12.54C Vancouver
ADS

News

AllAlbertaBCCanadaIndiaWorld
David Johnston expected to begin public meetings on foreign interference next month - https://cdn.connectfm.ca/4230DF26-906D-4874-80DA-9920E1CC6298_Story2371098_3273243.jpg
Canada Jun 6
ਡੇਵਿਡ ਜੌਹਨਸਟਨ ਅਗਲੇ ਮਹੀਨੇ ਵਿਦੇਸ਼ੀ ਦਖਲਅੰਦਾਜ਼ੀ 'ਤੇ ਜਨਤਕ ਮੀਟਿੰਗਾਂ ਸ਼ੁਰੂ ਕਰਨ ਦੀ ਉਮੀਦ ਕਰ ਰਹੇ ਹਨ
Flair tops Canadian airlines with average number of complaints per 100 flights: CTA - https://cdn.connectfm.ca/0688A26C-9684-490F-BC3F-87915EE6592A_Story2369462_3271553.jpg
Canada Jun 5
ਫਲੇਅਰ ਕੈਨੇਡੀਅਨ ਏਅਰਲਾਈਨਜ਼ ਪ੍ਰਤੀ 100 ਉਡਾਣਾਂ ਦੀ ਔਸਤਨ ਸ਼ਿਕਾਇਤਾਂ ਦੇ ਨਾਲ ਸਿਖਰ 'ਤੇ ਹੈ: ਸੀ.ਟੀ.ਏ.
India among top actors for foreign interference in Canada: National Security Adviser - https://cdn.connectfm.ca/C9C1FF74-6B9D-4714-8329-F89D346BDFDB_Story2369461_3271399.jpg
Canada Jun 5
ਕੈਨੇਡਾ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਲਈ ਭਾਰਤ ਚੋਟੀ ਦੇ ਅਦਾਕਾਰਾਂ ਵਿੱਚੋਂ ਇੱਕ: ਰਾਸ਼ਟਰੀ ਸੁਰੱਖਿਆ ਸਲਾਹਕਾਰ
NDP calls for permanent residency for defrauded Punjabi international students facing deportation - https://cdn.connectfm.ca/4C29D6D6-2B1A-4B4F-9F41-EF636BD24F81_Story2366530_3268214.jpg
Canada Jun 2
ਐਨਡੀਪੀ ਨੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਪੰਜਾਬੀ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪਰਮਾਨੈਂਟ ਰੈਜ਼ੀਡੈਂਸੀ ਦੀ ਮੰਗ ਕੀਤੀ
Vancouver Coastal Health reverts to new overdose text alert system for bad drugs - https://cdn.connectfm.ca/F42E6EBE-E795-4A87-8567-339AFB757359_Story2366529_3268154.jpg
BC Jun 2
ਵੈਨਕੂਵਰ ਕੋਸਟਲ ਹੈਲਥ ਨੇ ਮਾੜੀਆਂ ਡ੍ਰਗ੍ਸ ਲਈ ਨਵੇਂ ਓਵਰਡੋਜ਼ ਟੈਕਸਟ ਅਲਰਟ ਸਿਸਟਮ ਨੂੰ ਮੁੜ ਸ਼ੁਰੂ ਕੀਤਾ
Nearly 700 more international firefighters coming to Canada to help battle fires - https://cdn.connectfm.ca/292B423F-0945-4F81-945B-6324A870B621_Story2366528_3268094.jpg
Canada Jun 2
ਤਕਰੀਬਨ 700 ਹੋਰ ਅੰਤਰਰਾਸ਼ਟਰੀ ਫਾਇਰਫਾਈਟਰ ਅੱਗ ਬੁਝਾਉਣ ਵਿੱਚ ਮਦਦ ਕਰਨ ਲਈ ਕੈਨੇਡਾ ਆ ਰਹੇ ਹਨ
British Columbia and Edmonton men face charges in Whitehorse drug raid - https://cdn.connectfm.ca/B9D433D6-D89A-42E1-A4C2-B5571E56E265_Story2364715_3266248.jpg
BC Jun 1
ਬ੍ਰਿਟਿਸ਼ ਕੋਲੰਬੀਆ ਅਤੇ ਐਡਮੰਟਨ ਦੇ ਪੁਰਸ਼ਾਂ ਨੂੰ ਵ੍ਹਾਈਟ ਹਾਰਸ ਡਰੱਗ ਰੇਡ ਵਿੱਚ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ
Canada to observe a National Day Against Gun Violence - https://cdn.connectfm.ca/ECD88B58-878E-48CC-A7F2-435F33CE62BD_Story2364714_3266110.jpg
Canada Jun 1
ਕੈਨੇਡਾ ਬੰਦੂਕ ਹਿੰਸਾ ਵਿਰੁੱਧ ਰਾਸ਼ਟਰੀ ਦਿਵਸ ਮਨਾਏਗਾ
B.C. names 10 cities for faster development to help address housing crisis - https://cdn.connectfm.ca/423A4CBC-FB6F-4DF2-83E7-1ED810653763_Story2363070_3264346.jpg
BC May 31
ਬੀ.ਸੀ. ਨੇ ਹਾਊਸਿੰਗ ਸੰਕਟ ਨੂੰ ਹੱਲ ਕਰਨ ਲਈ ਤੇਜ਼ ਵਿਕਾਸ ਲਈ 10 ਸ਼ਹਿਰਾਂ ਦੀ ਚੋਣ ਕੀਤੀ
Previous785 of 1646 pagesNext

Latest News

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link