17.54C Vancouver
ADS

News

AllAlbertaBCCanadaIndiaWorld
Indigenous group in Saskatchewan calls VPD for further investigation into death of 24 year old woman - https://cdn.connectfm.ca/3519A919-613C-43B0-B6CE-FC1876B3FC3A_Story1806505_2602708_2022-05-11-201730_ieyg.jpg
BC May 11
ਇੰਡੀਜਨਸ ਗਰੁੱਪ ਨੇ ਵੈਨਕੂਵਰ ਪੁਲਿਸ ਤੋਂ ਕੀਤੀ 24 ਸਾਲਾ ਔਰਤ ਦੀ ਮੌਤ ਦੇ ਮਾਮਲੇ 'ਚ ਵਧੇਰੇ ਜਾਂਚ ਦੀ ਮੰਗ
Skeletons Of 282 Indian Soldiers Killed In 1857 Revolt Found In Punjab - https://cdn.connectfm.ca/Skeletons-of-282-Indian-soldiers-who-revolted-in-1857-found-during-excavation-in-Amritsar_ANI.jpg
May 11
ਪੰਜਾਬ 'ਚ ਮਿਲੇ 1857 ਦੇ ਆਜ਼ਾਦੀ ਸੰਗਰਾਮ 'ਚ ਹਿੱਸਾ ਲੈਣ ਵਾਲੇ 282 ਸੈਨਿਕਾਂ ਦੇ ਕੰਕਾਲ
Automakers ask government for more detailed EV chargers plan to meet sales targets - https://cdn.connectfm.ca/CAD-Automakers-CP.jpg
Canada May 11
EV ਚਾਰਜਰ ਪਲਾਨ ਨੂੰ ਲੈ ਕੇ ਆਟੋਮੇਕਰਜ਼ ਨੇ ਕੈਨੇਡਾ ਸਰਕਾਰ ਕੋਲੋਂ ਮੰਗੀ ਹੋਰ ਡਿਟੇਲ
Musk says he would reverse Twitter's ban of Donald Trump - null
World May 11
USA ਦੇ ਸਾਬਕਾ ਰਾਸ਼ਟਰਪਤੀ ਟਰੰਪ ਦੇ ਟਵਿੱਟਰ ਖਾਤੇ 'ਤੇ ਪਾਬੰਦੀ ਹਟਾਉਣਗੇ ਐਲੋਨ ਮਸਕ
Canada pledges $229 million to help victims of Syria conflict, refugees - null
Canada May 11
ਕੈਨੇਡਾ ਵੱਲੋਂ ਯੁੱਧਗ੍ਰਸਤ ਸੀਰੀਆ ਦੇ ਪੀੜਤਾਂ ਤੇ ਸ਼ਰਨਾਰਥੀਆਂ ਦੀ ਮਦਦ ਲਈ ਵੱਡਾ ਐਲਾਨ
Sri Lanka issues shoot-on-sight orders as protests intensify - https://cdn.connectfm.ca/Sri-Lanka-Police.jpg
World May 11
ਸ਼੍ਰੀਲੰਕਾ 'ਚ ਫੌਜ ਨੂੰ ਮਿਲਿਆ ਅਧਿਕਾਰ, ਹਿੰਸਾ ਕਰਨ ਵਾਲਿਆਂ ਨੂੰ ਮੌਕੇ 'ਤੇ ਗੋਲੀ ਮਾਰਨ ਦੇ ਆਦੇਸ਼
Punjab CM seeks report from DGP, intelligence officers over Mohali blast - https://cdn.connectfm.ca/Mohali-Blast.jpg
India May 11
CM ਮਾਨ ਨੇ ਮੋਹਾਲੀ ਬਲਾਸਟ ਮਾਮਲੇ 'ਚ DGP ਤੇ ਖੁਫੀਆ ਅਧਿਕਾਰੀਆਂ ਤੋਂ ਮੰਗੀ ਰਿਪੋਰਟ
Homicide team probing discovery of two bodies found in Abbotsford, B.C., Home - null
BC May 10
ਹੋਮੀਸਾਇਡ ਟੀਮ ਕਰ ਰਹੀ ਹੈ ਅਬੋਸਫੋਰਡ ਦੇ ਘਰ ਵਿੱਚੋਂ ਮਿਲੀਆਂ 2 ਲਾਸ਼ਾਂ ਨਾਲ ਜੁੜੇ ਮਾਮਲੇ ਦੀ ਜਾਂਚ
Atlantic passenger travel companies adding surcharges to ease pain of fuel prices - null
Canada May 10
ਪੈਸੇਂਜਰ ਟ੍ਰੈਵਲ ਕੰਪਨੀਆਂ ਨੇ ਕਿਰਾਇਆਂ 'ਤੇ ਲਗਾਇਆ 1.30 ਡਾਲਰ ਦਾ ਸਰਚਾਰਜ
Previous960 of 1638 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link