16.8C Vancouver
ADS

News

AllAlbertaBCCanadaIndiaWorld
Pierre Poilievre Challenges Mark Carney to French Debate, Offering to Cover Fees - https://cdn.connectfm.ca/Poilievre_2024-10-28-144626_lcte.jpg
Canada Mar 25
ਪੀਅਰ ਪੌਲੀਐਵ ਨੇ ਮਾਰਕ ਕਾਰਨੀ ਨੂੰ ਫ੍ਰੈਂਚ ਡਿਬੇਟ ਲਈ ਕੀਤਾ ਚੈਲੰਜ
Poilievre Pledges GST Elimination on New Homes Up to $1.3 Million as Election Race Heats Up - https://cdn.connectfm.ca/Pierre-Poilievre_2025-01-06-183844_wvxb.jpg
Canada Mar 25
ਪੌਲੀਐਵ ਵਲੋ $1.3 ਮਿਲੀਅਨ ਤੱਕ ਦੇ ਨਵੇਂ ਘਰਾਂ 'ਤੇ ਜੀ.ਐਸ.ਟੀ.ਨੂੰ ਖਤਮ ਕਰਨ ਦੀ ਘੋਸ਼ਣਾ
Mark Carney Announces Pay Hike for Military if Returned to Power - https://cdn.connectfm.ca/Mark-Carney_2025-02-18-183103_smmo.jpg
Canada Mar 25
ਮਾਰਕ ਕਾਰਨੀ ਨੇ ਸੱਤਾ ਵਿਚ ਵਾਪਸੀ 'ਤੇ ਮਿਲਟਰੀ ਲਈ ਤਨਖ਼ਾਹਾਂ ਵਧਾਉਣ ਦੀ ਕੀਤੀ ਘੋਸ਼ਣਾ
Canadian agency claims India may interfere in Canadian elections - https://cdn.connectfm.ca/Mark-Carneys.jpg
Canada Mar 25
ਕੈਨੇਡੀਅਨ ਏਜੰਸੀ ਦਾ ਦਾਅਵਾ,ਭਾਰਤ ਕੈਨੇਡਾ ਦੀਆਂ ਚੋਣਾਂ 'ਚ ਦੇ ਸਕਦੈ ਦਖ਼ਲ
Canada's Early Federal Election to Cost Taxpayers $570 Million, says Chief Electoral Officer - https://cdn.connectfm.ca/canada-ff.jpg
Canada Mar 24
ਕੈਨੇਡਾ ਵਿਚ ਸਮੇਂ ਤੋਂ ਪਹਿਲਾਂ ਹੋ ਰਹੀਆਂ ਫੈਡਰਲ ਚੋਣਾਂ ਦਾ ਖ਼ਰਚ $570 ਮਿਲੀਅਨ ਪੈਣ ਦੀ ਉਮੀਦ
Calgary Police Charge 31-Year-Old in Assault Incident at Bow Valley College Train Station - https://cdn.connectfm.ca/bow-valley-college.jpg
Canada Mar 24
ਲੜਕੀ ਨਾਲ ਧੱਕੇਸ਼ਾਹੀ ਦੇ ਮਾਮਲੇ ਵਿਚ ਕੈਲਗਰੀ ਪੁਲਿਸ ਨੇ ਕੀਤੀ ਕਾਰਵਾਈ
Youth, 16, charged with stabbing taxi driver in Vancouver's Downtown Eastside - https://cdn.connectfm.ca/Vancouver-Police_2025-03-24-181839_oczd.jpg
Canada Mar 24
ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਵਿੱਚ 16 ਸਾਲਾ ਨੌਜਵਾਨ 'ਤੇ ਟੈਕਸੀ ਡਰਾਈਵਰ ਨੂੰ ਚਾਕੂ ਮਾਰਨ ਦਾ ਦੋਸ਼
Poilievre Announces Income Tax Cuts and Full Elimination of Carbon Tax - https://cdn.connectfm.ca/Poilievre_2025-03-11-183816_sfht.jpg
Canada Mar 24
ਪੌਲੀਐਵ ਨੇ ਇਨਕਮ ਟੈਕਸ ਵਿਚ ਕਟੌਤੀ ਕਰਨ ਅਤੇ ਕਾਰਬਨ ਟੈਕਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੀਤੀ ਘੋਸ਼ਣਾ
Prime Ministerial Candidates to Face Off in Upcoming Debates - https://cdn.connectfm.ca/3-leader.jpg
Canada Mar 24
ਮਾਰਕ ਕਾਰਨੀ, ਪੀਅਰ ਪੌਲੀਐਵ ਅਤੇ ਜਗਮੀਤ ਸਿੰਘ ਜਲਦ ਹੀ ਆਹਮੋ-ਸਾਹਮਣੇ ਕਰਨਗੇ ਡਿਬੇਟ
Previous156 of 560 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link