14.8C Vancouver
ADS

News

AllAlbertaBCCanadaIndiaWorld
Russian sentenced to life in Ukraine's 1st war crimes trial - null
World May 23
ਯੂਕਰੇਨ ਦੇ ਪਹਿਲੇ 'ਵਾਰ ਕ੍ਰਾਈਮ' ਟ੍ਰਾਇਲ 'ਚ ਰੂਸੀ ਫੌਜੀ ਨੂੰ ਸੁਣਾਈ ਗਈ ਉਮਰ ਕੈਦ
Denmark to provide Harpoon Anti-Ship Missiles, Launchers to Ukraine - null
World May 23
ਯੂਕਰੇਨ ਨੂੰ ਹਾਰਪੂਨ ਐਂਟੀ-ਸ਼ਿਪ ਮਿਜ਼ਾਈਲਾਂ ਤੇ ਲਾਂਚਰ ਦੇਵੇਗਾ ਡੈਨਮਾਰਕ
Congress Uttar Pradesh chief to be announced soon - https://cdn.connectfm.ca/Congress-general-secretary-Priyanka-Gandhi-Vadra_ANI.jpg
India May 23
ਯੂ. ਪੀ. 'ਚ ਵੱਡੇ ਬਦਲਾਅ ਵੱਲ ਵਧੇਗੀ ਕਾਂਗਰਸ, ਪ੍ਰਦੇਸ਼ ਪ੍ਰਧਾਨ ਦਾ ਜਲਦ ਕਰੇਗੀ ਐਲਾਨ
US envoy to UN in Geneva calls for Taiwan's inclusion in WHA - null
World May 23
ਅਮਰੀਕਾ ਨੇ ਤਾਈਵਾਨ ਨੂੰ ਡਬਲਿਊ. ਐੱਚ. ਏ. 'ਚ ਸ਼ਾਮਲ ਕਰਨ ਦੀ ਕੀਤੀ ਮੰਗ
Vinai Kumar Saxena appointed new Lieutenant Governor of Delhi - https://cdn.connectfm.ca/Vinai-Kumar-Saxena_ANI.jpg
India May 23
ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਲੈਫਟੀਨੈਂਟ ਗਵਰਨਰ ਨਿਯੁਕਤ, ਬੈਜਲ ਦੀ ਲੈਣਗੇ ਜਗ੍ਹਾ
Abu Dhabi says 2 killed, 120 injured in gas cylinder blast - null
World May 23
ਯੂ. ਏ. ਈ. ਦੀ ਰਾਜਧਾਨੀ 'ਚ ਗੈਸ ਸਿਲੰਡਰ ਧਾਮਕੇ 'ਚ 2 ਲੋਕਾਂ ਦੀ ਮੌਤ, 120 ਜ਼ਖਮੀ
NASA accuses China of stealing space technology - https://cdn.connectfm.ca/NASA.jpg
World May 23
ਨਾਸਾ ਦਾ ਚੀਨ 'ਤੇ ਵੱਡਾ ਇਲਜ਼ਾਮ, ਕਿਹਾ- 'ਸਾਡੀ ਸਪੇਸ ਟੈਕਨਾਲੋਜੀ ਕਰ ਰਿਹੈ ਚੋਰੀ'
Delhi witnesses steady decline in COVID cases - https://cdn.connectfm.ca/Delhi-COVID-cases_ANI.jpg
India May 23
ਦਿੱਲੀ 'ਚ ਕੋਵਿਡ ਮਾਮਲਿਆਂ 'ਚ ਆਈ ਗਿਰਾਵਟ, ਪਿਛਲੇ 24 ਘੰਟਿਆਂ 'ਚ ਦਰਜ ਹੋਏ 268 ਮਾਮਲੇ
Navjot Singh Sidhu taken to hospital for medical check-up - https://cdn.connectfm.ca/Navjot-Singh-Sidhu_ANI_2022-05-23-151319_gygj.jpg
India May 23
ਨਵਜੋਤ ਸਿੱਧੂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹਸਪਤਾਲ
Previous947 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link