17.47C Vancouver
ADS

News

AllAlbertaBCCanadaIndiaWorld
Mark Carney trouncing Liberal leadership rivals at fundraising - https://cdn.connectfm.ca/Mark-Carney_2025-02-18-183103_smmo.jpg
Canada Feb 18
ਲਿਬਰਲ ਪਾਰਟੀ ਦੀ ਲੀਡਰਸ਼ਿਪ ਲਈ ਮਾਰਕ ਕਾਰਨੀ ਨੇ ਜੁਟਾਇਆ ਸਭ ਤੋਂ ਵੱਧ ਫੰਡ
Green Party says it will run full slate of candidates in coming federal election - https://cdn.connectfm.ca/co-leader-Elizabeth-May.jpg
Canada Feb 18
ਫੈਡਰਲ ਚੋਣਾਂ ਵਿਚ ਗ੍ਰੀਨ ਪਾਰਟੀ ਸਾਰੀਆਂ ਸੀਟਾਂ ’ਤੇ ਉਤਾਰੇਗੀ ਉਮੀਦਵਾਰ
Canada's Annual Inflation Rate Rises in January: Statistics Canada - https://cdn.connectfm.ca/statistics-canada_2025-02-18-172032_yfyl.jpg
Canada Feb 18
ਜਨਵਰੀ ਵਿਚ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਵਿਚ ਹੋਇਆ ਵਾਧਾ: ਸਟੈਟਿਸਟਿਕਸ ਕੈਨੇਡਾ
Delta plane crashes and flips upside down at Toronto airport - https://cdn.connectfm.ca/plain_2025-02-18-165835_jizl.jpg
Canada Feb 18
ਟੋਰੌਂਟੋ ਦੇ ਪੀਅਰਸਨ ਏਅਰਪੋਰਟ ’ਤੇ ਵਾਪਰਿਆ ਸੋਮਵਾਰ ਜਹਾਜ਼ ਹਾਦਸਾ,18 ਜ਼ਖਮੀ
Baby bitten by dog in Alberta home dies in hospital: RCMP - https://cdn.connectfm.ca/rcmp.jpg
Canada Feb 18
ਐਲਬਰਟਾ 'ਚ ਦੋ ਹਫਤਿਆਂ ਦੇ ਬੱਚੇ 'ਤੇ ਕੁੱਤੇ ਨੇ ਕੀਤਾ ਹਮਲਾ, ਮਾਸੂਮ ਦੀ ਮੌਤ
NDP Leader Jagmeet Singh Responds to Trump’s Tariff Threats - https://cdn.connectfm.ca/jagmeet-singh.jpg
Canada Feb 14
ਟਰੰਪ ਦੀਆਂ ਟੈਰਿਫ ਧਮਕੀਆਂ ਦਾ ਐਨਡੀਪੀ ਆਗੂ ਜਗਮੀਤ ਸਿੰਘ ਨੇ ਦਿੱਤਾ ਜਵਾਬ
GST Exemption for Canadians Ends February 15: Impact on Businesses and Consumers - https://cdn.connectfm.ca/Trudeau.jpg
Canada Feb 14
ਕੈਨੇਡੀਅਨਾਂ ਲਈ GST ਛੋਟ 15 ਫਰਵਰੀ ਨੂੰ ਹੋ ਰਹੀ ਹੈ ਖਤਮ: ਕਾਰੋਬਾਰਾਂ ਅਤੇ ਖਪਤਕਾਰਾਂ 'ਤੇ ਪ੍ਰਭਾਵ
Liberal party denies Ruby Dhalla translator for French debate - https://cdn.connectfm.ca/liberal_2025-02-07-140722_ndqp.jpg
Canada Feb 13
ਲਿਬਰਲ ਪਾਰਟੀ ਨੇ ਰੂਬੀ ਡੈਲਾ ਨੂੰ ਟ੍ਰਾਂਸਲੇਟਰ ਦੇਣ ਤੋਂ ਕੀਤਾ ਇਨਕਾਰ
Former AHS CEO suing Alberta government, alleges coverup - https://cdn.connectfm.ca/athana-menjoopol.jpg
Canada Feb 13
ਐਲਬਰਟਾ ਹੈਲਥ ਸਰਵਿਸਸ ਦੀ ਸਾਬਕਾ ਹੈੱਡ ਨੇ 1.7-ਮਿਲੀਅਨ ਡਾਲਰ ਦਾ ਮੁਕੱਦਮਾ ਕੀਤਾ ਦਾਇਰ
Previous146 of 534 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link