10.92C Vancouver
ADS

News

AllAlbertaBCCanadaIndiaWorld
Quebec finance minister to table budget March 21, says it will include tax cuts - https://cdn.connectfm.ca/FB1FA9A5-2CAB-4256-A70E-BDE7A6E24A47_Story2217661_3102695.jpg
Canada Feb 23
ਕਿਊਬਿਕ ਦੇ ਵਿੱਤ ਮੰਤਰੀ 21 ਮਾਰਚ ਨੂੰ ਬਜਟ ਪੇਸ਼ ਕਰਨਗੇ, ਟੈਕਸ ਕਟੌਤੀ ਸ਼ਾਮਲ ਹੋਣ ਦੀ ਸੰਭਾਵਨਾ
Ottawa announces health funding agreements with Ontario, Prince Edward Island - null
Canada Feb 23
ਓਟਵਾ ਨੇ ਓਨਟਾਰੀਓ, ਪ੍ਰਿੰਸ ਐਡਵਰਡ ਆਈਲੈਂਡ ਨਾਲ ਸਿਹਤ ਫੰਡਿੰਗ ਸਮਝੌਤਿਆਂ ਦਾ ਐਲਾਨ ਕੀਤਾ
Trudeau says best way to close Roxham Road is to renegotiate refugee deal with U.S. - https://cdn.connectfm.ca/93359CA4-393F-4E46-84BB-2E5DDCE34D8A_Story2215937_3100905.jpg
Canada Feb 22
ਟਰੂਡੋ ਦਾ ਕਹਿਣਾ ਹੈ ਕਿ ਰੋਕਸਹੈਮ ਰੋਡ ਨੂੰ ਬੰਦ ਕਰਨ ਦਾ ਸਭ ਤੋਂ ਵਧੀਆ ਤਰੀਕਾ ਅਮਰੀਕਾ ਨਾਲ ਸ਼ਰਨਾਰਥੀ ਸੌਦੇ 'ਤੇ ਮੁੜ ਗੱਲਬਾਤ ਕਰਨਾ ਹੈ।
Inquiry into Nova Scotia mass shooting to release final report on March 30 - https://cdn.connectfm.ca/0B56C2BE-B8BD-46BA-A3B0-A8E431E9EA9E_Story2215936_3100847.jpg
Canada Feb 22
ਨੋਵਾ ਸਕੋਸ਼ੀਆ ਸਮੂਹਿਕ ਗੋਲੀਬਾਰੀ ਦੀ ਜਾਂਚ 30 ਮਾਰਚ ਨੂੰ ਅੰਤਿਮ ਰਿਪੋਰਟ ਜਾਰੀ ਕਰੇਗੀ
Weather Forecast: Icy winds & weekend snow to hit B.C. - https://cdn.connectfm.ca/300D332E-C519-450A-9D3F-CF7C72A0FD6C_Story2215935_3100834_2023-02-22-201301_ohzn.jpg
BC Feb 22
ਮੌਸਮ ਦੀ ਭਵਿੱਖਬਾਣੀ:ਬੀ.ਸੀ. ਵਿੱਚ ਬਰਫੀਲੀਆਂ ਹਵਾਵਾਂ ਅਤੇ ਹਫਤੇ ਦੇ ਅੰਤ ਵਿੱਚ ਬਰਫਬਾਰੀ
'Incredibly premature' to consider drug decriminalization, Alberta police chiefs say - https://cdn.connectfm.ca/235A63D4-58AD-4681-BB08-D513F587A6BC_Story2215934_3100787.jpg
Alberta Feb 22
ਅਲਬਰਟਾ ਪੁਲਿਸ ਮੁਖੀਆਂ ਦਾ ਕਹਿਣਾ ਹੈ ਕਿ ਡਰੱਗ ਅਪਰਾਧੀਕਰਨ 'ਤੇ ਵਿਚਾਰ ਕਰਨਾ ਹਜੇ "ਇੰਕਰੇਡਿਬਲੀ ਪ੍ਰੀਮੈਚਯੋਰ" ਹੋਵੇਗਾ
Canadian military says it has tracked, stopped China surveillance in Arctic waters - https://cdn.connectfm.ca/D12F0212-5C19-4561-B8AC-04D55B37C1D2_Story2215933_3100778_2023-02-22-192941_lfde.jpg
Canada Feb 22
ਕੈਨੇਡੀਅਨ ਫੌਜ ਦਾ ਕਹਿਣਾ ਹੈ ਕਿ ਉਸਨੇ ਆਰਕਟਿਕ ਦੇ ਪਾਣੀਆਂ ਵਿੱਚ ਚੀਨ ਦੀ ਨਿਗਰਾਨੀ ਨੂੰ ਰੋਕ ਦਿੱਤਾ ਹੈ
Ottawa revives Law Commission of Canada, announces hires for key roles - null
Canada Feb 22
ਓਟਵਾ ਨੇ ਕੈਨੇਡਾ ਦੇ ਲਾਅ ਕਮਿਸ਼ਨ ਨੂੰ ਮੁੜ ਸੁਰਜੀਤ ਕੀਤਾ, ਮੁੱਖ ਭੂਮਿਕਾਵਾਂ ਲਈ ਨਿਯੁਕਤੀਆਂ ਦਾ ਐਲਾਨ ਕੀਤਾ
B.C. adds $180 million to help communities prepare for natural disasters - null
BC Feb 21
ਕੰਮਯੂਨੀਟੀਜ਼ ਨੂੰ ਕੁਦਰਤੀ ਆਫ਼ਤਾਂ ਲਈ ਤਿਆਰ ਕਰਨ ਵਿੱਚ ਮਦਦ ਕਰਨ ਲਈ ਬੀ.ਸੀ. ਨੇ $180 ਮਿਲੀਅਨ ਦਿੱਤੇ
Previous805 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link