16.93C Vancouver
ADS

News

AllAlbertaBCCanadaIndiaWorld
8 people sent to hospital after an explosion at a refinery in Come By Chance, Newfoundland - null
Canada Sep 3
ਨਿਊਫਿਨਲੈਂਡ ਦੇ ਕਮ ਬਾਈ ਚਾਂਸ ਇਲਾਕੇ 'ਚ ਰਿਫਾਈਨਰੀ 'ਚ ਧਮਾਕਾ, 8 ਲੋਕਾਂ ਨੂੰ ਪਹੁੰਚਾਇਆ ਹਸਪਤਾਲ
Apparent assassination attempt against VP roils Argentina - https://cdn.connectfm.ca/E3EFA4D6-36BD-4723-814D-95F65930A4E0_Story1983534_2846853_2022-09-03-004856_tgqw.jpg
World Sep 3
ਅਰਜਨਟੀਨਾ ਦੀ ਉਪ-ਰਾਸ਼ਟਰਪਤੀ ਦੀ ਖੋਪੜੀ 'ਤੇ ਬੰਦੂਕ ਤਾਣ ਦੱਬਿਆ ਘੋੜਾ, ਨਾਟਕੀ ਅੰਦਾਜ਼ 'ਚ ਵਾਲ-ਵਾਲ ਬੱਚ ਗਈ ਜਾਨ
Environment Canada issues special weather statements for BC's north coast and Haida Gwaii - null
BC Sep 3
ਬੀ.ਸੀ. ਦੇ ਕਈ ਇਲਾਕਿਆਂ ਲਈ ਹਨੇਰੀ ਸੰਬੰਧੀ ਕੀਤਾ ਸਾਵਧਾਨ, ਮਜ਼ਬੂਤ ਹਵਾਵਾਂ ਦਾ ਕਰਨਾ ਪਵੇਗਾ ਸਾਹਮਣਾ
Man involved in ongoing gang conflict arrested: Surrey RCMP - null
BC Sep 2
ਸਰੀ ਆਰ.ਸੀ.ਐਮ.ਪੀ. ਨੇ ਸ਼ਕੀਲ ਸਿੰਘ ਬਸਰਾ ਨੂੰ ਕੀਤਾ ਗ੍ਰਿਫਤਾਰ
Former Whitecaps women's coach to apologize in court for sex offences: Lawyer - null
BC Sep 2
ਵੈਨਕੂਵਰ ਵਾਈਟਕੈਪਸ ਦੇ ਸਾਬਕਾ ਕੋਚ ਵੱਲੋਂ ਜਿਨਸੀ ਅਪਰਾਧਾਂ ਦੇ ਮਾਮਲੇ 'ਚ ਕੋਰਟ 'ਚ ਮੰਗੀ ਜਾ ਰਹੀ ਮੁਆਫੀ
3 injured hurt in multi-vehicle crash north of Edmonton - null
Alberta Sep 2
ਨਾਰਥ ਐਡਮਿੰਟਨ 'ਚ ਮਲਟੀ-ਵ੍ਹੀਕਲ ਕ੍ਰੈਸ਼ 'ਚ 3 ਲੋਕ ਜ਼ਖਮੀ, ਇੱਕ ਨੂੰ ਕੀਤਾ ਗਿਆ ਏਅਰਲਿਫਟ
New Monkeypox strain identified in UK - null
World Sep 2
ਯੂ. ਕੇ. 'ਚ ਸਾਹਮਣੇ ਆਇਆ ਮੰਕੀਪੌਕਸ ਦਾ ਨਵਾਂ ਸਟ੍ਰੇਨ
Major changes in Akali Dal, Brings one family-one ticket policy - https://cdn.connectfm.ca/Sukhbir-Singh-Badal.jpg
India Sep 2
ਸ਼੍ਰੋਮਣੀ ਅਕਾਲੀ ਦਲ 'ਚ ਵੱਡੇ ਬਦਲਾਅ, 'ਇਕ ਪਰਿਵਾਰ-ਇਕ ਟਿਕਟ' ਨਿਯਮ ਹੋਵੇਗਾ ਲਾਗੂ
RCMP use helicopter to nab suspects in Alberta bank robbery - null
Alberta Sep 2
ਐਲਬਰਟਾ ਬੈਂਕ 'ਚ ਡਾਕਾ ਮਾਰਨ ਵਾਲੇ ਪੁਲਿਸ ਨੇ ਹੈਲੀਕਾਪਟਰ 'ਚ ਪਿੱਛਾ ਕਰ ਕੀਤੇ ਗ੍ਰਿਫਤਾਰ
Previous860 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link