12.49C Vancouver
ADS

News

AllAlbertaBCCanadaIndiaWorld
Guru Nanak Sikh Gurdwara calls for PM Modi's G-7 visit to be pulled - https://cdn.connectfm.ca/Narendra-Modi_2025-01-28-172347_egrt.jpg
Canada Jun 11
ਗੁਰੂ ਨਾਨਕ ਸਿੱਖ ਗੁਰਦੁਆਰਾ ਨੇ ਚਿੱਠੀ ਲਿਖ ਪ੍ਰਧਾਨ ਮੰਤਰੀ ਮੋਦੀ ਦੇ ਜੀ-7 ਵਿਜ਼ਿਟ ਨੂੰ ਰੱਦ ਕਰਨ ਦੀ ਕੀਤੀ ਮੰਗ
SPS officers rescue two residents in suspicious overnight fire - https://cdn.connectfm.ca/surry-police.jpg
Canada Jun 11
ਸਰੀ ਪੁਲਿਸ ਨੇ ਸ਼ੱਕੀ ਅੱਗ ਵਿਚ ਫਸੇ ਦੋ ਵਿਅਕਤੀਆਂ ਦੀ ਬਚਾਈ ਜਾਨ
Ottawa's GST rebate on new homes would save typical 1st-time buyer $27K: PBO - https://cdn.connectfm.ca/Ottawas-GST-rebate-on-new-homes.jpg
Canada Jun 11
ਔਟਵਾ ਦੀ ਨਵੇਂ ਘਰਾਂ 'ਤੇ ਜੀ.ਐਸ.ਟੀ. ਛੋਟ ਪਹਿਲੀ ਵਾਰ ਖਰੀਦਦਾਰਾਂ ਨੂੰ ਕਰਵਾਏਗੀ ਬਚਤ
Liberal MP to meet with Carney to discuss Modi's 'un-Canadian' invitation to G7 - https://cdn.connectfm.ca/modi_2025-06-11-135516_aerd.jpg
Canada Jun 11
ਲਿਬਰਲ ਸੰਸਦ ਮੈਂਬਰ ਜੀ-7 'ਚ ਮੋਦੀ ਦੇ 'ਗੈਰ-ਕੈਨੇਡੀਅਨ'ਸੱਦੇ 'ਤੇ ਚਰਚਾ ਕਰਨ ਲਈ ਕਾਰਨੀ ਨਾਲ ਕਰਨਗੇ ਮੁਲਾਕਾਤ
U.K. Prime Minister to visit Ottawa before the G7 in Alberta - https://cdn.connectfm.ca/mark-carney_2025-06-11-125103_hknv.jpg
Canada Jun 11
ਯੂਕੇ ਦੇ ਪ੍ਰਧਾਨ ਮੰਤਰੀ ਐਲਬਰਟਾ ਵਿੱਚ ਜੀ 7 ਤੋਂ ਪਹਿਲਾਂ ਔਟਵਾ ਦਾ ਕਰਨਗੇ ਦੌਰਾ
Man accused of plotting shooting at New York Jewish centre extradited to U.S. - https://cdn.connectfm.ca/royal-canadian-police_2025-06-11-121149_hgvq.jpg
Canada Jun 11
ਨਿਊਯਾਰਕ ਦੇ ਯਹੂਦੀ ਕੇਂਦਰ 'ਤੇ ਗੋਲੀਬਾਰੀ ਦੀ ਸਾਜ਼ਿਸ਼ ਰਚਣ ਵਾਲੇ ਵਿਅਕਤੀ ਨੂੰ ਕੀਤਾ ਗਿਆ ਅਮਰੀਕਾ ਹਵਾਲੇ
Warmer than normal summer predicted across Canada, uncertain precipitation levels - https://cdn.connectfm.ca/Climate-Change-Canada.jpg
Canada Jun 10
ਕੈਨੇਡਾ ਵਿੱਚ ਇਸ ਸਾਲ ਵੱਧ ਪਵੇਗੀ ਗਰਮੀ, ਆਮ ਨਾਲੋਂ ਘੱਟ ਪੈਣਗੇ ਮੀਂਹ
Peel Police in Ontario arrested 9 drug smugglers with 500 kilograms cocaine - https://cdn.connectfm.ca/peel-police.jpg
Canada Jun 10
ਓਨਟਾਰੀਓ ਦੀ ਪੀਲ ਪੁਲਿਸ ਨੇ 500 ਕਿਲੋਗ੍ਰਾਮ ਕੋਕੀਨ ਸਮੇਤ 9 ਤਸਕਰਾਂ ਨੂੰ ਕੀਤਾ ਗ੍ਰਿਫਤਾਰ
Canada joins U.K., others in sanctioning two Israeli cabinet ministers - https://cdn.connectfm.ca/anada-joins-U.jpg
Canada Jun 10
ਕੈਨੇਡਾ ਤੇ ਯੂ.ਕੇ. ਨੇ ਇਜ਼ਰਾਇਲ ਦੇ ਦੋ ਕੈਬਨਿਟ ਮੰਤਰੀਆਂ ਤੇ ਲਾਈਆਂ ਪਾਬੰਦੀਆਂ
Previous121 of 558 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link