15.41C Vancouver
ADS

News

AllAlbertaBCCanadaIndiaWorld
Fraser Health clinics providing fall COVID-19 booster doses, including bivalent vaccine - https://cdn.connectfm.ca/9964A221-DC66-43B3-AAC6-CE30F785A17C_Story2018911_2886773_2022-09-30-004258_vylw.jpg
BC Sep 30
ਫਰੇਜ਼ਰ ਹੈਲਥ ਨੇ ਬਾਇਵੇਲੈਂਟ ਕੋਵਿਡ-19 ਵੈਕਸੀਨਸ ਸਮੇਤ ਫਾਲ ਬੂਸਟਰ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
United Surrey unveils accessible services plan - https://cdn.connectfm.ca/0F276C6B-D6AC-4577-A513-FF34E99DCDC0_Story2018910_2886762_2022-09-30-002517_rsyu.jpg
BC Sep 30
ਸਿਵਿਕ ਚੋਣਾਂ ਤੋਂ ਪਹਿਲਾਂ ਯੂਨਾਈਟਿਡ ਸਰੀ ਦਾ ਇੱਕ ਹੋਰ ਵਾਅਦਾ, ਐਕਸੈਸੀਬਲ ਸਰਵਿਸ ਪਲੈਨ ਦਾ ਪ੍ਰਪੋਜ਼ਲ ਕੀਤਾ ਸਾਂਝਾ
California woman charged with killing man over cat dispute - null
World Sep 29
ਬਿੱਲੀ ਨੂੰ ਲੈ ਕੇ ਹੋਏ ਝਗੜੇ 'ਚ ਕੈਲੀਫੋਰਨੀਆ ਦੀ ਔਰਤ 'ਤੇ 1 ਵਿਅਕਤੀ ਨੂੰ ਮਾਰਨ ਦਾ ਪਰਚਾ
World Bank slashes economic outlook for China to 2.8 pc - null
World Sep 29
ਵਰਲਡ ਬੈਂਕ ਨੇ ਚੀਨ ਲਈ ਇਕਨੋਮਿਕ ਗ੍ਰੋਥ ਦੇ ਅਨੁਮਾਨ ਨੂੰ ਘਟਾ ਕੇ ਕੀਤਾ 2.8 ਫੀਸਦੀ
Edmonton may spend $170 million to build 100 km of bike lanes - null
Alberta Sep 29
ਸਾਲ 2026 ਤੱਕ 100 ਕਿਲੋਮੀਟਰ ਲੰਮੀਆਂ ਬਾਈਕ ਲੇਨ ਬਣਾਏਗੀ ਐਡਮਿੰਟਨ ਸਿਟੀ
SC says all women, married or unmarried, entitled to safe and legal abortion - https://cdn.connectfm.ca/Supreme-Court-of-India.jpg
India Sep 29
ਸੁਪਰੀਮ ਕੋਰਟ ਨੇ ਵਿਆਹੀਆਂ ਤੇ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਕਾਨੂੰਨੀ ਗਰਭਪਾਤ ਦਾ ਹੱਕ
Hurricane Ian nears Florida landfall with 155 mph winds - https://cdn.connectfm.ca/6C0AB583-5AED-4335-9084-9E48FB40C89A_Story2017396_2884715_2022-09-29-002343_nbvx.jpg
World Sep 29
ਖੌਫਨਾਕ ਚੱਕਰਵਾਤ ਈਅਨ ਪਹੁੰਚਿਆ ਫਲੋਰੀਡਾ, 250km ਪ੍ਰਤੀ ਘੰਟਾ ਦੀ ਰਫਤਾਰ 'ਤੇ ਝੁੱਲ ਰਹੀ ਹਨੇਰੀ
VPD investigates after student assaulted in apparent hate incident - https://cdn.connectfm.ca/C4FD5FCD-FDE2-415C-AECB-7E200E035891_Story2017397_2884726_2022-09-29-002047_lxkz.jpg
BC Sep 29
ਏਸ਼ੀਅਨ ਵਿਦਿਆਰਥਣ 'ਤੇ ਹਮਲੇ ਦੇ ਸ਼ੱਕੀ ਦੀ ਭਾਲ ਕਰ ਰਹੀ ਵੈਨਕੂਵਰ ਪੁਲਿਸ
Minister Melanie Mark advised me of her decision to resign her cabinet portfolio and go on medical leave: Premier Horgan - https://cdn.connectfm.ca/B882473E-9D94-487D-86C6-A38CBF6800A1_Story2017398_2884724_2022-09-29-002128_zmci.jpg
BC Sep 29
ਮੰਤਰੀ ਮੈਲਨੀ ਮਾਰਕ ਨੇ ਤੁਰੰਤ ਪ੍ਰਭਾਵ ਨਾਲ ਦਿੱਤਾ ਅਸਤੀਫਾ, ਮੰਤਰੀ ਲਿਜ਼ਾ ਬੇਅਰ ਨੂੰ ਦਿੱਤੀ ਜਾ ਰਹੀ ਜ਼ਿੰਮੇਵਾਰੀ: ਜੌਨ ਹੌਰਗਨ
Previous847 of 1643 pagesNext

Latest News

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link