15.6C Vancouver
ADS

News

AllAlbertaBCCanadaIndiaWorld
Debate Over Bilingualism Heats Up Ahead of Liberal Party Leadership Race - https://cdn.connectfm.ca/liberal_2025-01-13-200846_jvkg.jpg
Canada Jan 13
ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਸ਼ੁਰੂ ਹੋਣ ਤੋਂ ਪਹਿਲਾਂ ਪਾਰਟੀ ਅੰਦਰ ਗਰਮਾਇਆ ਇਹ ਮੁੱਦਾ
Thousands of school support workers off the job in Edmonton, nearby communities - https://cdn.connectfm.ca/strike.jpg
Canada Jan 13
ਐਡਮਿੰਟਨ ਪਬਲਿਕ ਸਕੂਲ ਦੇ ਤਿੰਨ ਹਜ਼ਾਰ ਤੋਂ ਵਧੇਰੇ ਸਪੋਰਟ ਸਟਾਫ ਦੇ ਵਰਕਰਾਂ ਨੇ ਸ਼ੁਰੂ ਕੀਤੀ ਹੜਤਾਲ
NDP Leader Jagmeet Singh Targets Donald Trump - https://cdn.connectfm.ca/jagmeet-singh.jpg
Canada Jan 13
ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਡੋਨਲਡ ਟਰੰਪ ’ਤੇ ਸਾਧਿਆ ਨਿਸ਼ਾਨਾ
Canada Post says 25% stamp price increase takes effect today - https://cdn.connectfm.ca/canada-post_2025-01-07-173938_yyni.jpg
Canada Jan 13
ਕੈਨੇਡਾ ’ਚ ਚਿੱਠੀ ਭੇਜਣ ਦੀ ਕੀਮਤ ਅੱਜ ਤੋਂ 25 ਫੀਸਦੀ ਵਧੀ
Liberal minister Anita Anand says she will not run for party leadership or re-election - https://cdn.connectfm.ca/aa.jpg
Canada Jan 13
ਅਨੀਤਾ ਆਨੰਦ ਨੇ ਪਾਰਟੀ ਦੀ ਲੀਡਰਸ਼ਿਪ ਅਤੇ ਅਗਲੀਆਂ ਫੈਡਰਲ ਚੋਣਾਂ ਨਾ ਲੜਨ ਦੀ ਕੀਤੀ ਘੋਸ਼ਣਾ
Strong Job Growth in Canada Dampens Expectations of Further Interest Rate Cuts - https://cdn.connectfm.ca/Statistics-Canada_2024-12-06-150228_sdip.jpg
Canada Jan 10
ਕੈਨੇਡਾ ਵਿੱਚ ਨੌਕਰੀਆਂ ਵਿੱਚ ਤੇਜ਼ੀ ਨਾਲ ਵਾਧਾ ਵਿਆਜ ਦਰਾਂ ਵਿੱਚ ਹੋਰ ਕਟੌਤੀ
Accused in Hardeep Singh Nijjar Murder Case to Appear in Court; Bail Claims Denied - https://cdn.connectfm.ca/Hardeep-Singh-Nijjar.jpg
Canada Jan 10
ਹਰਦੀਪ ਸਿੰਘ ਨਿੱਝਰ ਦੇ ਸ਼ੱਕੀ ਕਾਤਲ ਅਦਾਲਤ ਵਿਚ ਹੋਣਗੇ ਪੇਸ਼
Mélanie Joly will not run for Liberal party leadership, source confirms - https://cdn.connectfm.ca/Mélanie-Joly_2025-01-10-154238_wpvf.jpg
Canada Jan 10
ਮੇਲਾਨੀ ਜੋਲੀ ਲਿਬਰਲ ਪਾਰਟੀ ਦੀ ਲੀਡਰਸ਼ਿਪ ਲਈ ਨਹੀਂ ਲੜੇਗੀ ਚੋਣ
Canada's next PM to be revealed on March 9 when Trudeau's party picks new leader - https://cdn.connectfm.ca/Justin-Trudeau_2024-06-12-164639_lnxo.jpg
Canada Jan 10
ਕੈਨੇਡਾ ਨੂੰ ਟਰੂਡੋ ਦੀ ਜਗ੍ਹਾ 9 ਮਾਰਚ ਨੂੰ ਮਿਲੇਗਾ ਅਗਲਾ ਪ੍ਰਧਾਨ ਮੰਤਰੀ
Previous160 of 534 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link