11.78C Vancouver
ADS

News

AllAlbertaBCCanadaIndiaWorld
IHIT appeal to public on two-year anniversary of Trina Hunt investigation - https://cdn.connectfm.ca/2BD54761-8D55-49EA-89FD-8D05C2514FEA_Story2168036_3049331.jpg
BC Jan 19
ਟਰੀਨਾ ਹੰਟ ਦਾ ਪਰਿਵਾਰ ਕਰ ਰਿਹਾ ਇਨਸਾਫ ਦੀ ਉਡੀਕ, ਵਧੇਰੇ ਜਾਣਕਾਰੀ 'ਤੇ ਪਰਿਵਾਰ ਦਵੇਗਾ $50,000 ਦਾ ਇਨਾਮ
B.C. officer who died in avalanche posthumously promoted to detective, funeral hears - https://cdn.connectfm.ca/4E82C67B-B9E3-41CD-900C-E112A5537967_Story2168035_3049324_2023-01-19-013723_nhdj.jpg
BC Jan 19
ਬੀ.ਸੀ. 'ਚ ਐਵਲਾਂਚ ਵਿੱਚ ਜਾਨ ਗਵਾਉਣ ਵਾਲੇ ਅਫ਼ਸਰ ਨੂੰ ਫਿਊਨਰਲ ਮੌਕੇ ਨਿਰਸਵਾਰਥ ਵਿਅਕਤੀ ਦੇ ਤੌਰ 'ਤੇ ਕੀਤਾ ਯਾਦ
Jacinda Ardern to step down as New Zealand prime minister - https://cdn.connectfm.ca/6CC69A67-7307-4045-9FBF-8BE0410EEA08_Story2168034_3049317_2023-01-19-013056_tmog.jpg
World Jan 19
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕੀਤਾ ਅਸਤੀਫੇ ਦਾ ਐਲਾਨ
Ottawa sending 200 Canadian-made armoured vehicles as defence minister visits Ukraine - https://cdn.connectfm.ca/DE08AB07-CA0A-4FCA-B3C4-2AA7BB537D69_Story2168033_3049274.jpg
Canada Jan 19
ਯੂਕਰੇਨ ਨੂੰ ਜੰਗੀ ਟੈਂਕ ਡੋਨੇਟ ਕਰਨ ਦੇ ਸਵਾਲ 'ਤੇ ਰੱਖਿਆ ਮੰਤਰੀ ਚੁੱਪ, 200 ਹੋਰ ਆਰਮਰਡ ਵਾਹਨ ਭੇਜਣ ਦਾ ਕੀਤਾ ਐਲਾਨ
Serial refund fraudster arrested by North Vancouver RCMP - https://cdn.connectfm.ca/6ECE6C69-3BFD-4C2D-82DB-A7E5C07AD01A_Story2168032_3049268.jpg
BC Jan 19
ਨੌਰਥ ਵੈਨਕੂਵਰ 'ਚ ਛੁੱਟੀ 'ਤੇ ਸੀ ਮਾਲਿਕ, ਪਿੱਛਿਓਂ ਮਹਿਲਾ ਕਰਮਚਾਰੀ ਨੇ ਕੀਤਾ $80,000 ਦਾ ਕਥਿਤ ਰਿਫੰਡ ਫਰੌਡ
Search uncovers 171 'plausible burials' near Ontario residential school - https://cdn.connectfm.ca/A8A1F004-AE26-4C09-8D03-2AE4438BB343_Story2166555_3047813_2023-01-18-022524_wceo.jpg
Canada Jan 18
ਔਂਟੈਰੀਓ 'ਚ ਦੁੱਖਦਾਈ ਖਬਰ, ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਕੋਲ ਮਿਲੇ 171 ਬੁਰੀਅਲ ਸਾਈਟਸ
Charges laid in death of Amy Watts - https://cdn.connectfm.ca/46BC8614-5A42-43A1-9BE3-DC3DBD99BAEC_Story2166554_3047808_2023-01-18-020803_fvbg.jpg
BC Jan 18
ਐਮੀ ਵਾਟਸ ਦੀ ਮੌਤ ਦਾ ਮਾਮਲਾ, ਸਾਬਕਾ ਬੁਆਏਫ੍ਰੈਂਡ 'ਤੇ ਲੱਗੇ ਮੈਨਸਲੌਟਰ ਦੇ ਦੋਸ਼
Vancouver: Ex-Uber driver convicted of sex assault - https://cdn.connectfm.ca/19D46474-6CEB-4AD7-AF08-6AD9CC2CC4C0_Story2166553_3047784.jpg
BC Jan 18
ਵੈਨਕੂਵਰ: ਜਿਨਸੀ ਹਮਲੇ ਦੇ ਮਾਮਲੇ 'ਚ ਸਾਬਕਾ ਉਬਰ ਚਾਲਕ ਦੋਸ਼ੀ ਕਰਾਰ
Vancouver Police investigate Downtown Eastside homicide - null
BC Jan 18
ਵੈਨਕੂਵਰ 'ਚ ਵਾਪਰੀ ਕਤਲ ਦੀ ਵਾਰਦਾਤ
Previous817 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link