12.96C Vancouver
ADS

News

AllAlbertaBCCanadaIndiaWorld
Alberta law society to hold sanction hearing for former justice  minister Kaycee Madu - https://cdn.connectfm.ca/Kaycee-Madu.jpg
Canada Feb 3
ਐਲਬਰਟਾ ਦੀ ਲਾਅ ਸੁਸਾਇਟੀ ਨੇ ਸੂਬੇ ਦੇ ਸਾਬਕਾ ਜਸਟਿਸ ਮੰਤਰੀ ਨੂੰ ਅਹੁਦੇ ਦੀ ਦੁਰਵਰਤੋਂ ਲਈ ਲਾਈ ਫਟਕਾਰ
Canadian Dollar Hits Lowest Level Since 2003 Amid US Tariffs - https://cdn.connectfm.ca/canada-currency.jpg
Canada Feb 3
ਅਮਰੀਕੀ ਟੈਰਿਫਾਂ ਦੇ ਵਿਚਕਾਰ ਕੈਨੇਡੀਅਨ ਡਾਲਰ 2003 ਤੋਂ ਬਾਅਦ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ
Pierre Poilievre Pledges to Boost Domestic Trade if Elected Prime Minister - https://cdn.connectfm.ca/Poilievre_2024-10-28-144626_lcte.jpg
Canada Feb 3
ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਘਰੇਲੂ ਵਪਾਰ ਨੂੰ ਹੁਲਾਰਾ ਦੇਣ ਕੀਤਾ ਵਾਅਦਾ
Canada-US Tariff War Intensifies with New Measures Announced - https://cdn.connectfm.ca/Donald-Trump_2025-01-15-173911_skun.jpg
Canada Feb 3
ਕੈਨੇਡਾ ਅਤੇ ਅਮਰੀਕਾ ਵਿਚਕਾਰ ਟੈਰਿਫ ਵਾਰ ਹੋਈ ਸ਼ੁਰੂ
Trudeau and Trump Address Trade War Amid Banking and Drug Trafficking Allegations - https://cdn.connectfm.ca/Trudeau_2024-10-23-123857_oypj.jpg
Canada Feb 3
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੇਡ ਵਾਰ ਦੇ ਮੁੱਦੇ ’ਤੇ ਕੀਤੀ ਗੱਲਬਾਤ
Tariffs on Canada and Mexico to Be Imposed Tomorrow - https://cdn.connectfm.ca/Donald-Trumps.jpg
Canada Jan 31
ਕੈਨੇਡਾ ਅਤੇ ਮੈਕਸੀਕੋ ’ਤੇ ਭਲਕੇ ਹੀ ਲੱਗੇਗਾ ਟੈਰਿਫ
Canada Prepares for Immediate Response to US Tariffs - https://cdn.connectfm.ca/Trudeau_2024-10-23-123857_oypj.jpg
Canada Jan 31
ਅਮਰੀਕਾ ਦੇ ਟੈਰਿਫ ਦਾ ਜਵਾਬ ਦੇਣ ਲਈ ਕੈਨੇਡਾ ਤਿਆਰ
Canada Delays Capital Gains Tax Increase Until 2026 - https://cdn.connectfm.ca/Dominic-LeBlanc_2025-01-31-193150_ajps.jpg
Canada Jan 31
ਕੈਨੇਡਾ ਨੇ 2026 ਤੱਕ ਪੂੰਜੀਗਤ ਲਾਭ ਟੈਕਸ ਨੂੰ ਕੀਤਾ ਮੁਲਤਵੀ
Carney to announce plan to kill consumer carbon price; shift to green incentives - https://cdn.connectfm.ca/Mark-Carney_2025-01-31-151254_wtki.jpg
Canada Jan 31
ਪੀ. ਐੱਮ. ਬਣਨ ਦੀ ਦੌੜ ਚ ਸ਼ਾਮਿਲ ਮਾਰਕ ਕਾਰਨੀ ਨੇ ਕਾਰਬਨ ਟੈਕਸ ਖ਼ਤਮ ਕਰਨ ਦਾ ਕੀਤਾ ਵਾਅਦਾ
Previous179 of 561 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link