11.86C Vancouver
ADS

News

AllAlbertaBCCanadaIndiaWorld
More females, older drug users dying due to unregulated drug market: B.C. coroner - https://cdn.connectfm.ca/78B9321E-3258-46B9-935C-689DD809C09C_Story1855673_2672148_2022-06-09-203503_zmrv.jpg
BC Jun 9
ਬੀ.ਸੀ. 'ਚ ਨਹੀਂ ਥੰਮ ਰਹੀ ਓਵਰਡੋਜ਼ ਸੰਬੰਧੀ ਮੌਤਾਂ ਦੀ ਰਫਤਾਰ, 4 ਮਹੀਨਿਆਂ 'ਚ 722 ਲੋਕਾਂ ਦੀ ਗਈ ਜਾਨ
A commercial poultry farm in Langley Township latest to report an outbreak of avian flu - https://cdn.connectfm.ca/B62E0F2B-37E5-499E-AB4D-EB2BD5228331_Story1855672_2672135_2022-06-09-203449_yssk.jpg
BC Jun 9
ਲੈਂਗਲੀ 'ਚ ਪੋਲਟਰੀ ਫਾਰਮ 'ਤੇ ਏਵੀਅਨ ਫਲੂ ਆਊਟਬ੍ਰੇਕ ਦਾ ਐਲਾਨ
30-minute ambulance wait for Calgary woman attacked by dogs not good enough: premier - null
Alberta Jun 9
86 ਸਾਲਾ ਬਜ਼ੁਰਗ ਤੱਕ ਐਂਬੂਲੈਂਸ ਨੂੰ ਪਹੁੰਚਣ 'ਚ ਹੋਈ 30 ਮਿੰਟ ਦੀ ਦੇਰੀ ਮੰਦਭਾਗੀ- ਜੇਸਨ ਕੈਨੀ
Surrey politician Jinny Sims joins new Surrey Forward party, announces mayoral bid - https://cdn.connectfm.ca/25CB6F0E-F117-44CD-AC10-D6FE57F8E654_Story1855671_2672030_2022-06-09-192059_fxur.jpg
BC Jun 9
ਜਿਨੀ ਸਿਮਸ ਨੇ ਕੀਤਾ ਸਰੀ ਮੇਅਰ ਦੀ ਦੌੜ 'ਚ ਸ਼ਾਮਿਲ ਹੋਣ ਦਾ ਐਲਾਨ, ਸਲੇਟ ਦੇ 4 ਮੈਂਬਰਾਂ ਦੇ ਨਾਮ ਵੀ ਐਲਾਨੇ
Edmonton toughens bylaw, Drug use, loitering banned on transit - null
Alberta Jun 9
ਪਬਲਿਕ ਟ੍ਰਾਂਜ਼ਿਟ ਸੈਂਟਰਾਂ 'ਤੇ ਅਵਾਰਾਗਰਦੀ ਤੇ ਖੁੱਲ੍ਹੇ 'ਚ ਨਸ਼ਾ ਬੈਨ, ਐਡਮਿੰਟਨ ਨੇ ਪਾਸ ਕੀਤਾ ਸੋਧ ਕਾਨੂੰਨ
Interpol issues Red Corner Notice against gangster Goldy Brar - https://cdn.connectfm.ca/gangster-Goldy-Brar_ANI.jpg
India Jun 9
ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
Pakistan's popular TV host Amir Liaquat dies at 49 under mysterious circumstances - https://cdn.connectfm.ca/Pakistans-popular-TV-host-Amir-Liaquat.jpg
World Jun 9
ਪਾਕਿਸਤਾਨ ਦੇ 49 ਸਾਲਾ ਮਸ਼ਹੂਰ ਟੀਵੀ ਹੋਸਟ ਆਮਿਰ ਲਿਆਕਤ ਦੀ ਰਹੱਸਮਈ ਹਾਲਾਤ 'ਚ ਮੌਤ
4 dead, 1 unaccounted for in Marine aircraft crash - null
World Jun 9
ਸਾਊਥਰਨ ਕੈਲੀਫੋਰਨੀਆ 'ਚ ਮਰੀਨ ਏਅਰਕ੍ਰਾਫਟ ਹੋਇਆ ਕ੍ਰੈਸ਼, 4 ਦੀ ਮੌਤ ਤੇ ਇੱਕ ਲਾਪਤਾ
Sentencing hearing to begin for man in fatal 2019 shooting outside Walmart in Alberta - null
Alberta Jun 9
ਵਾਲਮਾਰਟ ਸਟੋਰ ਦੇ ਬਾਹਰ ਸ਼ਾਪਰ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਅੱਜ ਤੋਂ ਸਜ਼ਾ ਦੀ ਸੁਣਵਾਈ ਹੋਵੇਗੀ ਸ਼ੁਰੂ
Previous928 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link