15.76C Vancouver
ADS

News

AllAlbertaBCCanadaIndiaWorld
Finnish PM defends dancing, takes drug test to clear herself - https://cdn.connectfm.ca/AE401CC8-EDB2-47AB-91D4-D88D2CD8CDFF_Story1968236_2829504_2022-08-20-005749_rpzt.jpg
World Aug 20
ਫਿਨਲੈਂਡ ਦੀ ਪ੍ਰਧਾਨ ਮੰਤਰੀ ਨੇ ਕਰਵਾਇਆ ਡਰੱਗ ਟੈਸਟ, ਵੀਡੀਓ ਲੀਕ ਹੋਣ ਤੋਂ ਬਾਅਦ ਸ਼ਰਾਬ ਦੇ ਸੇਵਨ ਦੀ ਗੱਲ ਕਬੂਲੀ
Caution urged following robberies involving drugging: Surrey RCMP - https://cdn.connectfm.ca/FA792768-7DC3-4FF1-A5FF-A6CE2893E8A0_Story1968235_2829500_2022-08-20-004423_tgzr.jpg
BC Aug 20
ਸਰੀ 'ਚ ਐਸਕੌਰਟ ਸੇਵਾਵਾਂ ਹਾਸਿਲ ਕਰਨ ਵਾਲੇ ਲੋਕਾਂ ਨੂੰ ਸਰੀ ਆਰ.ਸੀ.ਐਮ.ਪੀ. ਨੇ ਕੀਤਾ ਸਾਵਧਾਨ
EV charging station altercation leads to the discovery of more than clean energy - https://cdn.connectfm.ca/94E98A1E-8E08-4806-AF7F-D9BBEC7376DA_Story1968234_2829495_2022-08-20-003801_ejck.jpg
BC Aug 20
ਰਿਚਮੰਡ 'ਚ ਈ.ਵੀ. ਚਾਰਜਿੰਗ ਸਟੇਸ਼ਨ 'ਤੇ ਹੋਈ ਤਕਰਾਰ ਡਰੱਗਸ ਤੇ ਹਥਿਆਰ ਦੀ ਭਾਲ 'ਚ ਤਬਦੀਲ, ਗੁਰਲੀਨ ਸਿੰਘ ਤੇ ਬੋ ਨੀ ਜਾਓ 'ਤੇ ਲੱਗੇ ਦੋਸ਼
Calgary police investigate stabbing near Memorial Drive - null
Alberta Aug 19
ਕੈਲਗਰੀ 'ਚ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ
AAP leader slams CBI raid at Sisodia residence, says 2024 Lok Sabha polls will be "Kejriwal versus Modi" - https://cdn.connectfm.ca/AAP-leader-Sanjay-Singh.jpg
India Aug 19
ਸਿਸੋਦੀਆ ਦੇ ਘਰ 'ਤੇ ਛਾਪੇ ਤੋਂ ਭੜਕੀ 'ਆਪ', ਕਿਹਾ- '24 'ਚ ਕੇਜਰੀਵਾਲ ਬਨਾਮ ਮੋਦੀ ਹੋਵੇਗਾ ਮੁਕਾਬਲਾ'
Fatalities reported after 2 planes collide in California - null
World Aug 19
ਉੱਤਰੀ ਕੈਲੀਫੋਰਨੀਆ 'ਚ ਦੋ ਪਲੇਨ ਹਵਾਈ ਅੱਡੇ 'ਤੇ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਟਕਰਾਏ
Manish Sisodia among 15 persons named in CBI FIR in Delhi excise policy case - https://cdn.connectfm.ca/Delhi-Deputy-Chief-Minister-Manish-Sisodia.jpg
India Aug 19
ਦਿੱਲੀ ਦੀ ਆਬਕਾਰੀ ਨੀਤੀ ਦੇ ਮਾਮਲੇ 'ਚ ਸਿਸੋਦੀਆ ਸਣੇ 15 ਵਿਅਕਤੀਆਂ 'ਤੇ ਸੀ. ਬੀ. ਆਈ. ਵੱਲੋਂ FIR
Defence lawyers in Alberta will stop taking serious legal aid - null
Alberta Aug 19
1 ਸਤੰਬਰ ਤੋਂ ਗੰਭੀਰ ਅਪਰਾਧਿਕ ਮਾਮਲਿਆਂ ਦੇ ਕੇਸ ਨਹੀਂ ਲੜਨਗੇ ਐਲਬਰਟਾ ਦੇ ਡਿਫੈਂਸ ਲਾਇਰਜ਼
Greater Vancouver Zoo says one of the grey wolves that escaped enclosure this week has been found dead - null
BC Aug 19
ਗ੍ਰੇਟਰ ਵੈਨਕੂਵਰ ਜ਼ੂ 'ਚੋਂ ਨਿਕਲੇ ਭੇੜੀਆਂ ਬਾਰੇ ਦੁੱਖਦਾਈ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਜਨਰਲ ਮੈਨੇਜਰ ਹੋਈ ਭਾਵੁਕ
Previous870 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link