19.13C Vancouver
ADS

News

AllAlbertaBCCanadaIndiaWorld
Alberta to Hold October Referendum on Immigration Policy and Senate Reform - https://cdn.connectfm.ca/Danielle-Smith_2026-02-20-152135_nmfs.jpg
Alberta Feb 20
ਐਲਬਰਟਾ ਸਰਕਾਰ ਨੇ ਅਕਤੂਬਰ ਵਿੱਚ ਇੱਕ ਸੂਬਾਈ ਰਿਫਰੈਂਡਮ ਕਰਵਾਉਣ ਦਾ ਕੀਤਾ ਐਲਾਨ
Alberta issues standing measles exposure advisory for Parkland County - null
Alberta Feb 20
ਪਾਰਕਲੈਂਡ ਕਾਉਂਟੀ ਵਿਚ ਖਸਰੇ ਦੇ ਖ਼ਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ
Canada men’s hockey team faces Finland in Olympic semifinal as short track finals offer medal - null
Canada Feb 20
ਓਲੰਪਿਕ ਸੈਮੀਫਾਈਨਲ ਵਿੱਚ ਫਿਨਲੈਂਡ ਨਾਲ ਭਿੜੇਗੀ ਕੈਨੇਡਾ ਮੈਨਜ਼ ਹਾਕੀ ਟੀਮ
Canadian evacuation flights from Cuba conclude amid severe fuel shortage - https://cdn.connectfm.ca/anita-anand_2026-02-04-140530_nvmq.jpg
Canada Feb 20
ਕਿਊਬਾ ਵਿੱਚ ਤੇਲ ਸੰਕਟ ਦੌਰਾਨ ਕੈਨੇਡੀਅਨ ਉਡਾਣਾਂ ਸਫਲਤਾਪੂਰਵਕ ਮੁਕੰਮਲ
United States defeats Canada 2-1 in overtime to win gold in women’s hockey at Winter Olympics - null
Canada Feb 20
ਵਿੰਟਰ ਓਲੰਪਿਕ 2026: ਅਮਰੀਕਾ ਨੇ ਕੈਨੇਡਾ ਨੂੰ 2-1 ਨਾਲ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਮ
B.C. commits $50 million to expand nasal naloxone access amid ongoing overdose crisis - https://cdn.connectfm.ca/Josie-Osborne_2026-02-19-190822_msey.jpg
BC Feb 19
ਬੀ. ਸੀ. ਸਰਕਾਰ ਨੇ ਨੈਲੋਕਸੋਨ ਕਿੱਟਾਂ ਲਈ $50 ਮਿਲੀਅਨ ਖਰਚ ਕਰਨ ਦਾ ਕੀਤਾ ਐਲਾਨ
Trump sets 10 day deadline for Iran nuclear deal after second round of talks - https://cdn.connectfm.ca/TRUMP_2025-07-25-163647_syzz.jpg
World Feb 19
ਪ੍ਰਮਾਣੂ ਸਮਝੌਤੇ 'ਤੇ ਦੂਜੇ ਦੌਰ ਦੀ ਵਾਰਤਾ ਤੋਂ ਬਾਅਦ ਟਰੰਪ ਨੇ ਈਰਾਨ ਨੂੰ ਦਿੱਤਾ 10 ਦਿਨ ਦਾ ਸਮਾਂ
Calgary man charged in 2024 extortion case involving threats against woman - null
Alberta Feb 19
ਕੈਲਗਰੀ ਵਿੱਚ 2024 ਦੇ ਜ਼ਬਰੀ ਵਸੂਲੀ ਮਾਮਲੇ ਵਿੱਚ ਪੰਜਾਬੀ ਵਿਅਕਤੀ ਨੂੰ ਕੀਤਾ ਗਿਆ ਗ੍ਰਿਫ਼ਤਾਰ
Canada falls to Afghanistan by 82 runs in final league match of ICC Men’s T20 World Cup - https://cdn.connectfm.ca/cricket-canada.jpg
Canada Feb 19
ਆਈ.ਸੀ.ਸੀ. ਮੈਨਜ਼ ਟੀ20 ਵਰਲਡ ਕੱਪ ਦੇ ਆਖਰੀ ਲੀਗ ਮੁਕਾਬਲੇ 'ਚ ਕੈਨੇਡਾ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
Previous84 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link