12.76C Vancouver
ADS

News

AllAlbertaBCCanadaIndiaWorld
Taliban probing US claim of killing Al-Qaeda chief - null
World Aug 4
ਤਾਲਿਬਾਨ ਨੇ ਅਲ-ਕਾਇਦਾ ਮੁਖੀ ਨੂੰ ਮਾਰਨ ਦੇ ਅਮਰੀਕੀ ਦਾਅਵੇ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼
Alberta's Opposition leader slams UCP, for big COVID-19 bonus to Hinshaw - null
Alberta Aug 4
ਡਾ. ਹਿਨਸ਼ੌ ਨੂੰ ਦਿੱਤੇ ਮੋਟੇ ਬੋਨਸ ਨੂੰ ਲੈ ਕੇ ਐਲਬਰਟਾ ਦੀ ਵਿਰੋਧੀ ਧਿਰ ਦਾ ਸਰਕਾਰ 'ਤੇ ਨਿਸ਼ਾਨਾ
Four post-secondary institutions team up for new campus in Langford, B.C. - null
BC Aug 4
ਬੀ.ਸੀ. 'ਚ 4 ਪੋਸਟ ਸੈਕੰਡਰੀ ਇੰਸਟੀਟਿਊਸ਼ਨਸ ਮਿਲ ਕੇ ਲੈਂਗਫੋਰਡ 'ਚ ਕਲਰਨ ਜਾ ਰਹੇ ਕੈਂਪੱਸ ਸਥਾਪਿਤ; ਸੂਬਾ ਸਰਕਾਰ ਕਰ ਰਹੀ $78 ਮਿਲੀਅਨ ਦਾ ਨਿਵੇਸ਼
Pierre Poilievre and Leslyn Lewis skip Conservative leadership debate; Jean Charest criticises the decision - https://cdn.connectfm.ca/8A7AEED9-87D6-40F7-A286-20EAC87E96B4_Story1946261_2801302_2022-08-04-004526_xtsw.jpg
Canada Aug 4
ਕੰਜ਼ਰਵੇਟਿਵ ਲੀਡਰਸ਼ਿਪ ਦੌੜ ਦੇ ਉਮੀਦਵਾਰਾਂ ਦੀ ਆਖਰੀ ਡਿਬੇਟ 'ਚ ਪੀਅਰ ਪੌਲੀਐਵ ਤੇ ਲੈਜ਼ਲਿਨ ਲਿਉਇਸ ਗੈਰਹਾਜ਼ਿਰ; ਸ਼ੈਰੇ ਨੇ ਕੀਤੀ ਆਲੋਚਨਾ
Police arrest driver in early morning Parliament Hill crash - https://cdn.connectfm.ca/410EFB3C-F30A-4FE6-80FD-85DEC1C3AFD1_Story1946260_2800860_2022-08-03-192101_pdlv.jpg
Canada Aug 3
ਪਾਰਲੀਅਮੈਂਟ ਹਿੱਲ 'ਚ ਇੱਕੋ ਦਿਨ 'ਚ 2 ਵਾਹਨਾਂ ਦੀ ਟੱਕਰ; ਇੱਕ ਮਾਮਲੇ 'ਚ ਡਰਾਈਵਰ ਗ੍ਰਿਫਤਾਰ
Hail as big as tennis balls, softballs and eggs fell in Alberta: Environment Canada - null
Alberta Aug 3
ਸੈਂਟਰਲ ਐਲਬਰਟਾ 'ਚ ਟੈਨਿਸ ਬਾਲ, ਸਾਫਟਬਾਲਸ ਤੇ ਅੰਡਿਆਂ ਦੇ ਸਾਈਜ਼ ਜਿੰਨੇ ਪਏ ਗੜ੍ਹੇ
31-year-old woman tests positive for monkeypox in Delhi - null
India Aug 3
ਦਿੱਲੀ 'ਚ 31 ਸਾਲਾ ਔਰਤ ਟੈਸਟ 'ਚ ਪਾਈ ਗਈ ਮੰਕੀਪੌਕਸ ਪਾਜ਼ੇਟਿਵ, ਦੇਸ਼ 'ਚ ਕੁੱਲ ਮਾਮਲੇ 9 ਹੋਏ
Woman charged with manslaughter after man found in stairwell, Edmonton police say - null
Alberta Aug 3
ਸੈਂਟਰਲ ਐਲਬਰਟਾ 'ਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਔਰਤ ਨੂੰ ਕੀਤਾ ਗ੍ਰਿਫਤਾਰ
ED seals Young Indian office in Delhi's Herald House building - https://cdn.connectfm.ca/Young-Indian-office-at-the-Herald-House-building-in-Delhi.jpg
India Aug 3
ਈ. ਡੀ. ਨੇ ਦਿੱਲੀ ਦੀ ਹੈਰਾਲਡ ਹਾਊਸ ਬਿਲਡਿੰਗ 'ਚ ਯੰਗ ਇੰਡੀਅਨ ਦਫ਼ਤਰ ਨੂੰ ਕੀਤਾ ਸੀਲ
Previous882 of 1641 pagesNext

