12.1C Vancouver
ADS

News

AllAlbertaBCCanadaIndiaWorld
Pele, Brazil's mighty king of `beautiful game,' has died - https://cdn.connectfm.ca/4BA75E42-B767-4DAA-9FD4-B9D8DDB5B720_Story2144250_3025049.jpg
World Dec 30
ਫੁੱਟਬਾਲ ਲੀਜੈਂਡ ਪੇਲੇ ਦਾ ਦੇਹਾਂਤ, ਮੈਸੀ ਸਮੇਤ ਅਨੇਕਾਂ ਖਿਡਾਰੀ ਤੇ ਪ੍ਰਸ਼ੰਸਕ ਕਰ ਰਹੇ ਦੁੱਖ ਦਾ ਪ੍ਰਗਟਾਵਾ
Arrest made for shots Fired in Tsawwassen, no injuries sustained - https://cdn.connectfm.ca/C4FED2C1-4E39-455B-8BD0-FB608254EFCC_Story2144249_3025045_2022-12-30-005458_ltpj.jpg
BC Dec 30
ਟਵਾਸਨ 'ਚ ਗੋਲੀ ਚੱਲਣ ਦੀ ਵਾਰਦਾਤ, ਇੱਕ ਵਿਅਕਤੀ ਗ੍ਰਿਫਤਾਰ
No injuries as CP freight train hits truck near Kamloops, B.C. - null
BC Dec 30
ਕੈਮਲੂਪਸ ਕੋਲ ਸੀ.ਪੀ. ਰੇਲ ਦੀ ਟਰੱਕ ਨਾਲ ਟੱਕਰ
First-degree murder charges filed in Ontario police officer's killing - https://cdn.connectfm.ca/B67DEECC-B2F5-4955-A113-595B160E5829_Story2142988_3023686_2022-12-29-115348_kpie.jpg
Canada Dec 29
ਔਂਟੈਰੀਓ 'ਚ ਪੁਲਿਸ ਅਫ਼ਸਰ ਦੀ ਮੌਤ ਦੇ ਮਾਮਲੇ 'ਚ 2 ਲੋਕਾਂ 'ਤੇ ਲੱਗੇ ਫਰਸਟ ਡਿਗਰੀ ਕਤਲ ਦੇ ਦੋਸ਼
Shooting in Richmond on Christmas Eve - null
BC Dec 29
ਰਿਚਮੰਡ 'ਚ ਚੱਲੀ ਗੋਲੀ, ਪੁਲਿਸ ਕਰ ਰਹੀ ਜਾਂਚ
New Westminster police: Help us locate high risk missing person Dakotah Jocko - https://cdn.connectfm.ca/5A02E780-FC46-40F5-907F-33BE4B3F00F3_Story2142986_3023683_2022-12-29-115207_tspm.jpg
BC Dec 29
ਨਿਊ ਵੈਸਟਮਿਨਸਟਰ 'ਚ ਲਾਪਤਾ ਔਰਤ ਦੀ ਭਾਲ 'ਚ ਜੁਟੀ ਪੁਲਿਸ, ਲੋਕਾਂ ਤੋਂ ਮਦਦ ਦੀ ਅਪੀਲ
B.C. boosts funds to agency that handles disputes between landlords and tenants - null
BC Dec 29
ਬੀ.ਸੀ. 'ਚ ਹਾਊਸਿੰਗ ਮੰਤਰਾਲਾ ਕਰ ਰਿਹਾ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਪ੍ਰੀਕਿਰਿਆ ਨੂੰ ਬਿਹਤਰ ਬਣਾਉਣ ਦੀ ਤਿਆਰੀ
Coquitlam: Police seek suspects following altercation - null
BC Dec 29
ਕੋਕਟਲਮ 'ਚ ਵਾਪਰੇ ਝਗੜੇ 'ਚ ਇੱਕ ਵਿਅਕਤੀ ਨੂੰ ਲੱਗੀਆਂ ਗੰਭੀਰ ਸੱਟਾਂ
Three charged in murder of Abbotsford couple - https://cdn.connectfm.ca/BA4930F4-332C-4139-992B-0963916A9DBA_Story2130966_3011644.jpg
BC Dec 17
ਐਬਟਸਫੋਰਡ 'ਚ ਬੁਜ਼ੁਰਗ ਜੋੜੇ ਦੇ ਕਤਲ 'ਚ 3 ਪੰਜਾਬੀ ਨੌਜਵਾਨਾਂ 'ਤੇ ਲੱਗੇ ਫਰਸਟ ਡਿਗਰੀ ਕਤਲ ਦੇ ਦੋਸ਼
Previous824 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link