16.39C Vancouver
ADS

News

AllAlbertaBCCanadaIndiaWorld
Prince George: Charges approved in Monday’s police incident - https://cdn.connectfm.ca/DACFF702-CB43-42F1-BAD1-5046000B0582_Story1971439_2833322_2022-08-24-001522_icyr.jpg
BC Aug 24
ਪ੍ਰਿੰਸ ਜੌਰਜ 'ਚ ਫਿਲਮੀ ਅੰਦਾਜ਼ 'ਚ ਕਾਬੂ ਕੀਤੇ ਗਏ ਦਿਲਮੀਤ ਸਿੰਘ ਚਾਹਲ ਤੇ ਜ਼ਕਾਰੀਆ ਬੈਂਜਮਿਨ 'ਤੇ ਲੱਗੇ ਮਲਟੀਪਲ ਦੋਸ਼
B.C. union agrees to resume bargaining talks - https://cdn.connectfm.ca/360F5913-A258-4F15-B84D-BAA035754CD5_Story1971437_2833273_2022-08-23-231351_irtp.jpg
BC Aug 23
ਬੀ.ਸੀ. ਯੂਨੀਅਨ ਨੇ ਨੈਗੋਸ਼ੀਏਸ਼ਨ 'ਚ ਸ਼ਾਮਿਲ ਹੋਣ ਦੀ ਕੀਤੀ ਪੁਸ਼ਟੀ ਪਰ ਜੌਬ ਐਕਸ਼ਨ ਰਵੇਗਾ ਜਾਰੀ
RCMP warning residents in Merritt about a rise in phone scams accusing people of attempting to hire sex workers - null
BC Aug 23
ਬੀ.ਸੀ. ਦੇ ਮੈਰਿਟ 'ਚ ਨਿਵਾਸੀਆਂ ਨੂੰ ਕੀਤਾ ਜਾ ਰਿਹਾ ਸੈਕਸ ਵਰਕਰਸ ਬਾਰੇ ਕੀਤੀ ਜਾ ਰਹੀ ਠੱਗੀ ਬਾਰੇ ਸਾਵਧਾਨ
Charges laid in South Surrey double homicide from July - https://cdn.connectfm.ca/4EEAC39C-D33C-4895-AC07-39B61D8737A0_Story1971436_2833087_2022-08-23-231433_kcfj.jpg
BC Aug 23
ਸਾਊਥ ਸਰੀ 'ਚ ਵਾਪਰੀ ਦੋਹਰੇ ਕਤਲ ਦੀ ਵਾਰਦਾਤ 'ਚ ਸਰੀ ਦੇ 25 ਸਾਲਾ ਯੁਵਕ 'ਤੇ ਲੱਗੇ ਦੋਸ਼
PM Trudeau talks about plans to create a special team focused on countering Russian propaganda - https://cdn.connectfm.ca/CCF4D5E3-9C25-40D7-9890-663297C741B4_Story1971435_2833035_2022-08-23-231420_jsez.jpg
Canada Aug 23
ਪ੍ਰਧਾਨ ਮੰਤਰੀ ਟਰੂਡੋ ਨੇ ਰੂਸ ਦੇ ਪ੍ਰੌਪੇਗੈਂਡਾ ਨੂੰ ਕਾਊਂਟਰ ਕਰਨ ਲਈ ਵਿਸ਼ੇਸ਼ ਟੀਮ ਤਿਆਰ ਕਰਨ ਸੰਬੰਧੀ ਪਲੈਨ ਦਾ ਕੀਤਾ ਜ਼ਿਕਰ
ED has not registered case against Manish Sisodia in excise policy row, clarifies top agency official - null
India Aug 23
ਈ. ਡੀ. ਨੇ ਸਿਸੋਦੀਆ ਖਿਲਾਫ਼ ਨਹੀਂ ਦਰਜ ਕੀਤਾ ਕੇਸ, ਉੱਚ ਅਧਿਕਾਰੀ ਨੇ ਕੀਤਾ ਸਪੱਸ਼ਟ
UCP leadership candidate Leela Aheer's social media accounts hacked - null
Alberta Aug 23
ਯੂ. ਸੀ. ਪੀ. ਲੀਡਰਸ਼ਿਪ ਉਮੀਦਵਾਰ ਲੀਲਾ ਅਹੀਰ ਦੇ ਸੋਸ਼ਲ ਮੀਡੀਆ ਅਕਾਊਂਟਸ ਹੋਏ ਹੈਕ
CBI will arrest Manish Sisodia in 2-3 days : Kejriwal - https://cdn.connectfm.ca/Arvind-Kejriwal-Manish-Sisodia.jpg
India Aug 23
ਸੀ. ਬੀ. ਆਈ. 2-3 ਦਿਨਾਂ 'ਚ ਮਨੀਸ਼ ਸਿਸੋਦੀਆ ਨੂੰ ਕਰ ਸਕਦੀ ਹੈ ਗ੍ਰਿਫਤਾਰ : ਕੇਜਰੀਵਾਲ
Bharat Bhushan Ashu sent to police remand till August 27 - https://cdn.connectfm.ca/Former-minister-and-Congress-leader-Bharat-Bhushan-Ashu.jpg
India Aug 23
27 ਅਗਸਤ ਤੱਕ ਪੁਲਿਸ ਰਿਮਾਂਡ 'ਤੇ ਭੇਜੇ ਗਏ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ
Previous867 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link