17.69C Vancouver
ADS

News

AllAlbertaBCCanadaIndiaWorld
Canada records job losses in January as labour market shows new signs of strain - https://cdn.connectfm.ca/Statistics-Canada_2026-02-06-160804_zlob.jpg
Canada Feb 6
ਕੈਨੇਡੀਅਨ ਅਰਥਵਿਵਸਥਾ ਨੂੰ ਜਨਵਰੀ ਮਹੀਨੇ 25,000 ਨੌਕਰੀਆਂ ਦਾ ਨੁਕਸਾਨ, ਬੇਰਜ਼ੁਗਾਰੀ ਦਰ ਵੀ ਘਟੀ
TSB sending investigators after CN train derailment west of Edmonton - null
Alberta Feb 6
ਐਲਬਰਟਾ 'ਚ ਮਾਲ ਗੱਡੀ ਦੇ 37 ਡੱਬੇ ਪਟੜੀ ਤੋਂ ਉਤਰਨ ਦੇ ਮਾਮਲੇ ਦੀ ਜਾਂਚ ਲਈ ਭੇਜੀ ਗਈ ਟੀਮ
Airdrie youth hockey team honours junior players killed in Alberta highway crash - null
Alberta Feb 6
ਜੂਨੀਅਰ ਹੌਕੀ ਖਿਡਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਕਰਵਾਇਆ ਜਾ ਰਿਹੈ ਮੈਚ
Deadly mosque blast in Islamabad kills at least 31 during Friday prayers - https://cdn.connectfm.ca/pakistan_2025-05-21-143738_zuef.jpg
World Feb 6
ਇਸਲਾਮਾਬਾਦ 'ਚ ਨਮਾਜ਼ ਦੌਰਾਨ ਇੱਕ ਮਸਜਿਦ ਵਿੱਚ ਧਮਾਕਾ, ਘੱਟੋ-ਘੱਟ 31 ਦੀ ਮੌਤ
TSB urges caution on helicopter training flights after fatal crash near Red Deer - null
Alberta Feb 6
ਰੈੱਡ ਡੀਅਰ ਵਿਚ ਪਿਛਲੇ ਸਾਲ ਵਾਪਰੇ ਹੈਲੀਕਾਪਟਰ ਹਾਦਸੇ ਦੀ ਜਾਂਚ ਰਿਪੋਰਟ ਜਾਰੀ, ਦਿੱਤੀ ਗਈ ਖਾਸ ਸਲਾਹ
Alberta francophone groups urge Ottawa to keep Supreme Court bilingualism out of political debate - https://cdn.connectfm.ca/Danielle-Smith_2025-06-12-192528_iiir.jpg
Alberta Feb 5
ਐਲਬਰਟਾ ਦੇ ਫਰੈਂਕੋਫੋਨ ਗਰੁੱਪਾਂ ਨੇ ਸੁਪਰੀਮ ਕੋਰਟ ਦੀ ਦੋਭਾਸ਼ੀ ਲੋੜ ਨੂੰ ਰਾਜਨੀਤਕ ਮੁੱਦਾ ਨਾ ਬਣਾਉਣ ਦੀ ਕੀਤੀ ਅਪੀਲ
Two charged after bear spray assault during East Vancouver retail robbery attempt - https://cdn.connectfm.ca/police_2026-02-05-173618_agic.jpg
BC Feb 5
ਵੈਨਕੂਵਰ ਪੁਲਿਸ ਨੇ ਲੁੱਟ-ਖੋਹ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Calgary man sentenced to 16 years for joining Islamic State - null
Alberta Feb 5
ਕੈਲਗਰੀ ਦੇ ਵਿਅਕਤੀ ਨੂੰ ਆਈ.ਐਸ.ਆਈ.ਐਸ. ਵਿੱਚ ਸ਼ਾਮਲ ਹੋਣ ਦੇ ਦੋਸ਼ 'ਚ ਸੁਣਾਈ ਗਈ 16 ਸਾਲ ਦੀ ਸਜ਼ਾ
Abbotsford man now faces first-degree murder charge in hotel homicide investigation - https://cdn.connectfm.ca/The-law-court_2026-02-05-154104_znoi.jpg
BC Feb 5
ਐਬਟਸਫੋਰਡ 'ਚ ਔਰਤ ਦੇ ਕਤਲ ਮਾਮਲੇ 'ਚ ਸ਼ੱਕੀ 'ਤੇ ਲੱਗੇ ਦੋਸ਼ ਕੀਤੇ ਗਏ ਸਖਤ
Previous91 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link