12.1C Vancouver
ADS

News

AllAlbertaBCCanadaIndiaWorld
Trump Criticizes Canada and Promotes American Manufacturing at the World Economic Forum - https://cdn.connectfm.ca/donald-trumpp.jpg
Canada Jan 23
ਟਰੰਪ ਨੇ ਵਰਲਡ ਇਕਨਾਮਿਕ ਫੋਰਮ ਵਿਚ ਫਿਰ ਕੈਨੇਡਾ ਤੇ ਲਾਇਆ ਨਿਸ਼ਾਨਾ
Supreme Court to decide whether to hear challenge of Quebec secularism law - https://cdn.connectfm.ca/Sup.Cort.jpg
Canada Jan 23
ਕਿਊਬੈਕ ਦੇ ਵਿਵਾਦਤ ਧਰਮ ਨਿਰਪੱਖਤਾ ਕਾਨੂੰਨ ਖਿਲਾਫ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ
Former Calgary teacher accused of sexually assaulting students in 1990s - https://cdn.connectfm.ca/calgary-police.jpg
Canada Jan 23
ਕੈਲਗਰੀ ਦਾ ਇਕ ਸਾਬਕਾ ਅਧਿਆਪਕ ਵਿਦਿਆਰਥੀਆਂ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜ
Alberta NDP Leader Naheed Nenshi acclaimed as party's candidate for Edmonton seat - https://cdn.connectfm.ca/naheed.jpg
Canada Jan 23
ਐਲਬਰਟਾ ਐਨ.ਡੀ.ਪੀ. ਲੀਡਰ ਨਾਹੀਦ ਨੇਨਸ਼ੀ ਨੇ ਐਡਮਿੰਟਨ-ਸਟ੍ਰੈਥਕੋਨਾ ਜ਼ਿਮਨੀ ਚੋਣ ਲਈ ਭਰੀ ਨਾਮਜ਼ਦਗੀ
Netflix to Cost Canadians More: Price Hike Announced - https://cdn.connectfm.ca/canada_2024-03-01-184811_uyvj.jpg
Canada Jan 22
ਕੈਨੇਡੀਅਨਾਂ ਨੂੰ ਹੁਣ ਨੈੱਟਫਲਿਕਸ ਪਵੇਗਾ ਮਹਿੰਗਾ, ਕੀਮਤਾ ’ਚ ਹੋ ਰਿਹਾ ਵਾਧਾ
Premiers, prime minister meet to talk Trump tariffs after cabinet retreat - https://cdn.connectfm.ca/trudeo-meating.jpg
Canada Jan 22
ਕੈਨੇਡਾ ਭਰ ਦੇ ਪ੍ਰੀਮੀਅਰਾਂ ਵਲੋਂ ਜਸਟਿਨ ਟਰੂਡੋ ਨਾਲ ਕੀਤੀ ਜਾ ਰਹੀ ਹੈ ਆਨਲਾਈਨ ਮੀਟਿੰਗ
John Rustad supports deporting Zain Haq to Pakistan for violating study permit - https://cdn.connectfm.ca/John-Rustad_2024-09-03-203025_qjjr.jpg
BC Jan 22
ਜੌਨ ਰਸਟੈਡ ਨੇ ਸਟੱਡੀ ਪਰਮਿਟ ਦੀ ਉਲੰਘਣਾ ਕਰਨ ਵਾਲੇ ਜ਼ੈਨ ਹੱਕ ਨੂੰ ਪਾਕਿਸਤਾਨ ਭੇਜਣ ਦਾ ਕੀਤਾ ਸਮਰਥਨ
Harjit Singh Sajjan to Retire from Politics - https://cdn.connectfm.ca/Harjit-Sajjan.jpg
Canada Jan 22
ਟਰੂਡੋ ਸਰਕਾਰ ਵਿਚ ਲੰਮੇ ਸਮੇਂ ਤੋਂ ਮੰਤਰੀ ਰਹੇ ਹਰਜੀਤ ਸਿੰਘ ਸੱਜਣ ਨੇ ਸਿਆਸਤ ਛੱਡਣ ਦਾ ਕੀਤਾ ਫ਼ੈਸਲਾ
Trump Threatens Additional 10% Tariff on Chinese Goods Over Fentanyl Issue - https://cdn.connectfm.ca/donald-Trump_2025-01-22-174121_mllz.jpg
Canada Jan 22
ਫੈਂਟਾਨਾਇਲ ਮੁੱਦੇ 'ਤੇ ਟਰੰਪ ਨੇ ਚੀਨੀ ਸਮਾਨ 'ਤੇ 10 ਫੀਸਦੀ ਵਾਧੂ ਟੈਰਿਫ ਲਗਾਉਣ ਦੀ ਦਿੱਤੀ ਧਮਕੀ
Previous183 of 561 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link