16.71C Vancouver
ADS

News

AllAlbertaBCCanadaIndiaWorld
Unemployment rate ticks up to 5.4 per cent in August as economy loses 40K jobs - https://cdn.connectfm.ca/36515421-3F81-424B-9D85-9E9B2D0D6BD0_Story1992092_2856449_2022-09-09-223028_dced.jpg
BC Sep 9
ਕੈਨੇਡਾ ਦੀ ਬੇਰੁਜ਼ਗਾਰੀ ਦਰ ਨੇ ਲਗਾਈ ਛਾਲ, ਬੀ.ਸੀ. 'ਚ ਬੇਰੁਜ਼ਗਾਰੀ ਦਰ 'ਚ ਨਹੀਂ ਪਿਆ ਬਹੁਤਾ ਫਰਕ
A book of condolence in memory of Queen Elizabeth is now available in B.C. - https://cdn.connectfm.ca/1BCD71BD-D028-4ECE-83B9-098E9931E8B8_Story1992091_2856438_2022-09-09-222007_zrsr.jpg
BC Sep 9
ਕਵੀਨ ਐਲਿਜ਼ਾਬੈਥ ਦੀ ਯਾਦ 'ਚ ਬੀ.ਸੀ. ਵਾਸੀ ਹੁਣ ਬੁੱਕ ਆਫ ਕੌਂਡੋਲੈਂਸ 'ਚ ਸਾਂਝੇ ਕਰ ਸਕਦੇ ਸੰਦੇਸ਼
Yukon Premier Sandy Silver says he won't seek re-election, calls for leadership vote - https://cdn.connectfm.ca/1F9BB080-76BA-434D-9543-1781047CFEE2_Story1992090_2856419_2022-09-09-220126_jpzn.jpg
BC Sep 9
ਯੂਕੌਨ ਪ੍ਰੀਮਿਅਰ ਸੈਂਡੀ ਸਿਲਵਰ ਨੇ ਕੀਤਾ ਰੀ-ਇਲੈਕਸ਼ਨ ਤੋਂ ਹਟਣ ਦਾ ਐਲਾਨ, ਪਾਰਟੀ ਨੂੰ ਲੀਡਰਸ਼ਿਪ ਵੋਟ ਲਈ ਆਖਿਆ
Calgary police investigating a recent act of vandalism - null
Alberta Sep 9
ਕੈਲਗਰੀ ਪੁਲਿਸ ਵੱਲੋਂ ਚਰਚ ਦੇ ਬਾਹਰ ਪ੍ਰਤਿਮਾ ਦੀ ਭੰਨ-ਤੋੜ ਕਰਨ ਵਾਲੇ ਸ਼ੱਕੀ ਦੀ ਫੋਟੋ ਜਾਰੀ
Boil Water Advisory issued for Alberta's town of Bow Island - null
Alberta Sep 9
ਬੋ ਆਈਲੈਂਡ 'ਚ ਵਾਟਰ ਟ੍ਰੀਟਮੈਂਟ ਪਲਾਂਟ ਦੀ ਮੁੱਖ ਲਾਈਨ ਕੀਤੀ ਗਈ ਠੀਕ ਪਰ ਐਡਵਾਇਜ਼ਰੀ ਜਾਰੀ
Man charged in collision that took the lives of two UBC students - null
BC Sep 9
ਯੂ.ਬੀ.ਸੀ. ਕੈਂਪੱਸ ਕੋਲ ਗੱਡੀ ਦੀ ਟੱਕਰ 'ਚ 2 ਟੀਨੇਜਰਸ ਦੀ ਮੌਤ ਦੇ ਮਾਮਲੇ 'ਚ 22 ਸਾਲਾ ਵਿਅਕਤੀ 'ਤੇ ਲੱਗੇ ਦੋਸ਼, ਪਹਿਲੀ ਵਾਰ ਪੀੜਤਾਂ ਦੀ ਪਛਾਣ ਕੀਤੀ ਸਾਂਝੀ
'A stalwart': World mourns Britain's Queen Elizabeth II - https://cdn.connectfm.ca/31454074-C597-4F3A-B3A7-7D2153B4FDB5_Story1990319_2854695_2022-09-08-221632_pjjj.jpg
World Sep 8
'A stalwart': World mourns Britain's Queen Elizabeth II
Prime Minister Justin Trudeau speaks of Queen's 'affection for Canadians' - https://cdn.connectfm.ca/ED15626B-A1E5-4F0F-94ED-5FE73826B2E1_Story1990318_2854682_2022-09-08-220709_kllz.jpg
Canada Sep 8
ਕਵੀਨ ਨੂੰ ਯਾਦ ਕਰ ਭਾਵੁਕ ਹੋਏ ਪ੍ਰਧਾਨ ਮੰਤਰੀ ਟਰੂਡੋ, ਕਿਹਾ ਬਹੁਤ ਮਿਸ ਕਰਨਗੇ
After a lifetime of preparation, Charles takes the throne - https://cdn.connectfm.ca/48316725-B956-4423-95DB-BD799A294DDE_Story1990317_2854658_2022-09-08-214812_cesk.jpg
World Sep 8
ਕਵੀਨ ਐਲਿਜ਼ਾਬੈਥ II ਦੇ ਦੇਹਾਂਤ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਕਿੰਗ ਬਣੇ ਪ੍ਰਿੰਸ ਚਾਰਲਸ
Previous858 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link