15.22C Vancouver
ADS

News

AllAlbertaBCCanadaIndiaWorld
Joly seeks more intelligence sharing with Europeans as Washington drifts from Ukraine - https://cdn.connectfm.ca/Mélanie-Joly_2025-02-25-194506_xbik.jpg
Canada Feb 25
ਕੈਨੇਡਾ ਯੂਰਪੀ ਭਾਈਵਾਲਾਂ ਨਾਲ ਵਧੇਰੇ ਖੁਫੀਆ ਸਹਿਯੋਗ ਵਧਾਉਣ ’ਤੇ ਵਿਚਾਰ ਕਰ ਰਿਹਾ ਹੈ: ਮੇਲਾਨੀ ਜੋਲੀ
Conservatives Criticize Liberal Leadership Debate and Mark Carney's Stances - https://cdn.connectfm.ca/Michael-Barrett.jpg
Canada Feb 25
ਕੰਜ਼ਰਵੇਟਿਵ ਨੇ ਲਿਬਰਲ ਲੀਡਰਸ਼ਿਪ ਲਈ ਬਹਿਸ ਦੀ ਕੀਤੀ ਆਲੋਚਨਾ
Liberal leadership candidates to face off in final debate in Montreal - https://cdn.connectfm.ca/Liberal_2025-02-25-165555_kwnw.jpg
Canada Feb 25
ਮਾਂਟਰੀਅਲ ਵਿੱਚ ਅੰਤਿਮ ਬਹਿਸ ਵਿੱਚ ਲਿਬਰਲ ਲੀਡਰਸ਼ਿਪ ਦੇ ਉਮੀਦਵਾਰ ਹੋਣਗੇ ਆਹਮੋ-ਸਾਹਮਣੇ
Jagmeet Singh Slams Alberta, Ontario Leaders, Poilievre, and Carney Over Healthcare Privatization - https://cdn.connectfm.ca/jagmeet-singh_2024-09-04-171519_gqxk.jpg
Canada Feb 24
ਜਗਮੀਤ ਸਿੰਘ ਨੇ ਹੈਲਥਕੇਅਰ ਸਿਸਟਮ ਨੂੰ ਲੈ ਕੇ ਐਲਬਰਟਾ ਅਤੇ ਓਨਟਾਰੀਓ ਦੇ ਪ੍ਰੀਮੀਅਰਜ਼ 'ਤੇ ਸਾਧਿਆ ਨਿਸ਼ਾਨਾ
Environment Canada warns winds on Vancouver Island, Metro Vancouver may cause damage - https://cdn.connectfm.ca/Environment-Canada_2025-02-24-175035_fvkg.jpg
Canada Feb 24
ਵਾਤਾਵਰਣ ਕੈਨੇਡਾ ਨੇ ਵੈਨਕੂਵਰ ਆਈਲੈਂਡ ’ਤੇ ਤੇਜ਼ ਹਵਾਵਾਂ ਦੀ ਚਿਤਾਵਨੀ ਕੀਤੀ ਜਾਰੀ
Pierre Poilievre Unveils “Canada First” Plan: Promises Easier Trade and Retaliatory Tariffs - https://cdn.connectfm.ca/Poilievre_2024-10-28-144626_lcte.jpg
Canada Feb 24
ਜੇਕਰ ਜਿੱਤੇ ਤਾਂ ਵਪਾਰ ਨੂੰ ਕਰਾਂਗੇ ਸੌਖਾ : ਵਿਰੋਧੀ ਧਿਰ ਦੇ ਲੀਡਰ ਪੌਲੀਐਵ
Conservatives win German election while far-right party surges to second place - https://cdn.connectfm.ca/Friedrich-Merz.jpg
Canada Feb 24
ਜਰਮਨੀ ਸੰਸਦੀ ਚੋਣਾਂ: ਕ੍ਰਿਸ਼ਚੀਅਨ ਡੈਮੋਕਰੇਟਸ ਦੇ ਅਗਵਾਈ ਵਾਲੇ ਗਠਜੋੜ ਨੇ ਕੀਤੀ ਜਿੱਤ ਪ੍ਰਾਪਤ
Liberal leadership hopefuls square off tonight in first debate - https://cdn.connectfm.ca/4-Leader.jpg
Canada Feb 24
ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਵਿਚ ਸ਼ਾਮਲ ਉਮੀਦਵਾਰ ਅੱਜ ਰਾਤ ਹੋਣਗੇ ਆਹਮੋ-ਸਾਹਮਣੇ
Trudeau expected to be in Ukraine for summit on 3rd anniversary of war - https://cdn.connectfm.ca/Ukraine-for-summit.jpg
Canada Feb 24
ਰੂਸ ਦੇ ਯੂਕਰੇਨ ’ਤੇ ਹਮਲੇ ਦੀ ਤੀਜੀ ਵਰੇਗੰਢ ਮੌਕੇ ਕੀਵ ਪਹੁੰਚੇ ਟਰੂਡੋ
Previous169 of 560 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link