16.93C Vancouver
ADS

News

AllAlbertaBCCanadaIndiaWorld
Sany Zein takes over at B.C. Rapid Transit Company on October 3rd - null
BC Sep 13
ਸੈਨੀ ਜ਼ੈਨ ਸੰਭਾਲਣ ਜਾ ਰਹੇ ਨਵੇਂ ਸਕਾਈਟਰੇਨ ਮੈਨੇਜਰ ਦੀ ਜ਼ਿੰਮੇਵਾਰੀ
Wildfire smoke continues to blanket parts of B.C., improves slightly over Vancouver - https://cdn.connectfm.ca/D759D382-15EE-4FE6-B167-9C10D9EB8590_Story1995199_2860087_2022-09-13-003549_dtpc.jpg
Sep 13
ਬੀ.ਸੀ. ਦੇ ਕਈ ਹਿੱਸਿਆਂ ਨੂੰ ਧੂਏਂ ਦੀ ਚਾਦਰ ਨੇ ਢਕਿਆ, ਹਵਾ ਦੀ ਗੁਣਵੱਤਾ ਸੰਬੰਧੀ ਕੁਝ ਰਾਹਤ ਭਰੀ ਖਬਰ
Poilievre uses first speech to challenge the PM, in reply Trudeau slams Poilievre's economic policies - null
Canada Sep 13
ਨਵੇਂ ਕੰਜ਼ਰਵੇਟਿਵ ਲੀਡਰ ਨੇ ਪਹਿਲੀ ਸਪੀਚ ਦੌਰਾਨ ਪ੍ਰਧਾਨ ਮੰਤਰੀ ਨੂੰ ਦਿੱਤੀ ਚੁਣੌਤੀ, ਟਰੂਡੋ ਨੇ ਕਿਹਾ ਪੌਲੀਐਵ ਦੀਆਂ ਨੀਤੀਆਂ ਜਿੰਮੇਵਾਰੀ ਤੋਂ ਪਰੇ
Female pedestrian injured in Surrey hit-and-run - https://cdn.connectfm.ca/56D109EB-9616-4BDE-8828-E938EFD46F98_Story1995196_2859754.jpg
BC Sep 12
ਸਰੀ 'ਚ ਗੱਡੀ ਦੀ ਟੱਕਰ 'ਚ ਔਰਤ ਨੂੰ ਲੱਗੀਆਂ ਗੰਭੀਰ ਸੱਟਾਂ, ਪੁਲਿਸ ਕਰ ਰਹੀ ਗੱਡੀ ਦੀ ਭਾਲ
B.C. says financial outlook improving, forecasts $706 million surplus, says minister - https://cdn.connectfm.ca/A79FAFF7-8D60-49D2-9EEB-9A0AA55641B5_Story1995195_2859741_2022-09-12-191435_aasj.jpg
BC Sep 12
ਪਹਿਲਾਂ ਪੇਸ਼ ਕੀਤੇ $5.5 ਬਿਲੀਅਨ ਦੇ ਡੈਫੀਸਿਟ ਦੇ ਅਨੁਮਾਨ ਤੋਂ ਬਾਅਦ ਹੁਣ ਬੀ.ਸੀ. ਦੇ ਵਿੱਤ ਮੰਤਰਾਲੇ ਨੇ ਸਾਲ 2022-23 ਦੇ ਬਜਟ 'ਚ ਸਰਪਲਸ ਦਾ ਲਗਾਇਆ ਅੰਦਾਜ਼ਾ
Sidhu Moose Wala murder not under investigation, clarify NIA sources - null
India Sep 12
'ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਨਾਲ ਛਾਪੇਮਾਰੀਆਂ ਦਾ ਲੈਣਾ-ਦੇਣਾ ਨਹੀਂ'- ਐੱਨ. ਆਈ. ਏ.
Two dead, including paramedic, in ambulance crash near Edmonton - null
Alberta Sep 12
ਸਾਊਥ-ਵੈਸਟ ਐਡਮਿੰਟਨ 'ਚ ਐਂਬੂਲੈਂਸ ਹਾਦਸੇ 'ਚ ਇੱਕ ਪੈਰਾਮੈਡਿਕ ਸਮੇਤ ਦੋ ਲੋਕਾਂ ਦੀ ਮੌਤ
Police seek to locate missing man Rohit Verma: Surrey RCMP - https://cdn.connectfm.ca/E11B2AB1-3D5B-4488-93DD-F71C9EA88503_Story1992094_2856565_2022-09-10-004459_naix.jpg
BC Sep 10
ਸਰੀ: ਰੋਹਿਤ ਵਰਮਾ ਬਾਰੇ ਕੁਝ ਪਤਾ ਲੱਗੇ ਤਾਂ ਦੱਸੋ
King Charles the Third has made his first public address - https://cdn.connectfm.ca/29EFC7C2-FA07-4027-A1D3-B890752300F5_Story1992093_2856538_2022-09-10-000904_smvd.jpg
World Sep 10
ਕਵੀਨ ਐਲਿਜ਼ਾਬੈਥ ਦੇ ਦੇਹਾਂਤ ਤੋਂ ਬਾਅਦ ਕਿੰਗ ਚਾਰਲਸ ਨੇ ਪਹਿਲੀ ਵਾਰ ਲੋਕਾਂ ਨੂੰ ਕੀਤਾ ਸੰਬੋਧਤ
Previous857 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link