12.39C Vancouver
ADS

News

AllAlbertaBCCanadaIndiaWorld
Doctors at Surrey, B.C., hospital raise alarm over staffing and patient-care crisis - https://cdn.connectfm.ca/9C22CC52-1973-4DC3-8940-0515E76CDA29_Story2363069_3264229.jpg
BC May 31
ਸਰੀ ਹਸਪਤਾਲ ਦੇ ਡਾਕਟਰਾਂ ਨੇ ਸਟਾਫ ਸੰਕਟ ਨੂੰ ਲੈ ਕੇ ਜਤਾਈ ਚਿੰਤਾ
B.C. housing non-profit at heart of controversy names interim CEO - https://cdn.connectfm.ca/2575625B-B0DB-471B-8F36-65586070F3F9_Story2360709_3262078.jpg
BC May 30
ਵਿਵਾਦ ਵਿਚਕਾਰ ਅਤੀਰਾ ਵੂਮੈਨਜ਼ ਰਿਸੋਰਸ ਸੋਸਾਇਟੀ ਨੇ ਨਵੇਂ ਅੰਤਰਿਮ ਸੀਈਓ ਦੀ ਚੋਣ ਕੀਤੀ
John Hannaford named new clerk of the Privy Council, as Janice Charette retires - https://cdn.connectfm.ca/A8B40479-05F2-46CD-BEEB-82DE6E2B4826_Story2360708_3261951.jpg
Canada May 30
ਜੌਨ ਹੈਨਾਫੋਰਡ ਨੂੰ ਜੈਨਿਸ ਚੈਰੇਟ ਦੇ ਰਿਟਾਇਰ ਹੋਣ 'ਤੇ ਪ੍ਰੀਵੀ ਕੌਂਸਲ ਦੇ ਨਵੇਂ ਕਲਰਕ ਵਜੋਂ ਨਿਯੁਕਤ ਕੀਤਾ ਗਿਆ
Freeland says Liberal government respects Alberta electing Danielle Smith as premier - https://cdn.connectfm.ca/44092AB6-4E80-420F-92AB-6EAB48910CE3_Story2360707_3261831.jpg
Alberta May 30
ਫ੍ਰੀਲੈਂਡ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਡੈਨੀਅਲ ਸਮਿਥ ਨੂੰ ਪ੍ਰੀਮੀਅਰ ਚੁਣੇ ਜਾਣ ਦਾ ਅਲਬਰਟਾ ਦੇ ਫੈਸਲੇ ਦਾ ਸਨਮਾਨ ਕਰਦੀ ਹੈ
New system will bring families of immigrants to Canada faster: Fraser - https://cdn.connectfm.ca/514C573F-AD20-4828-9546-1DD93ADEB1EC_Story2355930_3256408.jpg
Canada May 26
ਨਵਾਂ ਸਿਸਟਮ ਪ੍ਰਵਾਸੀਆਂ ਦੇ ਪਰਿਵਾਰਾਂ ਨੂੰ ਤੇਜ਼ੀ ਨਾਲ ਕੈਨੇਡਾ ਲਿਆਏਗਾ: ਫਰੇਜ਼ਰ
Vancouver based Lululemon promises 2600 new jobs over 5 years - https://cdn.connectfm.ca/59EF53E8-2F5D-4577-BDA6-CC3546971F5B_Story2355929_3256301.JPG
BC May 26
ਵੈਨਕੂਵਰ ਅਧਾਰਤ ਲੂਲੂਲੈਮਨ ਨੇ 5 ਸਾਲਾਂ ਵਿੱਚ 2600 ਨਵੀਆਂ ਨੌਕਰੀਆਂ ਦਾ ਕੀਤਾ ਵਾਅਦਾ
Florida man pleads not guilty after Canada-U.S. human smuggling tragedy in Manitoba - https://cdn.connectfm.ca/BC1D3C4D-DBA1-41C5-9F53-91C6F79A9C0D_Story2355928_3256275.jpg
Canada May 26
ਮੈਨੀਟੋਬਾ ਵਿੱਚ ਕੈਨੇਡਾ-ਅਮਰੀਕਾ ਮਨੁੱਖੀ ਤਸਕਰੀ ਦੇ ਦੋਸ਼ ਵਿਚ ਫਲੋਰੀਡਾ ਦੇ ਵਿਅਕਤੀ ਨੇ ਦੋਸ਼ੀ ਨਹੀਂ ਮੰਨਿਆ
Province plans for new cancer centre in Kamloops, B.C. - https://cdn.connectfm.ca/1F269462-2CDF-4C52-B31F-488F89650AFA_Story2354571_3254630.jpg
BC May 25
ਬੀ.ਸੀ. ਸਰਕਾਰ ਕਾਮਲੂਪਸ ਵਿੱਚ ਇੱਕ ਨਵਾਂ ਕੈਂਸਰ ਕੇਅਰ ਸੈਂਟਰ ਬਣਾਉਣ ਦੀ ਤਿਆਰੀ ਕਰ ਰਹੀ ਹੈ
Quebec will require economic immigrants to speak French before arriving: Legault - https://cdn.connectfm.ca/74F00BE9-065F-4FD0-8E11-45F43FF59BC6_Story2354570_3254563.jpg
Canada May 25
ਕਿਊਬਿਕ ਪਹੁੰਚਣ ਤੋਂ ਪਹਿਲਾਂ ਆਰਥਿਕ ਪ੍ਰਵਾਸੀਆਂ ਨੂੰ ਫ਼੍ਰੇਂਚ ਬੋਲਣ ਦੀ ਲੋੜ ਹੋਵੇਗੀ: ਲੇਗੌਲਟ
Previous786 of 1646 pagesNext

Latest News

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link