Latest News

toronto-police-arrest-two-youths-in-second-shooting-at-u-s-consulate
Punjabi

ਟੌਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਦੂਜੀ ਗੋਲੀਬਾਰੀ ਮਾਮਲੇ ਵਿੱਚ ਦੋ ਨੌਜਵਾਨ ਗ੍ਰਿਫ਼ਤਾਰ

ਟੌਰੌਂਟੋ ਵਿਚ ਅਮਰੀਕੀ ਕੌਂਸਲੇਟ 'ਤੇ ਹਾਲ ਹੀ ਵਿਚ ਹੋਈ ਦੂਜੀ ਸ਼ੂਟਿੰਗ ਦੇ ਸਬੰਧ ਵਿਚ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿਚੋਂ ਇੱਕ ਦੀ ਉਮਰ ਸਿਰਫ਼ 15 ਸਾਲ ਹੈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਚੀਫ਼ ਮਾਈਰੋਨ Demkiw ਨੇ ਦੱਸਿਆ ਕਿ 27 ਜੁਲਾਈ ਨੂੰ ਹੋਈ ਇਸ ਸ਼ੂਟਿੰਗ ਦੇ ਸਬੰਧ ਵਿਚ ਸ਼ੱਕੀਆਂ ਖ਼ਿਲਾਫ਼ ਕਈ ਚਾਰਜਿਜ਼ ਲਗਾਏ ਗਏ ਹਨ, ਜਿਨ੍ਹਾਂ ਦੇ ਨਾਵਾਂ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ।
metro-vancouver-wildfire-triggers-evacuation-alert-as-fraser-canyon-residents-begin-returning-home
Punjabi

ਮੈਟਰੋ ਵੈਨਕੂਵਰ 'ਚ ਲੱਗੀ ਜੰਗਲੀ ਅੱਗ ਕਾਰਨ ਘਰਾਂ ਨੂੰ ਖਾਲੀ ਕਰਨ ਦਾ ਜਾਰੀ ਕੀਤਾ ਗਿਆ ਅਲਰਟ

ਮੈਟਰੋ ਵੈਨਕੂਵਰ ਦੇ ਬੇਲਕਾਰਾ ਖੇਤਰੀ ਪਾਰਕ ਵਿਚ ਲੱਗੀ ਜੰਗਲੀ ਅੱਗ ਕਾਰਨ ਨੇੜਲੇ ਪਿੰਡ ਐਨਮੋਰ ਵਿਚ ਦੋ ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ 35 ਹੋਰ properties ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਹ ਜੰਗਲੀ ਅੱਗ ਬੁੱਧਵਾਰ ਨੂੰ ਲੱਗੀ ਸੀ, ਜੋ ਲਗਭਗ 1.5 hectares ਵਿਚ ਫੈਲੀ ਹੈ ਅਤੇ ਇਸ ਨੂੰ ਕੱਲ ਸ਼ਾਮ ਤੱਕ ਬੇਕਾਬੂ ਦੱਸਿਆ ਗਿਆ ਸੀ।
poilievre-calls-on-carney-to-cancel-planned-september-gas-tax-increase
Punjabi

ਪੌਲੀਐਵ ਨੇ ਸਤੰਬਰ ਦੇ ਗੈਸ ਟੈਕਸ ਵਾਧੇ ਨੂੰ ਰੱਦ ਕਰਨ ਦੀ ਕੀਤੀ ਮੰਗ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਅੱਜ ਸੇਂਟ ਜੌਨਸ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸਤੰਬਰ ਵਿਚ ਹੋਣ ਵਾਲੇ ਗੈਸ ਟੈਕਸ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਸ ਸਮੇਂ ਤੇਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਸੈਂਟ ਦਾ ਹੋਰ ਵਾਧਾ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੀ।
canada-deported-3-323-indian-nationals-in-first-half-of-2026-cbsa-data-shows
Punjabi

ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ। CBSA ਦੇ ਅੰਕੜਿਆਂ ਮੁਤਾਬਕ, ਇਹ ਗਿਣਤੀ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਦਿਸ਼ਾ ਵੱਲ ਵਧ ਰਹੀ ਹੈ। ਇਸੇ ਸਮੇਂ ਦੌਰਾਨ ਅਮਰੀਕਾ ਨੇ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ, ਜਦੋਂ ਕਿ ਕੈਨੇਡਾ ਵੱਲੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ ਇਸ ਤੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਹੈ।
carney-says-canada-prepared-to-take-tougher-trade-stance-if-no-u-s-deal-by-aug-19
Punjabi

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link