13.51C Vancouver
ADS

News

AllAlbertaBCCanadaIndiaWorld
Trudeau Stresses Cooperation with Trump, Warns Against Tariffs - https://cdn.connectfm.ca/Justin-Trudeau_2024-04-26-190750_dclm.jpg
Canada Jan 21
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੰਪ ਨਾਲ ਮਿਲ ਕੇ ਕੰਮ ਕਰਨ ਦੀ ਜਤਾਈ ਉਮੀਦ
Canada’s Immigration Department Announces Plan to Cut 3,300 Jobs - https://cdn.connectfm.ca/canada_2025-01-21-173900_hywl.jpg
Canada Jan 21
ਕੈਨੇਡਾ ਦੇ ਇਮੀਗ੍ਰੇਸ਼ਨ ਡਿਪਾਰਟਮੈਂਟ ਨੇ 3,300 ਨੌਕਰੀਆਂ ਖ਼ਤਮ ਕਰਨ ਦੀ ਯੋਜਨਾ ਦਾ ਕੀਤਾ ਐਲਾਨ
Inflation ticks lower to 1.8% in December, thanks in part to GST tax break - https://cdn.connectfm.ca/Statistics.jpg
Canada Jan 21
ਕੈਨੇਡੀਅਨਾਂ ਨੂੰ ਜੀ.ਐੱਸ.ਟੀ. ਵਿਚ ਦਿੱਤੀ ਗਈ ਅਸਥਾਈ ਛੋਟ ਦੇ ਚੱਲਦੇ ਦਸੰਬਰ ਵਿਚ ਮਹਿੰਗਾਈ ਦਰ ਵਿਚ ਹੋਈ ਗਿਰਾਵਟ ਦਰਜ
Trump signals tariffs may be coming Feb. 1 - https://cdn.connectfm.ca/trump-2.jpg
Canada Jan 21
ਕੈਨੇਡਾ, ਮੈਕਸੀਕੋ 'ਤੇ 25 ਫੀਸਦੀ ਟੈਰਿਫ 1 ਫਰਵਰੀ ਤੋਂ ਹੋ ਸਕਦਾ ਹੈ ਲਾਗੂ
Prime Minister Justin Trudeau Congratulates Trump on His Inauguration - https://cdn.connectfm.ca/Justin-Trudeau_2024-06-25-175255_qlhy.jpg
Canada Jan 20
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੰਪ ਨੂੰ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਦੀ ਦਿੱਤੀ ਵਧਾਈ
Donald Trump Announces Major Steps for America Once in Office - https://cdn.connectfm.ca/Donald-Trump_2025-01-15-173911_skun.jpg
Canada Jan 20
ਅਹੁਦਾ ਸੰਭਾਲਦੇ ਹੀ ਟਰੰਪ ਨੇ ਅਮਰੀਕਾ ਲਈ ਕਈ ਵੱਡੇ ਕਦਮ ਚੁੱਕਣ ਦੀ ਕੀਤੀ ਘੋਸ਼ਣਾ
Donald Trump Sworn in as 47th President of the United States - https://cdn.connectfm.ca/donald-trump_2024-12-23-164628_pvyx.jpg
Canada Jan 20
ਡੋਨਲਡ ਟਰੰਪ ਦੀ ਵ੍ਹਾਈਟ ਹਾਊਸ ਵਿਚ 47ਵੇਂ ਰਾਸ਼ਟਰਪਤੀ ਵਜੋਂ ਹੋਈ ਵਾਪਸੀ
Reports Suggest Trump May Not Issue Immediate Tariff Orders on Canada, Mexico, or China - https://cdn.connectfm.ca/Donald-Trump_2025-01-20-171812_ohht.jpg
Canada Jan 20
ਕੈਨੇਡਾ ਸਣੇ ਕਈ ਦੇਸ਼ਾਂ ਲਈ ਰਾਹਤ, ਫਿਲਹਾਲ ਟਰੰਪ ਟੈਰਿਫ ਲਈ ਨਹੀਂ ਜਾਰੀ ਕਰਨਗੇ ਹੁਕਮ
Vancouver heritage building demolished over risk of collapse - https://cdn.connectfm.ca/Vancouver-heritage-building.jpg
Canada Jan 20
ਡਿਗਣ ਦੇ ਖਤਰੇ ਕਾਰਨ ਢਾਹ ਦਿੱਤੀ ਗਈ ਵੈਨਕੂਵਰ ਦੀ ਵਿਰਾਸਤੀ ਇਮਾਰਤ
Previous157 of 534 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link