15.21C Vancouver
ADS

News

AllAlbertaBCCanadaIndiaWorld
Pierre Poilievre to Unveil Strategy Against Trump Tariffs Soon - https://cdn.connectfm.ca/Pierre-Poilievre_2025-01-06-183844_wvxb.jpg
Canada Jan 16
ਪੀਅਰ ਪੌਲੀਐਵ ਜਲਦ ਹੀ ਟਰੰਪ ਦੇ ਟੈਰਿਫ ਖਿਲਾਫ ਆਪਣੀ ਰਣਨੀਤੀ ਦਾ ਕਰਨਗੇ ਖ਼ੁਲਾਸਾ
Eby calls Trump tariffs 'economic war' that would cost B.C. $69 billion - https://cdn.connectfm.ca/Eby_2025-01-16-184513_gpsx.jpg
BC Jan 16
ਟਰੰਪ ਦੇ ਟੈਕਸ ਕਾਰਨ ਬੀ. ਸੀ. ਨੂੰ ਹੋ ਸਕਦੈ$69 ਬਿਲੀਅਨ ਦਾ ਨੁਕਸਾਨ
Liberal MP from BC Backs Mark Carney for Prime Minister - https://cdn.connectfm.ca/Mark-Carney.jpg
Canada Jan 15
ਬੀ.ਸੀ. ਤੋਂ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਨੇ ਮਾਰਕ ਕਾਰਨੀ ਨੂੰ ਸਮਰਥਨ ਦੇਣ ਦੀ ਕੀਤੀ ਘੋਸ਼ਣਾ
50,000 International Students in Canada Did Not Attend College - https://cdn.connectfm.ca/canada_2024-03-01-184811_uyvj.jpg
Canada Jan 15
ਕੈਨੇਡਾ ਵਿੱਚ 50,000 ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਕਾਲਜ ਵਿੱਚ ਨਹੀਂ ਕੀਤੀ ਪੜ੍ਹਾਈ: ਰਿਪੋਰਟ
Canada says it has border under control just ahead of Trump inauguration - https://cdn.connectfm.ca/mark-miller.jpg
Canada Jan 15
ਕੈਨੇਡਾ ਨੇ ਟਰੰਪ ਦੀ ਤਾਜਪੋਸ਼ੀ ਨੂੰ ਦੇਖਦਿਆਂ ਸਰਹੱਦ ਤੇ ਵਧਾਈ ਸੁਰੱਖਿਆ
Liberals trail Tories in nominations ahead of expected early election - https://cdn.connectfm.ca/trrudo.jpg
Canada Jan 15
ਲਿਬਰਲ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਵਿਚ ਕੰਜ਼ਰਵੇਟਿਵ ਪਾਰਟੀ ਤੋਂ ਬਹੁਤ ਪਿੱਛੇ
Tariffs from U.S. could cost up to 500k Ontario jobs, Doug Ford says - https://cdn.connectfm.ca/Doug-Ford_2025-01-14-194028_rqor.jpg
Canada Jan 14
ਟਰੰਪ ਟੈਰਿਫ ਨਾਲ ਓਨਟਾਰੀਓ ’ਚ 5 ਲੱਖ ਨੌਕਰੀਆਂ ਹੋ ਸਕਦੀਆਂ ਨੇ ਖ਼ਤਮ: ਫੋਰਡ
François-Philippe Champagne not running for Liberal leadership - https://cdn.connectfm.ca/François-Philippe-Champagne.jpg
Canada Jan 14
ਫਰਾਂਕੋਇਸ-ਫਿਲਿਪ ਸ਼ੈਂਪੇਨ ਲਿਬਰਲ ਲੀਡਰਸ਼ਿਪ ਚੋਣ ਨਹੀਂ ਲੜ ਰਹੇ
Mark Carney set to join Liberal Party leadership race - https://cdn.connectfm.ca/Mark-Carney.jpg
Canada Jan 14
ਮਾਰਕ ਕਾਰਨੀ ਲਿਬਰਲ ਪਾਰਟੀ ਦਾ ਲੀਡਰ ਬਣਨ ਦੀ ਦੌੜ ਵਿਚ ਸ਼ਾਮਲ ਹੋਣ ਦੀ ਤਿਆਰੀ ਵਿਚ
Previous159 of 534 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link