10.57C Vancouver
ADS

News

AllAlbertaBCCanadaIndiaWorld
Punjab CM announces to reduce training period of newly recruited Patwaris - https://cdn.connectfm.ca/Punjab-Chief-Minister-Bhagwant-Mann.jpg
India Jul 6
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ 'ਚ ਕਟੌਤੀ ਦਾ ਐਲਾਨ
China: Xian under lockdown after city reports first cases of new Omicron subvariant - null
World Jul 6
ਓਮੀਕ੍ਰੋਨ ਦੇ ਨਵੇਂ ਸਬ-ਵੈਰੀਐਂਟ ਦੀ ਦਹਿਸ਼ਤ, ਚੀਨ ਦਾ ਇਹ ਸ਼ਹਿਰ ਹੋਇਆ ਲਾਕਡਾਊਨ
First block of tickets open for Mass at Commonwealth Stadium - null
Alberta Jul 6
ਪੋਪ ਫਰਾਂਸਿਸ ਦੇ ਐਡਮਿੰਟਨ ਦੌਰੇ ਦੇ ਮੱਦੇਨਜ਼ਰ ਮੁਫ਼ਤ ਟਿਕਟਾਂ ਦਾ ਪਹਿਲਾ ਬਲਾਕ ਖੁੱਲ੍ਹਾ
Union Ministers Mukhtar Abbas Naqvi, R C P Singh resign from PM Modi cabinet - https://cdn.connectfm.ca/Mukhtar-Abbas-Naqvi.jpg
India Jul 6
ਪੀ. ਐੱਮ. ਮੋਦੀ ਕੈਬਨਿਟ 'ਚੋਂ ਮੁਖਤਾਰ ਅੱਬਾਸ ਨਕਵੀ ਦਾ ਅਸਤੀਫ਼ਾ, ਉਪ ਰਾਸ਼ਟਰਪਤੀ ਬਣਾਉਣ ਦੀ ਚਰਚਾ
Alberta extends electricity rebate program until December at a cost of about $600M - null
Alberta Jul 6
ਐਲਬਰਟਾ ਸਰਕਾਰ ਦਾ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਹੁਣ ਦਸੰਬਰ ਤੱਕ ਮਿਲੇਗੀ ਇਲੈਕਟ੍ਰੀਸਿਟੀ ਰਿਬੇਟ
Punjab CM Bhagwant Mann to get married tomorrow - https://cdn.connectfm.ca/Punjab-Chief-Minister-Bhagwant-Mann-Dr-Gurpreet-Kaur.jpg
India Jul 6
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਲਕੇ ਵਿਆਹ, ਸੀ. ਐੱਮ. ਹਾਊਸ 'ਚ ਹੋਣਗੀਆਂ ਰਸਮਾਂ
UK's Johnson vows to stay on despite top tier resignations - null
World Jul 6
ਬ੍ਰਿਟੇਨ ਸਰਕਾਰ 'ਚ ਮਚੀ ਹਲਚਲ ਵਿਚਾਲੇ ਜੌਹਨਸਨ ਨੇ ਸੱਤਾ 'ਚ ਬਣੇ ਰਹਿਣ ਦੀ ਜਤਾਈ ਉਮੀਦ
July 4 shooting suspect bought guns legally despite threats - null
World Jul 6
ਸ਼ਿਕਾਗੋ ਦੇ ਹਾਈਲੈਂਡ ਪਾਰਕ 'ਚ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲੇ ਸ਼ਖ਼ਸ ਨੂੰ ਲੈ ਕੇ ਨਵਾਂ ਖੁਲਾਸਾ
Alberta may extend $50/month electricity rebate program until December - null
Alberta Jul 6
ਸੂਬੇ ਦੇ ਲੋਕਾਂ ਲਈ ਇਲੈਕਟ੍ਰੀਸਿਟੀ ਰਿਬੇਟ ਨੂੰ ਲੈ ਕੇ ਐਲਬਰਟਾ ਸਰਕਾਰ ਕਰ ਸਕਦੀ ਹੈ ਵੱਡਾ ਐਲਾਨ
Previous904 of 1640 pagesNext

Latest News

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link