12.06C Vancouver
ADS

News

AllAlbertaBCCanadaIndiaWorld
Ruby Dhalla Officially Approved to Run for Liberal Party Leadership - https://cdn.connectfm.ca/ruby-dhalla.jpg
Canada Jan 27
ਰੂਬੀ ਢੱਲਾ ਨੂੰ ਲਿਬਰਲ ਪਾਰਟੀ ਦੀ ਲੀਡਰਸ਼ਿਪ ਲਈ ਚੋਣ ਲੜਨ ਦੀ ਅਧਿਕਾਰਤ ਤੌਰ 'ਤੇ ਮਿਲੀ ਪ੍ਰਵਾਨਗੀ
Bank of Canada Poised to Cut Interest Rates Amid Economic Uncertainty - https://cdn.connectfm.ca/Bank-of-Canada-pumps-7B-expands-bond-buy-backs-to-ease-economic-concerns.jpg
Canada Jan 27
ਬੈਂਕ ਆਫ਼ ਕੈਨੇਡਾ ਵਲੋਂ ਇਸ ਹਫ਼ਤੇ ਵਿਆਜ ਦਰਾਂ ਵਿਚ ਕਟੌਤੀ ਕਰਨ ਦੀ ਉਮੀਦ
Trudeau to Appoint 10 Senators Before Leaving Office in March - https://cdn.connectfm.ca/justin-trudeo_2024-01-16-172753_utpr.jpg
Canada Jan 27
ਅਹੁਦਾ ਛੱਡਣ ਤੋਂ ਪਹਿਲਾਂ ਟਰੂਡੋ 10 ਸੈਨੇਟਰ ਕਰਨਗੇ ਨਿਯੁਕਤ
Chandra Arya Disqualified from Liberal Party Leadership Race - https://cdn.connectfm.ca/Chandra-Arya.jpg
Canada Jan 27
ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਵਿਚੋਂ ਚੰਦਰ ਆਰੀਆ ਹੋਏ ਬਾਹਰ
Trump Comments on Canada Becoming a U.S. State - https://cdn.connectfm.ca/Donald-Trumps.jpg
Canada Jan 24
ਕੈਨੇਡਾ ਨੂੰ ਲੈ ਕੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਿਰ ਕੀਤੀ ਟਿੱਪਣੀ
Former chief trade negotiator says Alberta undermining Canada in U.S. tariff talks - https://cdn.connectfm.ca/Steve-Verheul.jpg
Canada Jan 24
ਐਲਬਰਟਾ ਅਮਰੀਕਾ ਨਾਲ ਟੈਰਿਫ ਮੁੱਦੇ ’ਤੇ ਕੈਨੇਡਾ ਨਾਲ ਮਿਲ ਕੇ ਨਹੀਂ ਚੱਲ ਰਿਹਾ: ਸਟੀਵ ਵਰਹੇਲ
Ontario to Hold Early Election - https://cdn.connectfm.ca/Doug-Ford.jpg
Canada Jan 24
ਓਨਟਾਰੀਓ ਵਿਚ ਸਮੇਂ ਤੋਂ ਪਹਿਲਾਂ ਹੋਣ ਜਾ ਰਹੀਆਂ ਹਨ ਚੋਣਾਂ
7 Liberal Leaders Expected to Compete to Replace Trudeau - https://cdn.connectfm.ca/Liberal_2025-01-24-163047_zojc.jpg
Canada Jan 24
ਟਰੂਡੋ ਦੀ ਥਾਂ ਲੈਣ ਲਈ 7 ਲਿਬਰਲ ਆਗੂਆਂ ਵਿਚਕਾਰ ਮੁਕਾਬਲਾ ਹੋਣ ਦੀ ਉਮੀਦ
Sikh Community in Canada Welcomes Supreme Court's Decision to Hear Quebec’s Bill 21 Case - https://cdn.connectfm.ca/Quebec-union.jpg
Canada Jan 23
ਕੈਨੇਡਾ ਦੇ ਸਿੱਖ ਭਾਈਚਾਰੇ ਨੇ ਕਿਊਬੈਕ ਦੇ ਬਿੱਲ 21 ਕੇਸ ਦੀ ਸੁਣਵਾਈ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
Previous182 of 561 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link