13.73C Vancouver
ADS

News

AllAlbertaBCCanadaIndiaWorld
2 people dead after fatal highway collision near Edmonton - null
Alberta Aug 15
ਐਡਮਿੰਟਨ ਨੇੜੇ ਹਾਈਵੇਅ 'ਤੇ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ 2 ਲੋਕਾਂ ਦੀ ਮੌਤ
Kenney calls Alberta sovereignty act idea backed by UCP leadership candidate 'nuts' - https://cdn.connectfm.ca/Jason-Kenney7.jpg
Alberta Aug 15
ਐਲਬਰਟਾ ਸਾਵੇਰਨਿਟੀ ਐਕਟ ਨੂੰ ਲੈ ਕੇ ਕੈਨੀ ਦਾ ਯੂ. ਸੀ. ਪੀ. ਲੀਡਰਸ਼ਿਪ ਉਮੀਦਵਾਰ 'ਤੇ ਨਿਸ਼ਾਨਾ
B.C.: Crash on Highway 3 sparks wildfire, evacuation alert issued in area - https://cdn.connectfm.ca/74134E97-CCBC-41BE-B747-668B2A6786FF_Story1958996_2817881_2022-08-13-005403_tvtz.jpg
BC Aug 13
ਬੀ.ਸੀ. 'ਚ ਹਾਈਵੇਅ 3 'ਤੇ ਵਾਪਰੇ ਕ੍ਰੈਸ਼ ਕਾਰਨ ਸ਼ੁਰੂ ਹੋਈ ਵਾਈਲਡਫਾਇਰ, ਕਈ ਪ੍ਰਾਪਰਟੀਆਂ ਲਈ ਇੰਵੈਕੂਏਸ਼ਨ ਐਲਰਟ ਜਾਰੀ
Lethbridge woman assaulted, shot in back with BB gun: police - null
Alberta Aug 12
ਲੈਥਬ੍ਰਿਜ ਦੀ ਔਰਤ 'ਤੇ 4 ਵਿਅਕਤੀਆਂ ਵੱਲੋਂ ਹਮਲਾ, ਬੀ-ਬੀ ਗੰਨ ਨਾਲ ਪਿੱਠ 'ਚ ਮਾਰੀ ਗੋਲੀ : ਪੁਲਿਸ
Father of TT player Naina Jaiswal files complaint against unknown person - https://cdn.connectfm.ca/Table-Tennis-player-Naina-Jaiswal.jpg
India Aug 12
ਟੇਬਲ ਟੈਨਿਸ ਖਿਡਾਰੀ ਨੈਨਾ ਜੈਸਵਾਲ ਨੂੰ ਇੰਸਟਾਗ੍ਰਾਮ 'ਤੇ ਪ੍ਰੇਸ਼ਾਨ ਕਰਨ ਵਾਲੇ ਖਿਲਾਫ਼ ਮਾਮਲਾ ਦਰਜ
Author Salman Rushdie attacked on stage in New York State - null
World Aug 12
Author Salman Rushdie attacked on stage in New York State
Deadline day to register as UCP member to vote for new leader - null
Alberta Aug 12
ਨਵੇਂ ਲੀਡਰ ਲਈ ਵੋਟ ਪਾਉਣ ਲਈ ਯੂ. ਸੀ. ਪੀ. ਮੈਂਬਰ ਵਜੋਂ ਰਜਿਸਟਰ ਕਰਨ ਦਾ ਅੱਜ ਅੰਤਿਮ ਦਿਨ
Man who tried to breach FBI office killed after standoff - null
World Aug 12
ਅਮਰੀਕਾ 'ਚ ਐਫ.ਬੀ.ਆਈ. ਦੇ ਦਫ਼ਤਰ 'ਚ ਦਾਖਿਲ ਹੋਣ ਦੀ ਕੋਸ਼ਿਸ਼ ਕਰਦੇ ਹਥਿਆਰਬੰਦ ਸ਼ੱਕੀ ਦੀ ਪੁਲਿਸ ਦੀ ਗੋਲੀ ਨਾਲ ਮੌਤ
VPD investigates after woman found with gunshot wounds in Downtown Eastside - https://cdn.connectfm.ca/B491885F-E70E-4AA5-ADF8-91DDC507DBC7_Story1957559_2815762_2022-08-11-223633_ygwu.jpg
BC Aug 11
ਵੈਨਕੂਵਰ ਦੇ ਡਾਊਨਟਾਊਨ ਇਲਾਕੇ 'ਚ ਔਰਤ ਨੂੰ ਮਾਰੀ ਗੋਲੀ, ਐਤਵਾਰ ਤੋਂ ਗੋਲੀ ਚੱਲਣ ਦੀ ਤੀਜੀ ਵਾਰਦਾਤ
Previous875 of 1641 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link