12.14C Vancouver
ADS

News

AllAlbertaBCCanadaIndiaWorld
Suspect arrested after police, paramedics shot with pellet gun - https://cdn.connectfm.ca/E9B710D6-D26A-4AC0-9A3D-87DC1F5F533E_Story2156187_3037234.jpg
BC Jan 10
ਵੈਨਕੂਵਰ 'ਚ ਪੁਲਿਸ ਤੇ ਪੈਰਾਮੈਡਿਕਸ 'ਤੇ ਪੈਲੇਟ ਬੰਦੂਕ ਨਾਲ ਹਮਲਾ, ਇੱਕ ਸ਼ੱਕੀ ਗ੍ਰਿਫਤਾਰ
VPD investigates homicide at Fairview shelter - https://cdn.connectfm.ca/987C17AB-FBB1-4145-B95F-88FF1CEFA5ED_Story2156186_3037229.jpg
BC Jan 10
ਵੈਨਕੂਵਰ 'ਚ ਕਤਲ ਦੀ ਵਾਰਦਾਤ ਤੋਂ ਬਾਅਦ ਸ਼ੱਕੀ ਦੀ ਭਾਲ 'ਚ ਜੁਟੀ ਪੁਲਿਸ
Dash cam footage sought in alleged road rage ending in assault with a weapon - https://cdn.connectfm.ca/0D18C7E7-1C6A-433E-8317-09EA63B6C537_Story2156185_3037225_2023-01-10-002417_dvgq.jpg
BC Jan 10
ਰਿਚਮੰਡ 'ਚ ਰੋਡ ਰੇਜ, ਟੈਸਲਾ ਚਾਲਕ 'ਤੇ ਹਮਲਾ
Surrey: IHIT called out to residence in Fraser Heights - https://cdn.connectfm.ca/4859F8B9-7F34-4528-911D-19F25E1D9FA7_Story2156184_3037215.jpg
BC Jan 10
ਦਰਦਨਾਕ: ਸਰ੍ਹੀ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੇ ਘਰ 'ਚ ਮਿਲੇ ਮ੍ਰਿਤ ਸ਼ਰੀਰ
Surrey: Man wanted on Canada wide warrant - https://cdn.connectfm.ca/1B9C3407-8E55-4D45-898E-F1AFDF355A03_Story2153467_3034373.jpg
BC Jan 7
ਸਰ੍ਹੀ: ਪੁਲਿਸ ਨੇ ਲੋਕਾਂ ਨੂੰ ਇੱਕ ਸ਼ੱਕੀ ਦੀ ਤਸਵੀਰ ਧਿਆਨ ਨਾਲ ਵੇਖਣ ਤੇ ਸਾਵਧਾਨ ਰਹਿਣ ਨੂੰ ਕਿਹਾ, ਕੀਤੀ ਭਾਲ 'ਚ ਮਦਦ ਦੀ ਅਪੀਲ
Coquitlam: Police warn of increased sextortion cases - null
BC Jan 7
ਬੀ.ਸੀ. 'ਚ ਸੈਕਸਟੌਰਸ਼ਨ: ਲੜਕੇ-ਲੜਕੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ 'ਚ ਵੱਡੇ ਵਾਧੇ ਵਿਚਾਲੇ ਕੋਕਟਲਮ ਆਰ.ਸੀ.ਐਮ.ਪੀ. ਨੇ ਕੀਤਾ ਸਾਵਧਾਨ
Surrey taxpayers face big property tax hike if SPS transition continues - https://cdn.connectfm.ca/423B2A68-935D-46E3-AE6A-3B4A25102B54_Story2153465_3034362_2023-01-07-010833_nxna.jpg
BC Jan 7
ਸਰ੍ਹੀ: ਮੇਅਰ ਬ੍ਰੈਂਡਾ ਲੌਕ ਨੇ ਪੁਲਿਸ ਟ੍ਰਾਂਜ਼ਿਸ਼ਨ 'ਤੇ ਵਧਣ ਦੇ ਹਾਲਾਤਾਂ 'ਚ ਭਾਰੀ ਪ੍ਰਾਪਰਟੀ ਟੈਕਸ ਬਾਰੇ ਕੀਤਾ ਸਾਵਧਾਨ
Canadian tourists remain barricaded in hotel amid Mexican cartel violence - null
Canada Jan 7
ਮੈਕਸੀਕੋ 'ਚ 'ਐਲ ਚਾਪੋ' ਦੇ ਪੁੱਤਰ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਭਿਆਨਕ ਹਿੰਸਾ, ਕਈ ਉਡਾਣਾਂ ਰੱਦ ਤੇ ਹੋਟਲਾਂ 'ਚ ਫਸੇ ਕਨੇਡੀਅਨ ਲੋਕ
New Westminster police department officers make arrest after stabbing on skytrain - https://cdn.connectfm.ca/AB92D743-2770-44CE-B70C-B65233F83128_Story2151590_3032636.jpg
BC Jan 6
ਨਿਊ ਵੈਸਟਮਿਨਸਟਰ 'ਚ ਸਕਾਈਟਰੇਨ 'ਚ ਵਿਅਕਤੀ 'ਤੇ ਚਾਕੂ ਨਾਲ ਹਮਲਾ, ਇੱਕ ਸ਼ੱਕੀ ਗ੍ਰਿਫਤਾਰ
Previous821 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link