17.27C Vancouver
ADS

News

AllAlbertaBCCanadaIndiaWorld
Gen Naravane pays obeisance at Golden Temple - https://cdn.connectfm.ca/Gen-Naravane-pays-obeisance-at-Golden-Temple_ANI_2022-05-14-015125_gqyg.jpg
India May 12
ਸਾਬਕਾ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ottawa approves $10B loan guarantee for the Trans Mountain pipeline project - https://cdn.connectfm.ca/Ottawa-approves-new-10B-loan-guarantee-for-the-Trans-Mountain-pipeline-project.jpg
Alberta May 12
ਓਟਾਵਾ ਵੱਲੋਂ ਟ੍ਰਾਂਸ ਮਾਊਂਟੇਨ ਪਾਈਪਲਾਈਨ ਪ੍ਰੋਜੈਕਟ ਲਈ 10 ਬਿਲੀਅਨ ਲੋਨ ਦੀ ਗਾਰੰਟੀ ਨੂੰ ਹਰੀ ਝੰਡੀ
PNB share price tumbles 13.6 per cent on disappointing Q4 numbers - https://cdn.connectfm.ca/PNB_ANI.jpg
India May 12
ਪੰਜਾਬ ਨੈਸ਼ਨਲ ਬੈਂਕ ਦੇ ਤਿਮਾਹੀ ਨੰਬਰਾਂ ਨੇ ਕੀਤਾ ਨਿਰਾਸ਼, ਸ਼ੇਅਰ 13.6 ਫ਼ੀਸਦੀ ਟੁੱਟਾ
Allahabad HC rejects plea seeking to open 22 closed doors in Taj Mahal - https://cdn.connectfm.ca/Taj-Mahal_ANI.jpg
India May 12
ਇਲਾਹਾਬਾਦ ਹਾਈਕੋਰਟ ਵੱਲੋਂ ਤਾਜ ਮਹਿਲ ਦੇ 22 ਬੰਦ ਦਰਵਾਜ਼ੇ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਖਾਰਜ
NDP says data shows Alberta's emergency medical services in crisis - null
Alberta May 12
ਵਿਰੋਧੀ ਧਿਰ NDP ਨੇ ਅਲਬਰਟਾ ਦੀਆਂ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਲੈ ਕੇ ਘੇਰੀ ਸਰਕਾਰ
Bystander dies after road-rage shooting led to crash, Calgary police say - null
Alberta May 12
ਕੈਲਗਰੀ: ਕਾਰ ਸਵਾਰਾਂ 'ਚ ਚੱਲੀਆਂ ਗੋਲੀਆਂ, ਇੱਕ ਔਰਤ ਦੇ ਲਪੇਟੇ 'ਚ ਆਉਣ ਨਾਲ ਮੌਕੇ 'ਤੇ ਮੌਤ
Sara Ali Khan gives glimpse of her trekking in Kashmir - https://cdn.connectfm.ca/Sara-Ali-Khan_ANI.jpg
May 12
ਕਸ਼ਮੀਰ 'ਚ ਟ੍ਰੈਕਿੰਗ ਕਰਦੀ ਨਜ਼ਰ ਆਈ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ
Gen Naravane pays obeisance at Golden Temple - https://cdn.connectfm.ca/Gen-Naravane-pays-obeisance-at-Golden-Temple_ANI.jpg
India May 12
ਸਾਬਕਾ ਆਰਮੀ ਚੀਫ ਜਨਰਲ ਮਨੋਜ ਮੁਕੰਦ ਨਰਵਾਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Alberta government to amending its bereavement bill - null
Alberta May 12
ਬਿਰੇਵਮੈਂਟ ਬਿੱਲ 'ਚ ਸੋਧ ਕਰੇਗੀ ਅਲਬਰਟਾ ਸਰਕਾਰ, ਆਲੋਚਨਾ 'ਚ ਘਿਰਨ ਮਗਰੋਂ ਲਿਆ ਫ਼ੈਸਲਾ
Previous958 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link