11.73C Vancouver
ADS

News

AllAlbertaBCCanadaIndiaWorld
Alexandria Loutitt creates history for Canada in women's World Cup ski jumping - https://cdn.connectfm.ca/4F32BA1E-7C9F-47B7-8AA5-A747740751A6_Story2162506_3043643.jpeg
Canada Jan 14
ਕੈਨੇਡਾ ਦੀ ਐਲਿਕਜ਼ੈਂਡਰਾ ਲੋਟਿਟ ਨੇ ਰਚਿਆ ਇਤਿਹਾਸ, ਜਿੱਤਿਆ ਵਰਲਡ ਕੱਪ ਦਾ ਸੋਨ ਤਗਮਾ
Family of Surrey homicide victims provide statement - https://cdn.connectfm.ca/0243346C-55C2-4515-A80C-BD3DB84F7A8D_Story2160926_3042163.jpg
BC Jan 13
ਆਈ.ਹਿਟ ਨੇ ਸਰ੍ਹੀ 'ਚ ਘਰ 'ਚ ਮ੍ਰਿਤ ਮਿਲੇ 3 ਲੋਕਾਂ ਦੀ ਪਛਾਣ ਕੀਤੀ ਸਾਂਝੀ
New fund to protect thousands of renters in B.C. - Premier Eby - null
BC Jan 13
ਪ੍ਰੀਮਿਅਰ ਇਬੀ ਨੇ ਐਲਾਨਿਆ $500 ਮਿਲੀਅਨ ਦਾ ਰੈਂਟਲ ਪ੍ਰੋਟੈਕਸ਼ਨ ਫੰਡ
OPP issue $100K reward in case of 37 year old woman abducted a year ago - https://cdn.connectfm.ca/088C6626-9DE0-4908-B23F-9B4F716AB7BE_Story2160924_3042148.jpg
Canada Jan 13
ਦਿਲ ਦਹਿਲਾ ਦੇਣ ਵਾਲਾ 3 ਨਕਾਬਪੋਸ਼ਾਂ ਵੱਲੋਂ ਔਰਤ ਨੂੰ ਅਗਵਾ ਕਰਨ ਦਾ ਮਾਮਲਾ, ਜਾਣਕਾਰੀ ਦੇਣ ਵਾਲੇ ਨੂੰ $100,000 ਦਾ ਇਨਾਮ
Japanese PM Kishida visits Ottawa, asks for Canada's help on clean energy transition - https://cdn.connectfm.ca/4C672008-DDBA-407F-8D44-105BAF982F8A_Story2160923_3042142.jpg
Canada Jan 13
ਜਪਾਨ ਦੇ ਪ੍ਰਧਾਨ ਮੰਤਰੀ ਪਹੁੰਚੇ ਔਟਵਾ, ਰੂਸ 'ਤੇ ਨਿਰਭਰਤਾ ਘਟਾਉਣ ਲਈ ਕੈਨੇਡਾ ਦੀ ਮੰਗੀ ਮਦਦ
VPD searches for man wanted in summer stranger assault - https://cdn.connectfm.ca/BDD365F1-DCEE-42E7-A71A-3F0FEBA94503_Story2160922_3042137.jpg
BC Jan 13
ਵੈਨਕੂਵਰ ਪੁਲਿਸ ਬੀਤੇ ਸਾਲ ਵਾਪਰੀ ਘਟਨਾਵਾਂ ਦੀ ਲੜੀ 'ਚ ਸ਼ੱਕੀ ਦੀ ਕਰ ਰਹੀ ਭਾਲ
Surrey: Police investigating overnight shooting - https://cdn.connectfm.ca/E9E83186-C4C8-4FA8-900B-B8F2AC222F79_Story2159412_3040610.jpg
BC Jan 12
ਸਰ੍ਹੀ: ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਵਿਅਕਤੀ ਗੰਭੀਰ ਜ਼ਖਮੀ
Police search for blue Pontiac Sunfire after man brutally assaulted - https://cdn.connectfm.ca/0B98D0A8-CE4C-4C9D-9BAF-B551DCF65A62_Story2159411_3040608.jpg
BC Jan 12
ਨਿਊ ਵੈਸਟਮਿਨਸਟਰ 'ਚ ਆਦਮੀ 'ਤੇ ਭਿਆਨਕ ਹਮਲਾ, ਵੀਡੀਓ ਜਾਰੀ ਕਰ ਸ਼ੱਕੀਆਂ ਦੀ ਭਾਲ 'ਚ ਮਦਦ ਦੀ ਅਪੀਲ
Canadian airlines urging travellers headed to the US to check their flights ahead of time - https://cdn.connectfm.ca/E9180430-AAF3-4E08-93AF-B43B081218CB_Story2159410_3040599.jpg
Canada Jan 12
ਅਮਰੀਕਾ ਜਾਂਦੀਆਂ ਸੈਂਕੜੇ ਫਲਾਈਟਸ 'ਚ ਡਿਲੇਸ, ਕਨੇਡੀਅਨ ਏਅਰਲਾਈਨਸ ਨੇ ਯਾਤਰੀਆਂ ਨੂੰ ਫਲਾਈਟਸ ਦੇ ਸਟੈਟਸ ਵੇਖਣ ਦੀ ਕੀਤੀ ਅਪੀਲ
Previous819 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link