18.49C Vancouver
ADS

News

AllAlbertaBCCanadaIndiaWorld
Federal leaders enter first full campaign day - https://cdn.connectfm.ca/campaign-day.jpg
Canada Mar 24
ਕੈਨੇਡਾ ਵਿਚ ਫੈਡਰਲ ਚੋਣਾਂ ਲਈ ਕੰਪੇਨ ਹੋਈ ਸ਼ੁਰੂ
Poilievre Proposes Major Overhaul of Immigration Policy Under Conservative Government - https://cdn.connectfm.ca/Poilievre_2024-09-04-133108_arke.jpg
Canada Mar 21
ਪੌਲੀਐਵ ਨੇ ਕੰਜ਼ਰਵੇਟਿਵ ਸਰਕਾਰ ਬਣਨ 'ਤੇ ਇਮੀਗ੍ਰੇਸ਼ਨ ਪਾਲਿਸੀ ਵਿਚ ਵੱਡੇ ਬਦਲਾਅ ਦਾ ਦਿੱਤਾ ਸੰਕੇਤ
Carney confirms Liberals won't proceed with planned capital gains tax change - https://cdn.connectfm.ca/Mark-Carneyyy.jpg
Canada Mar 21
ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡੀਅਨਾਂ ਨੂੰ ਦਿੱਤੀ ਇਕ ਹੋਰ ਵੱਡੀ ਰਾਹਤ
Tesla vehicle fires being investigated as arson: Calgary police - https://cdn.connectfm.ca/calgary-police.jpg
Canada Mar 21
ਕੈਲਗਰੀ 'ਚ ਇਕ ਹਫਤੇ ਦੌਰਾਨ ਦੋ ਟੈਸਲਾ ਗੱਡੀਆਂ ਨੂੰ ਜਾਣ-ਬੁੱਝ ਕੇ ਲਾਈ ਗਈ ਅੱਗ
Prime Minister Mark Carney hosting a meeting with Canada's premiers today - https://cdn.connectfm.ca/Mark-Carneyy.jpg
Canada Mar 21
ਮਾਰਕ ਕਾਰਨੀ ਵਲੋਂ ਕੈਨੇਡਾ ਭਰ ਦੇ ਪ੍ਰੀਮੀਅਰਾਂ ਨਾਲ ਕੀਤੀ ਜਾ ਰਹੀ ਬੈਠਕ
Liberals revoke Arya's nomination, after removing him from leadership race - https://cdn.connectfm.ca/Chandra-Arya_2025-03-21-161542_vqhy.jpg
Canada Mar 21
ਲਿਬਰਲ ਨੇ ਆਰੀਆ ਨੂੰ ਲੀਡਰਸ਼ਿਪ ਦੌੜ ਤੋਂ ਹਟਾਉਣ ਤੋਂ ਬਾਅਦ ਉਸ ਦੀ ਨਾਮਜ਼ਦਗੀ ਕੀਤੀ ਰੱਦ
Poilievre outlines plan to boost apprenticeships, training for trades workers - https://cdn.connectfm.ca/Poilievre_2025-03-21-155906_svrv.jpg
Canada Mar 21
ਪੀਅਰ ਪੌਲੀਐਵ ਦਾ ਵਾਅਦਾ ਸਰਕਾਰ ਬਣੀ ਤਾਂ ਕੈਨੇਡੀਅਨ ਕਾਮਿਆਂ ਲਈ ਜੌਬਸ ਦੇ ਮੌਕੇ ਵਧਾਉਣਗੇ
Toronto flights from Heathrow cancelled after London fire causes power outage - https://cdn.connectfm.ca/Heathrow.jpg
Canada Mar 21
ਅੱਗ ਲੱਗਣ ਕਾਰਨ ਸਭ ਤੋਂ ਵੱਧ ਵਿਅਸਤ ਹਵਾਈ ਅੱਡੇ ਤੋਂ ਉਡਾਣਾਂ ਰੱਦ
Prime Minister Carney eliminates GST for first-time homebuyers - https://cdn.connectfm.ca/Mark-Carney_2025-03-20-195744_jmaq.jpg
Canada Mar 20
ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਵਿੱਚ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਵੱਡੀ ਰਾਹਤ
Previous131 of 534 pagesNext

Latest News

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link