16.91C Vancouver
ADS

News

AllAlbertaBCCanadaIndiaWorld
SC seeks details of FIRs filed against Lawrence Bishnoi - https://cdn.connectfm.ca/Lawrence-Bishnoi_2022-09-01-183618_invh.jpg
India Sep 1
ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਦਰਜ ਐੱਫ. ਆਈ. ਆਰਜ਼. ਦੇ ਵੇਰਵੇ ਮੰਗੇ
Alberta extends deadline for Athabasca U on deal to move staff into town - null
Alberta Sep 1
ਐਲਬਰਟਾ ਨੇ ਐਥਾਬਾਸਕਾ ਯੂਨੀਵਰਸਿਟੀ ਨੂੰ ਸਟਾਫ ਸ਼ਿਫਟ ਕਰਨ ਲਈ ਦਿੱਤੀ ਮੋਹਲਤ ਵਧਾਈ
Alberta criminal defence lawyers escalate job action in legal aid battle - null
Alberta Sep 1
ਐਲਬਰਟਾ ਦੇ ਕ੍ਰਿਮੀਨਲ ਡਿਫੈਂਸ ਵੀਕਲਾਂ ਨੇ ਸਰਕਾਰ ਨੂੰ ਕੰਮ ਠੱਪ ਕਰਨ ਦੀ ਦਿੱਤੀ ਚਿਤਾਵਨੀ
Surrey RCMP is asking for the public’s assistance with locating Tevain Lloyd - https://cdn.connectfm.ca/41C9FDB5-A447-4E47-B6E3-672536A9A060_Story1980399_2843523_2022-09-01-011311_ehsh.jpg
BC Sep 1
ਸਰੀ ਆਰ.ਸੀ.ਐਮ.ਪੀ. ਵੱਲੋਂ ਇੱਕੋ ਵਿਅਕਤੀ ਦੀ ਭਾਲ ਲਈ ਦੂਜੀ ਵਾਰ ਕੀਤੀ ਗਈ ਅਪੀਲ
Filomena Tassi, Helena Jaczek swap federal cabinet roles in minor shuffle - null
Canada Sep 1
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕੈਬਿਨੇਟ 'ਚ 'ਮਾਈਨਰ ਸ਼ਫਲ'
Hockey Canada's leadership has lost the confidence of not only the federal government, but of Canadians too: PM Trudeau - https://cdn.connectfm.ca/B9CF41C3-4662-46BB-9FB0-9B5AD0ADD56C_Story1980397_2843500_2022-09-01-004741_pkcm.jpg
Canada Sep 1
ਹੌਕੀ ਕੈਨੇਡਾ ਨੇ ਸਿਰਫ ਫੈਡਰਲ ਸਰਕਾਰ ਹੀ ਨਹੀਂ ਬਲਕਿ ਕਨੇਡੀਅਨ ਲੋਕਾਂ ਦਾ ਵੀ ਭਰੋਸਾ ਗਵਾਇਆ: ਪ੍ਰਧਾਨ ਮੰਤਰੀ ਟਰੂਡੋ
Freeland attends events in Alberta as Mounties investigate harassment - https://cdn.connectfm.ca/D7DCC0E4-0454-4F57-B844-A605892864E9_Story1980395_2843475_2022-09-01-004205_ekah.jpg
Canada Sep 1
ਮਾੜੀ ਸ਼ਬਦਾਵਲੀ ਦੀ ਘਟਨਾ ਤੋਂ ਬਾਅਦ ਡਿਪਟੀ ਪ੍ਰਧਾਨ ਮੰਤਰੀ ਇੱਕ ਵਾਰ ਫਿਰ ਪਹੁੰਚੀ ਐਲਬਰਟਾ
One man deceased in Newton: Surrey RCMP - https://cdn.connectfm.ca/B1BFEE64-D2D1-4C53-AD81-4394BBD90A80_Story1980396_2843473_2022-09-01-003749_urka.jpg
BC Sep 1
ਸਰੀ 'ਚ ਕਾਤਲਾਨਾ ਹਮਲਾ: ਨਿਊਟਨ 'ਚ ਵਾਪਰੇ ਹਮਲੇ 'ਚ ਇੱਕ ਵਿਅਕਤੀ ਦੀ ਮੌਤ
Sonia Gandhi's mother passes away in Italy - https://cdn.connectfm.ca/Congress-president-Sonia-Gandhi_2022-08-31-181210_lozs.jpg
India Aug 31
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਤਾ ਪਾਓਲਾ ਮਾਈਨੋ ਦਾ ਇਟਲੀ 'ਚ ਦਿਹਾਂਤ
Previous861 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link