16.5C Vancouver
ADS

News

AllAlbertaBCCanadaIndiaWorld
Trudeau asks leaders to take united stance after Freeland confrontation in Alberta - null
Alberta Aug 29
ਟਰੂਡੋ ਨੇ ਐਲਬਰਟਾ 'ਚ ਫਰੀਲੈਂਡ ਨਾਲ ਵਾਪਰੀ ਘਟਨਾ ਮਗਰੋਂ ਇੱਕਜੁੱਟ ਹੋਣ ਦਾ ਦਿੱਤਾ ਸੱਦਾ
Alberta road rage incident cause a crash, RCMP investigating - null
Alberta Aug 29
ਐਲਬਰਟਾ 'ਚ ਰੋਡ-ਰੇਜ ਘਟਨਾ ਮਗਰੋਂ ਟਰੱਕ ਨੇ ਕਾਰ ਅੱਗੇ ਮਾਰੀ ਬ੍ਰੇਕ, ਬੱਚੇ ਦੀ ਹਾਲਤ ਗੰਭੀਰ
Rupee hits record low, breaches 80 to a US dollar again - null
India Aug 29
ਰਿਕਾਰਡ ਹੇਠਲੇ ਪੱਧਰ 'ਤੇ ਪੁੱਜਾ ਭਾਰਤੀ ਰੁਪਿਆ, ਇੱਕ ਡਾਲਰ ਦਾ ਮੁੱਲ 80 ਤੋਂ ਹੋਇਆ ਪਾਰ
Inquest into death of Daniel Peter Rintoul will begin in October - https://cdn.connectfm.ca/F84DF010-9C47-4A81-8877-5155AFC9887D_Story1975500_2837572_2022-08-26-194218_ypmg.jpg
BC Aug 26
ਸਾਲ 2016 ਦੀ ਡੈਨੀਅਲ ਪੀਟਰ ਰਿੰਟੋਲ ਦੀ ਮੌਤ ਦੇ ਮਾਮਲੇ 'ਚ 31 ਅਕਤੂਬਰ ਨੂੰ ਹੋਵੇਗੀ ਕੋਰੋਨਰਸ ਇਨਕਵੈਸਟ
Multiple ferry delays after man arrested aboard vessel in Nanaimo, B.C. - https://cdn.connectfm.ca/5C07CED3-C160-4190-8681-03AB70A0F4F3_Story1975499_2837562_2022-08-29-125148_rwcj.jpg
BC Aug 26
ਨਨਾਈਮੋ ਦੀ ਫੈਰੀ 'ਤੇ 2 ਲੋਕਾਂ ਦੀਆਂ ਹਰਕਤਾਂ ਕਾਰਨ ਫੈਰੀ ਵਾਪਿਸ ਨਨਾਈਮੋ ਮੋੜੀ, ਪੁਲਿਸ ਕਾਰਵਾਈ 'ਚ ਇੱਕ ਵਿਅਕਤੀ ਗ੍ਰਿਫਤਾਰ; ਬੀ.ਸੀ. ਫੈਰੀਸ ਦੀਆਂ ਕਈ ਸੇਲਿੰਗਸ ਪ੍ਰਭਾਵਿਤ
A man brutally beaten in Calgary city park, police investigating - null
Alberta Aug 26
ਕੈਲਗਰੀ ਸਿਟੀ ਪਾਰਕ 'ਚ ਇੱਕ ਵਿਅਕਤੀ ਨਾਲ ਕੁੱਟਮਾਰ, ਬੇਸਬਾਲ ਬੈਟ ਨਾਲ ਕੀਤਾ ਹਮਲਾ
Oregon man accused of kidnapping, rape of Edmonton girl faces 3 new charges - null
Alberta Aug 26
ਯੂ. ਐੱਸ. ਦੇ ਵਿਅਕਤੀ 'ਤੇ ਐਡਮਿੰਟਨ ਦੀ ਲੜਕੀ ਨੂੰ ਕਿਡਨੈਪ ਕਰਨ ਦੇ ਦੋਸ਼ 'ਚ ਲੱਗੇ ਨਵੇਂ ਚਾਰਜਿਜ਼
Alberta Premier Jason Kenney announces Tanya Fir as jobs minister after resignation - null
Alberta Aug 26
ਐਬਲਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਤਾਨਿਆ ਨੂੰ ਜੌਬਸ ਮਿਨਿਸਟਰ ਵਜੋਂ ਕੀਤਾ ਐਲਾਨ
Philippine ferry carrying 82 people catches fire; 40 rescued - null
World Aug 26
82 ਲੋਕਾਂ ਨੂੰ ਲੈ ਕੇ ਜਾ ਰਹੀ ਫਿਲੀਪੀਨ ਕਿਸ਼ਤੀ ਨੂੰ ਲੱਗੀ ਅੱਗ, 40 ਕੀਤੇ ਗਏ ਰੈਸਕਿਊ
Previous864 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link