11.08C Vancouver
ADS

News

AllAlbertaBCCanadaIndiaWorld
Canada's immigration minister in D.C. for meeting with U.S. Homeland Security boss - https://cdn.connectfm.ca/C40C9338-8554-42DC-A8FC-4EA4F3230139_Story2236716_3123271_2023-03-07-195555_vqzf.jpg
Canada Mar 7
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਡੀ.ਸੀ. ਵਿਖੇ ਅਮਰੀਕੀ ਹੋਮਲੈਂਡ ਸਕਿਓਰਿਟੀ ਸੈਕਟਰੀ ਨਾਲ ਮੁਲਾਕਾਤ ਲਈ ਪੁੱਜੇ
Immigration department has 'more than enough' staff to meet processing goals: PBO - https://cdn.connectfm.ca/8F6C9065-464D-44FC-BBBD-CC205A26CC6C_Story2236715_3123260_2023-03-07-195947_fcbl.jpg
Canada Mar 7
ਇਮੀਗ੍ਰੇਸ਼ਨ ਵਿਭਾਗ ਕੋਲ ਪ੍ਰੋਸੈਸਿੰਗ ਟੀਚਿਆਂ ਨੂੰ ਪੂਰਾ ਕਰਨ ਲਈ 'ਕਾਫ਼ੀ' ਸਟਾਫ਼ ਹੈ: ਪੀ.ਬੀ.ਓ.
Ukraine war: Two Montreal companies sanctioned by U.S. for alleged ties to Russia - https://cdn.connectfm.ca/12C05DE0-5BB9-4117-BFE1-8CD19B26CFDE_Story2236714_3123247.jpg
Canada Mar 7
ਯੂਕਰੇਨ ਯੁੱਧ: ਦੋ ਮਾਂਟਰੀਅਲ ਕੰਪਨੀਆਂ ਨੂੰ ਰੂਸ ਨਾਲ ਕਥਿਤ ਸਬੰਧਾਂ ਲਈ ਅਮਰੀਕਾ ਦੁਆਰਾ ਪਾਬੰਦੀ ਲਗਾਈ ਗਈ
Montreal primary school teacher pleads guilty to sex crimes involving five girls - https://cdn.connectfm.ca/57F58B3F-B2D5-4DAB-A860-40897627548E_Story2236713_3123205.jpg
Canada Mar 7
ਮਾਂਟਰੀਅਲ ਦੇ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਨੇ ਪੰਜ ਲੜਕੀਆਂ ਦੇ ਜਿਨਸੀ ਅਪਰਾਧਾਂ ਲਈ ਦੋਸ਼ੀ ਮੰਨਿਆ
Alberta government proposes $92M in funding for youth mental health - https://cdn.connectfm.ca/mental-health-pain-not-well-mental-illness-hea-2022-11-11-08-56-46-utc.jpg
Alberta Mar 6
ਅਲਬਰਟਾ ਸਰਕਾਰ ਨੇ ਨੌਜਵਾਨਾਂ ਦੀ ਮਾਨਸਿਕ ਸਿਹਤ ਲਯੀ $92M ਫੰਡਿੰਗ ਦਾ ਪ੍ਰਸਤਾਵ ਕੀਤਾ ਹੈ
Ottawa will pay for repairs to Navy's new Arctic ships due to expired warranty - https://cdn.connectfm.ca/military-ship-patrolling-sea-coast-2022-02-07-21-45-53-utc.jpg
Canada Mar 6
ਵਾਰੰਟੀ ਦੀ ਮਿਆਦ ਪੁੱਗਣ ਕਾਰਨ ਓਟਵਾ ਨੇਵੀ ਦੇ ਨਵੇਂ ਆਰਕਟਿਕ ਜਹਾਜ਼ਾਂ ਦੀ ਮੁਰੰਮਤ ਲਈ ਭੁਗਤਾਨ ਕਰੇਗਾ
Three Conservative MPs who met with far-right German politician will stay in caucus - https://cdn.connectfm.ca/MPs.jpeg
Canada Mar 6
ਸੱਜੇ-ਪੱਖੀ ਜਰਮਨ ਸਿਆਸਤਦਾਨ ਨਾਲ ਮੁਲਾਕਾਤ ਕਰਨ ਵਾਲੇ ਤਿੰਨ ਕੰਜ਼ਰਵੇਟਿਵ ਸੰਸਦ ਮੈਂਬਰ ਕਾਕਸ ਵਿੱਚ ਰਹਿਣਗੇ
RCMP says it is investigating recent leaks on alleged foreign interference - https://cdn.connectfm.ca/general-election-words-in-3d-wooden-alphabet-lett-2022-11-15-15-03-49-utc.jpg
Canada Mar 6
RCMP ਦਾ ਕਹਿਣਾ ਹੈ ਕਿ ਉਹ ਕਥਿਤ ਵਿਦੇਸ਼ੀ ਦਖਲਅੰਦਾਜ਼ੀ 'ਤੇ ਹਾਲੀਆ ਲੀਕ ਦੀ ਜਾਂਚ ਕਰ ਰਹੀ ਹੈ
Trudeau says appointing Indigenous RCMP commissioner is an 'excellent idea' - https://cdn.connectfm.ca/A9CE3AB2-38C5-46CC-9B58-F548C5EB5F1C1.jpg
Canada Mar 3
ਟਰੂਡੋ ਦਾ ਕਹਿਣਾ ਹੈ ਕਿ ਇੰਡੀਜਨਸ ਆਰ.ਸੀ.ਐਮ.ਪੀ ਕਮਿਸ਼ਨਰ ਨਿਯੁਕਤ ਕਰਨਾ ਇੱਕ 'ਸ਼ਾਨਦਾਰ ਵਿਚਾਰ' ਹੈ
Previous801 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link