12.38C Vancouver
ADS

News

AllAlbertaBCCanadaIndiaWorld
Charges laid in the death of Abbotsford resident - https://cdn.connectfm.ca/922810EE-B9D1-443F-9A8A-70F903B0E610_Story1939157_2790963_2022-07-30-002031_esdi.jpg
BC Jul 30
ਐਬਟਸਫੋਰਡ 'ਚ ਕਮਲਜੀਤ ਸੰਧੂ ਦੇ ਕਤਲ 'ਚ ਇੰਦਰਜੀਤ ਸਿੰਘ 'ਤੇ ਲੱਗੇ ਦੋਸ਼
B.C. releases details of monkeypox vaccine availability as outbreak spreads globally - https://cdn.connectfm.ca/8E201B6C-5533-469A-AF98-9C76B0F526F7_Story1939156_2790946_2022-07-30-000812_xsfg.jpg
BC Jul 30
ਬੀ.ਸੀ. 'ਚ ਮੰਕੀਪੌਕਸ ਸੰਬੰਧੀ ਵੈਕਸੀਨ ਲੋਕਾਂ ਨੂੰ ਉਪਲੱਬਧ ਕਰਵਾਉਣ ਦਾ ਐਲਾਨ
Two more Vande Bharat trains to come up on track in August this year - https://cdn.connectfm.ca/Vande-Bharat-trains.jpg
India Jul 29
ਇਸ ਸਾਲ ਅਗਸਤ 'ਚ ਪਟੜੀ 'ਤੇ ਆਉਣਗੀਆਂ ਦੋ ਹੋਰ ਵੰਦੇ ਭਾਰਤ ਸੈਮੀ-ਹਾਈ ਸਪੀਡ ਟਰੇਨਾਂ
Dog to be euthanized after death of 86-year-old Calgary woman - null
Alberta Jul 29
ਕੈਲਗਰੀ ਦੀ 86 ਸਾਲਾ ਔਰਤ ਦੀ ਮੌਤ ਦੇ ਮਾਮਲੇ 'ਚ ਇੱਕ ਡੌਗ ਨੂੰ ਕੀਤਾ ਜਾਵੇਗਾ ਇਥੁਨਾਇਜ਼
Ukrainian president observes 1st grain exports leaving - null
World Jul 29
ਯੂਕਰੇਨ ਤੋਂ ਗ੍ਰੇਨ ਐਕਸਪੋਰਟ ਜਲਦ ਹੋਵੇਗਾ ਸ਼ੁਰੂ, ਜੇਲੈਂਸਕੀ ਨੇ ਕੀਤਾ ਓਡੇਸਾ ਖੇਤਰ ਦਾ ਦੌਰਾ
Indian women's hockey team beats Ghana 5-0 in Commonwealth Games 2022 opener - https://cdn.connectfm.ca/Hockey-India.jpg
India Jul 29
ਭਾਰਤੀ ਮਹਿਲਾ ਹਾਕੀ ਟੀਮ ਨੇ ਕਾਮਨਵੈਲਥ ਖੇਡਾਂ ਦੇ ਪਹਿਲੇ ਮੈਚ 'ਚ ਘਾਨਾ ਨੂੰ 5-0 ਨਾਲ ਦਿੱਤੀ ਮਾਤ
Details of COVID-19 vaccine rollout for kids coming soon: Alberta Health - null
Alberta Jul 29
ਬੱਚਿਆਂ ਲਈ ਕੋਵਿਡ-19 ਵੈਕਸੀਨ ਸ਼ੁਰੂ ਕਰਨ ਦੀ ਡਿਟੇਲ ਜਲਦ ਹੋਵੇਗੀ ਜਾਰੀ : ਐਲਬਰਟਾ ਹੈਲਥ
Smith, focus of rivals' debate criticism, deemed UCP leadership front-runner - https://cdn.connectfm.ca/Danielle-Smith_2022-07-29-160014_gmrq.jpg
Alberta Jul 29
ਯੂ. ਸੀ. ਪੀ. ਲੀਡਰਸ਼ਿਪ ਡਿਬੇਟ 'ਚ ਘਿਰੀ ਡੈਨੀਅਲ ਸਮਿਥ ਨੂੰ ਮਾਹਰਾਂ ਨੇ ਮੰਨਿਆ ਫਰੰਟ-ਰਨਰ
Ministry of Transportation asking drivers to be prepared for heavy traffic ahead of BC Day long weekend - https://cdn.connectfm.ca/1BFDA68D-8E39-41FA-AC65-7B422A102C58_Story1937384_2788312_2022-07-28-212447_mhpt.jpg
BC Jul 28
ਟ੍ਰਾਂਸਪੋਰਟੇਸ਼ਨ ਮੰਤਰਾਲੇ ਵੱਲੋਂ ਬੀ.ਸੀ. ਡੇਅ ਲੌਂਗ ਵੀਕਐਂਡ ਤੋਂ ਪਹਿਲਾਂ ਹਾਈਵੇਅ 5 ਬਾਰੇ ਕੀਤਾ ਗਿਆ ਸਾਵਧਾਨ
Previous884 of 1640 pagesNext

Latest News

karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
two-people-killed-in-langley-crash-involving-suv-and-commercial-truck-rcmp-investigating
Punjabi

ਲੈਂਗਲੀ 'ਚ ਐਸਯੂਵੀ ਅਤੇ ਵਪਾਰਕ ਟਰੱਕ ਦੀ ਟੱਕਰ ਵਿੱਚ ਦੋ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਮੰਗਲਵਾਰ ਰਾਤ ਲੈਂਗਲੀ 'ਚ ਇਕ ਕਮਰਸ਼ੀਅਲ ਟਰੱਕ ਅਤੇ ਐਸ.ਯੂ.ਵੀ. ਦੀ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਲੈਂਗਲੀ ਆਰਸੀਐਮਪੀ ਨੇ ਬੁੱਧਵਾਰ ਇਕ ਪ੍ਰੈਸ ਰਿਲੀਜ਼ 'ਚ ਦੱਸਿਆ ਕਿ ਇਹ ਘਟਨਾ ਰਾਤ 10:50 ਤੋਂ ਕੁਝ ਸਮਾਂ ਪਹਿਲਾਂ 256 ਸਟ੍ਰੀਟ ਅਤੇ 16 ਐਵੇਨਿਊ ਦੇ ਇੰਟਰਸੌਕਸ਼ਨ 'ਤੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਅਤੇ ਫਾਇਰਫਾਇਟਰਸ ਨੇ ਮੌਕੇ 'ਤੇ ਪਹੁੰਚ ਕੇ ਮਦਦ ਕੀਤੀ।
surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link