21.02C Vancouver
ADS

News

AllAlbertaBCCanadaIndiaWorld
Traffic fatalities in Calgary raise renewed safety concerns as city reviews enforcement measures - null
Alberta Feb 18
ਕੈਲਗਰੀ ਵਿੱਚ ਟ੍ਰੈਫਿਕ ਦੌਰਾਨ ਹੋਣ ਵਾਲੀਆਂ ਮੌਤਾਂ ਨੇ ਸਿਟੀ ਪ੍ਰਸ਼ਾਸਨ ਦੀ ਵਧਾਈ ਚਿੰਤਾ
Alberta MP Matt Jeneroux joins Liberal caucus after leaving Conservatives - https://cdn.connectfm.ca/Matt-Jeneroux_2026-02-18-164927_fckc.jpg
Canada Feb 18
ਐਲਬਰਟਾ ਦੇ ਸੰਸਦ ਮੈਂਬਰ ਮੈਟ ਜੇਨੇਰੋਕਸ ਕੰਜ਼ਰਵੇਟਿਵ ਪਾਰਟੀ ਛੱਡ ਕੇ ਲਿਬਰਲ ਕਾਕਸ ਵਿੱਚ ਹੋਏ ਸ਼ਾਮਲ
Alberta petition to end public funding for private schools fails to meet signature threshold - null
Alberta Feb 18
ਐਲਬਰਟਾ 'ਚ ਨਿੱਜੀ ਸਕੂਲਾਂ ਨੂੰ ਸਰਕਾਰੀ ਫੰਡਿੰਗ ਖਤਮ ਕਰਨ ਲਈ ਪਟੀਸ਼ਨ ਲੋੜੀਂਦੇ ਦਸਤਖ਼ਤ ਇਕੱਠੇ ਕਰਨ ਵਿੱਚ ਅਸਫਲ
Fireworks shop explosion in central China leaves 12 dead, investigation underway - null
World Feb 18
ਚੀਨ ਵਿੱਚ ਪਟਾਕਿਆਂ ਦੀ ਦੁਕਾਨ 'ਚ ਧਮਾਕਾ, 12 ਲੋਕਾਂ ਦੀ ਮੌਤ
Alberta premier to deliver televised address one week before provincial budget - https://cdn.connectfm.ca/daniele-smith.jpg
Featured Feb 18
ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਬਜਟ ਤੋਂ ਪਹਿਲਾਂ ਟੈਲੀਵਿਜ਼ਨ ਸੰਬੋਧਨ
Alberta to invest 400 million dollars in new water bombers to modernize wildfire fleet - https://cdn.connectfm.ca/Danielle-Smith_2026-02-18-143414_oopb.jpg
Alberta Feb 18
ਐਲਬਰਟਾ ਵੱਲੋਂ ਜੰਗਲੀ ਅੱਗ ਨਾਲ ਨਜਿੱਠਣ ਲਈ $400 ਮਿਲੀਅਨ ਦੇ ਨਵੇਂ ਵਾਟਰ ਬੋਮਬਰ ਜਹਾਜ਼ਾਂ ਦਾ ਕੀਤਾ ਗਿਆ ਐਲਾਨ
Prime Minister Mark Carney to Visit Richmond and Vancouver for Community Events and Party - https://cdn.connectfm.ca/carney_2025-08-22-161547_unba.jpg
Canada Feb 18
ਪ੍ਰਧਾਨ ਮੰਤਰੀ ਮਾਰਕ ਕਾਰਨੀ ਰਿਚਮੰਡ ਅਤੇ ਵੈਨਕੂਵਰ ਦੇ ਦੌਰੇ 'ਤੇ
John Rustad says he will not run in B.C. Conservative leadership race - https://cdn.connectfm.ca/John-Rustad_2025-06-04-181641_kako.jpg
BC Feb 17
ਜੌਨ ਰਸਟੈਡ ਬੀ.ਸੀ. ਕੰਜ਼ਰਵੇਟਿਵ ਲੀਡਰਸ਼ਿਪ ਦੌੜ ਵਿੱਚ ਨਹੀਂ ਹੋਣਗੇ ਸ਼ਾਮਲ
CBSA seizes 266 kilograms of suspected methamphetamine at Blue Water Bridge, Woodstock man - https://cdn.connectfm.ca/canada-border-service-agency_2026-02-17-181534_zdls.jpg
Canada Feb 17
ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਕਮਰਸ਼ੀਅਲ ਟਰੱਕ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਕੀਤੇ ਜ਼ਬਤ
Previous86 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link