17.95C Vancouver
ADS

News

AllAlbertaBCCanadaIndiaWorld
Prime Minister Carney eliminates GST for first-time homebuyers - https://cdn.connectfm.ca/Mark-Carney_2025-03-20-195744_jmaq.jpg
Canada Mar 20
ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਵਿੱਚ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਵੱਡੀ ਰਾਹਤ
Measles Cases Surge in Ontario, Raising Alarm Across Canada - https://cdn.connectfm.ca/measles_2025-03-20-193312_yumd.jpg
Canada Mar 20
ਓਨਟਾਰੀਓ ਵਿਚ ਖਸਰੇ ਦੇ ਮਾਮਲਿਆਂ 'ਚ ਹੋ ਰਿਹਾ ਲਗਾਤਾਰ ਵਾਧਾ
Mark Carney Government to Uphold Oil and Gas Production Cap, Confirms Environment Minister Terry Duguid - https://cdn.connectfm.ca/Mark-Carney.jpg
Canada Mar 20
ਮਾਰਕ ਕਾਰਨੀ ਸਰਕਾਰ ਤੇਲ ਅਤੇ ਗੈਸ ਉਤਪਾਦਨ ਸੀਮਾ ਨੂੰ ਰੱਖੇਗੀ ਬਰਕਰਾਰ ,ਵਾਤਾਵਰਣ ਮੰਤਰੀ ਨੇ ਕੀਤੀ ਪੁਸ਼ਟੀ
Mark Carney Announces $187 Million for Jasper Redevelopment - https://cdn.connectfm.ca/Mark-Carney_2025-03-18-193315_misq.jpg
Canada Mar 20
ਜੈਸਪਰ ਨੂੰ ਮੁੜ ਵਿਕਸਤ ਕਰਨ ਲਈ ਮਾਰਕ ਕਾਰਨੀ ਨੇ $187 ਮਿਲੀਅਨ ਦੇਣ ਦਾ ਕੀਤਾ ਐਲਾਨ
Prime Minister Mark Carney to Call Snap Federal Election on Sunday - https://cdn.connectfm.ca/Mark-Carney_2025-03-14-161344_vajv.jpg
Canada Mar 20
ਪ੍ਰਧਾਨ ਮੰਤਰੀ ਮਾਰਕ ਕਾਰਨੀ ਕਰਨਗੇ ਐਤਵਾਰ ਨੂੰ ਚੋਣਾਂ ਦੀ ਘੋਸ਼ਣਾ
Quebec to table new bill to strengthen secularism in schools - https://cdn.connectfm.ca/Bernard-Drainville_2025-03-20-161214_siez.jpg
Canada Mar 20
ਸਕੂਲਾਂ ਵਿੱਚ ਧਰਮ ਨਿਰਪੱਖਤਾ ਨੂੰ ਮਜ਼ਬੂਤ ​​ਕਰਨ ਲਈ ਕਿਊਬੈਕ ਨੇ ਨਵਾਂ ਬਿੱਲ ਕੀਤਾ ਪੇਸ਼
Ottawa condemns China for executing Canadians - https://cdn.connectfm.ca/Ottawa-condemns.jpg
Canada Mar 19
ਔਟਵਾ ਨੇ ਕੈਨੇਡੀਅਨਾਂ ਨੂੰ ਫਾਂਸੀ ਦੇਣ ਲਈ ਚੀਨ ਦੀ ਕੀਤੀ ਨਿੰਦਾ
Prairie canola producers brace for 100 per cent tariffs from China - https://cdn.connectfm.ca/Prairie-canola.jpg
Canada Mar 19
ਕੈਨੇਡਾ ਦੇ ਕਿਸਾਨਾਂ ਨੂੰ ਚੀਨ ਦੇ ਭਾਰੀ ਟੈਰਿਫ ਕਾਰਨ ਚੁੱਕਣਾ ਪੈ ਸਕਦਾ ਨੁਕਸਾਨ
Pierre Poilievre Announces Fast-Tracking of Federal Mining Permits in Ontario's Ring of Fire Amid Trump's Threats - https://cdn.connectfm.ca/Pierre-Poilievre_2025-02-10-174020_veri.jpg
Canada Mar 19
ਪੌਲੀਐਵ ਨੇ ਓਨਟਾਰੀਓ ਦੇ ਰਿੰਗ ਆਫ਼ ਫਾਇਰ ਵਿੱਚ ਫੈਡਰਲ ਮਾਈਨਿੰਗ ਪਰਮਿਟਾਂ ਦੀ ਤੇਜ਼ੀ ਨਾਲ ਜਾਂਚ ਦਾ ਕੀਤਾ ਐਲਾਨ
Previous158 of 560 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link