17.85C Vancouver
ADS

News

AllAlbertaBCCanadaIndiaWorld
Chandigarh Police files cancellation report in case against Pargat Singh, 14 Congress leaders - https://cdn.connectfm.ca/pargat-singh_2026-02-19-174016_bnrf.jpg
India Feb 19
ਵਿਧਾਇਕ ਪਰਗਟ ਸਿੰਘ ਅਤੇ 14 ਕਾਂਗਰਸੀ ਆਗੂਆਂ ਵਿਰੁੱਧ ਦਰਜ ਐੱਫ.ਆਈ.ਆਰ. ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ
Alberta premier to address immigration pressures ahead of provincial budget - https://cdn.connectfm.ca/Danielle-Smith_2026-02-19-164920_yrmk.jpg
Alberta Feb 19
ਸੂਬਾਈ ਬਜਟ ਤੋਂ ਪਹਿਲਾਂ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਇਮੀਗ੍ਰੇਸ਼ਨ ਮਸਲੇ 'ਤੇ ਹੋ ਸਕਦੈ ਸੰਬੋਧਨ
Gas leak explosion in Karachi residential building kills 16, injures 14 - https://cdn.connectfm.ca/pakistan_2025-05-21-143738_zuef.jpg
World Feb 19
ਪਾਕਿਸਤਾਨ ਦੇ ਕਰਾਚੀ ਵਿੱਚ ਗੈਸ ਲੀਕ ਹੋਣ ਕਾਰਨ ਧਮਾਕਾ, 16 ਮੌਤਾਂ
Prince Andrew arrested in U.K. amid renewed scrutiny over Epstein-linked allegations - null
World Feb 19
ਜੈਫਰੀ ਐਪਸਟਾਈਨ ਮਾਮਲੇ ਨਾਲ ਜੁੜੀ ਜਾਂਚ ਦੌਰਾਨ ਪ੍ਰਿੰਸ ਐਂਡਰਿਊ ਗ੍ਰਿਫਤਾਰ
LeBlanc to meet U.S. trade representative ahead of CUSMA review - https://cdn.connectfm.ca/LeBlanc_2026-02-19-142122_jpso.jpg
Canada Feb 19
ਸੀ.ਯੂ.ਐਸ.ਐਮ.ਏ. ਸਮੀਖਿਆ ਤੋਂ ਪਹਿਲਾਂ ਲੇਬਲੈਂਕ ਅਮਰੀਕੀ ਵਪਾਰ ਪ੍ਰਤਿਨਿਧੀ ਨਾਲ ਕਰਨਗੇ ਮੁਲਾਕਾਤ
Burnaby RCMP warn seniors after couple loses $300,000 in impersonation scam - https://cdn.connectfm.ca/Burnaby.jpg
BC Feb 19
ਬਰਨਬੀ ਵਿਚ ਇੱਕ ਬਜ਼ੁਰਗ ਜੋੜਾ 'ਡਿਜੀਟਲ ਅਰੈਸਟ'ਵਰਗੇ ਫਰੌਡ ਦਾ ਹੋਇਆ ਸ਼ਿਕਾਰ
Court Grants Bail to BKU Ekta Ugrahan Leaders, Protests to Continue Across Punjab - null
India Feb 18
ਪ੍ਰਦਰਸ਼ਨ ਮਗਰੋਂ ਕਿਸਾਨ ਆਗੂਆਂ ਦੀ ਜ਼ਮਾਨਤ ਮਨਜ਼ੂਰ, ਪੰਜਾਬ ਭਰ 'ਚ ਧਰਨੇ ਰਹਿਣਗੇ ਜਾਰੀ
Ottawa expands express entry system to include researchers and military recruits - https://cdn.connectfm.ca/Lena-Diab.jpg
Canada Feb 18
ਇਮੀਗ੍ਰੇਸ਼ਨ ਮੰਤਰੀ ਨੇ ਐਕਸਪ੍ਰੈਸ ਐਂਟਰੀ ਸਿਸਟਮ ਤਹਿਤ ਹੋਰ ਟੌਪ ਟੈਲੇਂਟ ਲਈ ਪੀ.ਆਰ. ਦਾ ਰਸਤਾ ਆਸਾਨ ਕਰਨ ਦਾ ਕੀਤਾ ਐਲਾਨ
Israeli gunfire incidents in Gaza leave two dead, several injured amid medical evacuation delays - https://cdn.connectfm.ca/gaza_2024-11-12-133942_xeom.jpg
World Feb 18
ਗਾਜ਼ਾ ਵਿੱਚ ਇਸਰਾਈਲੀ ਗੋਲੀਬਾਰੀ ਨਾਲ ਦੋ ਮੌਤਾਂ
Previous85 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link