19C Vancouver
ADS

News

AllAlbertaBCCanadaIndiaWorld
Eliminating interprovincial trade barriers would add 30,000 annual housing starts: CMHC - null
Canada Jul 17
ਅੰਤਰ-ਸੂਬਾਈ ਵਪਾਰ ਰੁਕਾਵਟਾਂ ਨੂੰ ਖਤਮ ਕਰਨ ਨਾਲ 30,000 ਵਧੇਰੇ ਨਵੇਂ ਘਰ ਜੁੜ ਸਕਦੇ ਹਨ: ਸੀ.ਐਮ.ਐਚ.ਸੀ
SPS taking over patrol from RCMP in west South Surrey - https://cdn.connectfm.ca/surry-police.jpg
Canada Jul 17
ਵੈਸਟ ਸਾਊਥ ਸਰੀ 'ਚ ਪੈਟਰੋਲਿੰਗ ਦਾ ਚਾਰਜ ਆਪਣੇ ਹੱਥ ਲੈਣ ਜਾ ਰਹੀ ਸਰੀ ਪੁਲਿਸ
Large haul of cocaine seized during search at B.C. border crossing - null
Canada Jul 17
ਬੀ.ਸੀ. ਦੀ ਇੱਕ ਬਾਰਡਰ ਕਰਾਸਿੰਗ 'ਤੇ ਤਲਾਸ਼ੀ ਦੌਰਾਨ ਕੋਕੇਨ ਦੀ ਵੱਡੀ ਖੇਪ ਕੀਤੀ ਗਈ ਜ਼ਬਤ
Bill C-5 a bill of prosperity for future generations: Mark Carney - https://cdn.connectfm.ca/Carney_2025-04-10-175057_dxfm.jpg
Canada Jul 17
ਬਿੱਲ ਸੀ-5 ਆਉਣ ਵਾਲੀਆਂ ਪੀੜੀਆਂ ਲਈ ਖੁਸ਼ਹਾਲੀ ਵਾਲਾ ਬਿੱਲ: ਮਾਰਕ ਕਾਰਨੀ
‘Bratty children’: Alberta’s Danielle Smith faces criticism, anger at town hall - https://cdn.connectfm.ca/SMITH.JPG
Canada Jul 17
ਪ੍ਰੀਮੀਅਰ ਸਮਿਥ ਨੂੰ ਆਪਣੇ ਨੈਕਸਟ ਪੈਨਲ ਦੇ ਦੂਜੇ ਪੜਾਅ ਦੌਰਾਨ ਆਲੋਚਨਾ ਅਤੇ ਨਰਾਜ਼ਗੀ ਦਾ ਕਰਨਾ ਪਿਆ ਸਾਹਮਣਾ
Former World no. 5 Eugenie Bouchard to retire from tennis - https://cdn.connectfm.ca/Tennis-Canada-X5.jpg
Canada Jul 16
ਕੈਨੇਡਾ ਦੀ ਸਾਬਕਾ ਵਿਸ਼ਵ ਨੰਬਰ 5 ਖਿਡਾਰਨ ਟੈਨਿਸ ਤੋਂ ਲਵੇਗੀ ਸੰਨਿਆਸ
Surrey: Two international students get three year sentences and deportation in pedestrian dragging case - null
Canada Jul 16
ਸਰੀ: ਪੈਦਲ ਯਾਤਰੀ ਨੂੰ ਗੱਡੀ ਨਾਲ ਘਸੀਟਣ ਦੇ ਮਾਮਲੇ 'ਚ ਦੋ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਤਿੰਨ ਸਾਲ ਦੀ ਕੈਦ ਤੇ ਡਿਪੋਰਟੇਸ਼ਨ
Independents again in the fray against Pierre Poilievre - https://cdn.connectfm.ca/Pierre-Poilievre_2025-01-06-183844_wvxb.jpg
Canada Jul 16
ਪੀਅਰ ਪੌਲੀਐਵ ਖਿਲਾਫ਼ ਫਿਰ ਤੋਂ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ
Surrey: Overnight shooting in Newton area injures three - https://cdn.connectfm.ca/Surrey-police-newton-shooting.jpg
Canada Jul 16
ਸਰੀ: ਨਿਊਟਨ ਇਲਾਕੇ 'ਚ ਚੱਲੀ ਗੋਲੀ, ਤਿੰਨ ਲੋਕ ਜ਼ਖਮੀ
Previous105 of 558 pagesNext

Latest News

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link