14.41C Vancouver
ADS

News

AllAlbertaBCCanadaIndiaWorld
Suspicious death has been deemed a homicide in Nanaimo - https://cdn.connectfm.ca/9D49C343-A500-49ED-8A89-8DC9A76C90B5_Story1962051_2821798_2022-08-16-003537_wjtt.jpg
BC Aug 15
ਵੈਨਕੂਵਰ ਆਈਲੈਂਡ 'ਤੇ ਅੱਗ ਦੀ ਭੇਂਟ ਚੜ੍ਹੇ ਘਰ 'ਚ ਮਿਲੇ ਮ੍ਰਿਤ ਵਿਅਕਤੀ ਦੀ ਹੋਈ ਪਛਾਣ, ਘਟਨਾ ਨੂੰ ਕਤਲ ਦਾ ਮਾਮਲਾ ਦੱਸਿਆ
Surrey trucker gets prison sentence for cross-border meth smuggling - https://cdn.connectfm.ca/F198DC46-8AD0-4925-B131-05BAB5D526CB_Story1962050_2821774_2022-08-15-214458_lcqf.jpg
BC Aug 15
ਸਰੀ ਦੇ ਟਰੱਕ ਚਾਲਕ ਸਤਬਜੀਤ ਚਾਹਲ ਨੂੰ 4 ਸਾਲ ਦੀ ਕੈਦ
Pfizer CEO tests positive for COVID-19, has mild symptoms - https://cdn.connectfm.ca/BF7D8AD3-B078-440C-A214-73F3A5B74CFC_Story1962049_2821762_2022-08-15-214552_lgjl.jpg
World Aug 15
ਕੋਵਿਡ-19 ਵੈਕਸੀਨ ਨਿਰਮਾਤਾ ਫਾਈਜ਼ਰ ਦੇ ਚੇਅਰਮੈਨ ਨੂੰ ਹੋਇਆ ਕੋਵਿਡ-19, ਫਿਲਹਾਲ ਸਥਾਪਿਤ ਹੋਏ ਮਾਮੂਲੀ ਲੱਛਣ
Wet'suwet'en hereditary chiefs rally in Vancouver against B.C. natural gas pipeline - https://cdn.connectfm.ca/F6C9543C-9B8C-42EF-A238-A5EC8EB86519_Story1962048_2821741_2022-08-15-214522_oxcz.jpg
BC Aug 15
ਵੈਨਕੂਵਰ 'ਚ ਵੈਟਸੁਵੈਟਨ ਹੈਰੀਡਿਟਰੀ ਚੀਫ਼ਸ ਦਾ ਨੈਚੁਰਲ ਗੈਸ ਪਾਈਪਲਾਈਨ ਦੇ ਵਿਰੋਧ 'ਚ ਪ੍ਰਦਰਸ਼ਨ
Defense secretary Austin positive for COVID for second time - null
World Aug 15
ਯੂ. ਐੱਸ. ਦੇ ਡਿਫੈਂਸ ਸੈਕਰੇਟਰੀ ਲੋਇਡ ਆਸਟਿਨ ਕੋਵਿਡ-19 ਨਾਲ ਦੂਜੀ ਵਾਰ ਹੋਏ ਸੰਕ੍ਰਮਿਤ
The risk of wildfires in Alberta on the rise as temperatures around 30 - https://cdn.connectfm.ca/WildFires.jpg
Alberta Aug 15
30 ਦੇ ਆਸਪਾਸ ਤਾਪਮਾਨ ਵਧਣ ਨਾਲ ਐਲਬਰਟਾ 'ਚ ਮੰਡਰਾਇਆ ਜੰਗਲੀ ਅੱਗ ਦਾ ਖ਼ਤਰਾ
Punjab CM hoists tricolour in Ludhiana - https://cdn.connectfm.ca/Punjab-CM-Bhagwant-Mann_2022-08-15-160153_xepn.jpg
India Aug 15
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ
Global leaders pour wishes to India on its 76th Independence Day - https://cdn.connectfm.ca/Global-leaders-pour-wishes-to-India-on-its-independence-Day.jpg
World Aug 15
ਪੁਤਿਨ, ਬਾਈਡੇਨ ਸਣੇ ਵਿਸ਼ਵ ਨੇਤਾਵਾਂ ਨੇ ਭਾਰਤ ਦੇ 76ਵੇਂ ਸੁਤੰਤਰਤਾ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
pickup truck crashes into Calgary restaurant, 4 people injured - null
Alberta Aug 15
ਕੈਲਗਰੀ ਦੇ ਰੈਸਟੋਰੈਂਟ 'ਚ ਤੇਜ਼ ਰਫ਼ਤਾਰ ਨਾਲ ਟਕਰਾਇਆ ਪਿਕਅੱਪ ਟਰੱਕ, 4 ਲੋਕ ਜ਼ਖਮੀ
Previous874 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link