ਵਿਆਜ ਦਰ ਵਿੱਚ 0.25% ਦਾ ਵਾਧਾ ਕੀਤਾ
Ottawa offers $1.5 million for security at Pride parades after rise in hate crimes - https://cdn.connectfm.ca/7F87D45C-D02A-4296-B245-1B219DE76762_Story2371099_3273276.jpg
Canada Jun 6
ਓਟਵਾ ਨਫ਼ਰਤ ਅਪਰਾਧਾਂ ਵਿੱਚ ਵਾਧੇ ਤੋਂ ਬਾਅਦ ਪ੍ਰਾਈਡ ਪਰੇਡਾਂ ਵਿੱਚ ਸੁਰੱਖਿਆ ਲਈ $ 1.5 ਮਿਲੀਅਨ ਦੀ ਪੇਸ਼ਕਸ਼ ਕਰਦਾ ਹੈ
Previous784 of 1646 pagesNext

Latest News

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link