17.47C Vancouver
ADS

News

AllAlbertaBCCanadaIndiaWorld
Tariffs on Canada to Take Effect Tuesday - https://cdn.connectfm.ca/canada-flag.jpg
Canada Mar 3
ਕੈਨੇਡਾ 'ਤੇ ਟੈਰਿਫ ਮੰਗਲਵਾਰ ਤੋਂ ਹੋਵੇਗਾ ਲਾਗੂ
Trudeau Meets King Charles at Royal Residence in England - https://cdn.connectfm.ca/Trudeau_2025-03-03-132522_bnvn.jpg
Canada Mar 3
ਟਰੂਡੋ ਨੇ ਕਿੰਗ ਚਾਰਲਸ ਨਾਲ ਉਨ੍ਹਾਂ ਦੇ ਰਿਹਾਇਸ਼ ਵਿਚ ਕੀਤੀ ਮੁਲਾਕਾਤ
Trump calls Freeland 'a whack' and Poilievre 'not a MAGA guy' as tariff threat looms - https://cdn.connectfm.ca/trump_2025-02-28-181055_ljps.jpg
Canada Feb 28
ਟਰੰਪ ਵਲੋਂ ਕੈਨੇਡੀਅਨ ਰਾਜਨੀਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ, ਕ੍ਰਿਸਟੀਆ ਫਰੀਲੈਂਡ ’ਤੇ ਵੀ ਸਾਧਿਆ ਨਿਸ਼ਾਨਾ
Ontario PCs win third majority government - https://cdn.connectfm.ca/doug-fod.jpg
Canada Feb 28
ਓਨਟਾਰੀਓ ਚੋਣਾਂ ਦੇ ਨਤੀਜੇ 'ਚ ਡੱਗ ਫੋਰਡ ਦੀ ਸੱਤਾ 'ਚ ਮੁੜ ਵਾਪਸੀ
Health Canada Recalls LG Electric Stoves Due to Fire Hazard with Front Knobs - https://cdn.connectfm.ca/stove.jpg
Canada Feb 27
ਹੈਲਥ ਕੈਨੇਡਾ ਨੇ ਅੱਗ ਦੇ ਖਤਰੇ ਦੇ ਕਾਰਨ ਐੱਲਜੀ ਦੇ ਕਈ ਫ੍ਰੀ-ਸਟੈਂਡਿੰਗ ਇਲੈਕਟ੍ਰਿਕ ਸਟੋਵ ਵਾਪਸ ਬੁਲਾਏ
Measles Cases on the Rise in Canada, With 95 Reported So Far This Year - https://cdn.connectfm.ca/measles_2024-03-18-121226_wtyk.jpg
Canada Feb 27
ਕੈਨੇਡਾ ’ਚ ਇਸ ਸਾਲ ਫਿਰ ਤੋਂ ਖਸਰੇ ਨੇ ਵਧਾਈ ਚਿੰਤਾ, ਹੁਣ ਤੱਕ 95 ਮਾਮਲੇ ਆਏ ਸਾਹਮਣੇ
MP Angus calls for Amazon boycott after company closes seven Quebec warehouses - https://cdn.connectfm.ca/Charlie-Angus.jpg
Canada Feb 27
ਐਮ.ਪੀ. ਚਾਰਲੀ ਐਂਗਸ ਨੇ ਕੀਤੀ ਮੰਗ ਕੈਨੇਡਾ ਐਮਾਜ਼ਾਨ ਦਾ ਕਰੇ ਬਾਈਕਾਟ
President Donald Trump Targets Canada Once Again - https://cdn.connectfm.ca/donald-Trump_2025-01-22-174121_mllz.jpg
Canada Feb 27
ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਕੈਨੇਡਾ ਨੂੰ ਕੀਤਾ ਟਾਰੇਗਟ
Manitoba becomes first province to join national pharmacare program with $219M deal - https://cdn.connectfm.ca/SOS-MEDICARE.jpg
Canada Feb 27
ਮੈਨੀਟੋਬਾ $219 ਮਿਲੀਅਨ ਸੌਦੇ ਨਾਲ ਰਾਸ਼ਟਰੀ ਫਾਰਮਾਕੇਅਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲਾ ਬਣਿਆ ਪਹਿਲਾ ਸੂਬਾ
Previous167 of 560 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link