11.88C Vancouver
ADS

News

AllAlbertaBCCanadaIndiaWorld
Canada's unemployment rate hits nine-year high - https://cdn.connectfm.ca/Stats-Can.jpg
Canada Jun 6
ਕੈਨੇਡਾ ਦੀ ਬੇਰੁਜ਼ਗਾਰੀ ਦਰ ਲਗਭਗ ਨੌਂ ਸਾਲਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ
Modi says he has accepted Carney's invitation to attend G7 - https://cdn.connectfm.ca/narender-modi_2025-05-30-155328_twbk.jpg
Canada Jun 6
ਕੈਨੇਡਾ ਵਿਚ ਹੋਣ ਵਾਲੀ ਜੀ-7 ਬੈਠਕ ਵਿਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ
Carney and Li agree to regularize communication between Canada and China - https://cdn.connectfm.ca/carnty.jpg
Canada Jun 6
ਮਾਰਕ ਕਾਰਨੀ ਅਤੇ ਲੀ ਚਾਂਗ ਅਰਬਾਂ ਡਾਲਰ ਦੇ ਵਪਾਰ ਨੂੰ ਬਹਾਲ ਕਰਨ ਸਬੰਧੀ ਗੱਲਬਾਤ ਲਈ ਹੋਏ ਸਹਿਮਤ
Jenny Kwan criticizes a provision in the federal government's border security bill - https://cdn.connectfm.ca/Jenny-Kwan.jpg
Canada Jun 5
ਜੈਨੀ ਕਵਾਨ ਨੇ ਫੈਡਰਲ ਸਰਕਾਰ ਦੇ ਸਰਹੱਦੀ ਸੁਰੱਖਿਆ ਬਿੱਲ ਵਿੱਚ ਇੱਕ ਵਿਵਸਥਾ ਦੀ ਕੀਤੀ ਆਲੋਚਨਾ
Infant born prematurely dies in southwestern Ontario after measles infection - https://cdn.connectfm.ca/measles_2025-06-05-175346_ysqj.jpg
Canada Jun 5
ਸਾਊਥ ਵੈਸਟ ਓਨਟਾਰੀਓ ਵਿਚ ਖਸਰੇ ਕਾਰਨ ਬੱਚੇ ਦੀ ਮੌਤ
Canada's trade deficit plunged in April as tariffs kicked in - https://cdn.connectfm.ca/largest-merchandise-trade.jpg
Canada Jun 5
ਕੈਨੇਡਾ ਨੂੰ ਹੋਇਆ ਰਿਕਾਰਡ-ਤੋੜ ਘਾਟਾ, ਅਪ੍ਰੈਲ 'ਚ ਹੋਇਆ $7.1 ਬਿਲੀਅਨ ਟਰੇਡ ਡੈਫੀਸਿਟ
Bank of Canada holds key rate steady at 2.75 per cent - https://cdn.connectfm.ca/Bank-of-canada.jpg
Canada Jun 4
ਬੈਂਕ ਆਫ਼ ਕੈਨੇਡਾ ਨੇ ਮੁੱਖ ਦਰ 2.75 ਫੀਸਦੀ 'ਤੇ ਰੱਖੀ ਸਥਿਰ
Canada: Trump tariffs issue echoes in House of Commons - https://cdn.connectfm.ca/trump.jpg
Canada Jun 4
ਕੈਨੇਡਾ: ਹਾਊਸ ਆਫ ਕਾਮਨਜ਼ ਵਿਚ ਗੂੰਜਿਆਂ ਟਰੰਪ ਟੈਰਿਫਸ ਦਾ ਮੁੱਦਾ
Carney hints retaliation is coming for Trump's latest steel and aluminum tariffs - https://cdn.connectfm.ca/Mark-Carneys.jpg
Canada Jun 4
ਪੀ.ਐਮ. ਕਾਰਨੀ ਨੇ ਟਰੰਪ ਦੇ ਸਟੀਲ ਤੇ ਐਲੂਮੀਨੀਅਮ ਟੈਰਿਫ ਦੀ ਕੀਤੀ ਆਲੋਚਨਾ
Previous123 of 558 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link