11.07C Vancouver
ADS

News

AllAlbertaBCCanadaIndiaWorld
Alberta Premier Kenney shuffles cabinet following resignations - https://cdn.connectfm.ca/Alberta-Premier-Jason-Kenney_CP_2022-06-22-150041_omut.jpg
Alberta Jun 22
ਜੇਸਨ ਕੈਨੀ ਵੱਲੋਂ ਕੈਬਨਿਟ 'ਚ ਵੱਡਾ ਫੇਰਬਦਲ, ਨਿਕਸਨ ਹੋਣਗੇ ਸੂਬੇ ਦੇ ਫਾਇਨੈਂਸ ਮਿਨਿਸਟਰ
Maharashtra Chief Minister Uddhav Thackeray Ready to give resignation - https://cdn.connectfm.ca/Maharashtra-Chief-Minister-Uddhav-Thackeray_ANI.jpg
India Jun 22
ਮਹਾਰਾਸ਼ਟਰ ਦੇ CM ਠਾਕਰੇ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼, ਬੋਲੇ- 'ਵਿਧਾਇਕ ਸਾਹਮਣੇ ਆ ਕੇ ਗੱਲ ਤਾਂ ਰੱਖਣ'
Two Vancouver police officers cleared of wrongdoing related to their actions during Ottawa ``Freedom Convoy'' demonstration - https://cdn.connectfm.ca/F7C927B8-B13A-4965-B827-CE8F42F8BBF0_Story1875296_2700148_2022-06-21-210105_ftuw.jpg
BC Jun 21
ਵੈਨਕੂਵਰ ਪੁਲਿਸ ਦੇ 2 ਅਫਸਰਾਂ ਨੂੰ 'ਫਰੀਡਮ ਕਾਨਵਾਈ' ਪ੍ਰਦਰਸ਼ਨਾਂ ਦੌਰਾਨ ਔਟਵਾ 'ਚ ਕੀਤੀ ਕਾਰਵਾਈ 'ਚ ਐਸ.ਆਈ.ਯੂ. ਨੇ ਕੀਤਾ ਕਲੀਅਰ
Province honours the leadership and strength of First Nations, Metis, and Inuit peoples: John Horgan - https://cdn.connectfm.ca/7DB9059F-7B6B-48CE-93AB-34ECD115CDBB_Story1875297_2700155_2022-06-21-202852_yuri.jpg
BC Jun 21
ਸੂਬੇ ਨੂੰ ਫਰਸਟ ਨੇਸ਼ਨਸ, ਮੈਟੀ ਤੇ ਇਨੁਇਟ ਲੋਕਾਂ ਦੀ ਲੀਡਰਸ਼ਿਪ 'ਤੇ ਮਾਣ: ਜੌਨ ਹੌਰਗਨ
VPD arrests alleged hit-and-run driver, accomplice - https://cdn.connectfm.ca/A36FBE0B-A3DA-427A-9394-07707A878D81_Story1875295_2699981_2022-06-21-191747_kocf.jpg
BC Jun 21
ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਹਿਟ ਐਂਡ ਰਨ ਮਾਮਲੇ 'ਚ ਸ਼ੱਕੀ ਵਾਹਨ ਚਾਲਕ ਤੇ ਰਿਸ਼ਤੇਦਾਰ ਨੂੰ ਕੀਤਾ ਗ੍ਰਿਫਤਾਰ, ਘਟਨਾ 'ਚ 24 ਸਾਲਾ ਯੁਵਕ ਦੀ ਹੋਈ ਸੀ ਮੌਤ
Man charged in connection to multi-jurisdictional sexual assaults in Metro Vancouver - https://cdn.connectfm.ca/BE739B30-BAAD-4547-AE78-B7DBDA0F9043_Story1875294_2699968_2022-06-21-191153_fwfn.jpg
BC Jun 21
ਮੈਟਰੋ ਵੈਨਕੂਵਰ 'ਚ ਮਲਟੀ-ਜਿਉਰਿਸਡਿਕਸ਼ਨਲ ਜਿਨਸੀ ਹਮਲਿਆਂ ਤੋਂ ਬਾਅਦ ਇੱਕ ਆਦਮੀ 'ਤੇ ਲੱਗੇ 7 ਦੋਸ਼
Once elected, NDA candidate Draupadi Murmu to be first tribal President of India - https://cdn.connectfm.ca/NDA-candidate-Draupadi-Murmu_ANI.jpg
India Jun 21
NDA ਨੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਐਲਾਨਿਆ ਰਾਸ਼ਟਰਪਤੀ ਉਮੀਦਵਾਰ
RCMP investigating fatal shooting near Eckville in central Alberta - null
Alberta Jun 21
ਸੈਂਟਰਲ ਐਲਬਰਟਾ 'ਚ ਹੋਈ ਗੋਲੀਬਾਰੀ ਦੀ ਘਟਨਾ 'ਚ 46 ਸਾਲਾ ਵਿਅਕਤੀ ਨੇ ਤੋੜਿਆ ਦਮ
Global crude oil prices decline on fears of recession, weak demand outlook - null
World Jun 21
ਮੰਦੀ ਦੇ ਡਰ ਤੇ ਕਮਜ਼ੋਰ ਮੰਗ ਕਾਰਨ ਗਲੋਬਲ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ
Previous917 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link