16.69C Vancouver
ADS

News

AllAlbertaBCCanadaIndiaWorld
Trudeau Announces Resignation as Party Leader and Prime Minister - https://cdn.connectfm.ca/Justin-Trudeau_2025-01-06-163327_hrnb.jpg
Canada Jan 6
ਟਰੂਡੋ ਨੇ ਪਾਰਟੀ ਲੀਡਰ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਘੋਸ਼ਣਾ
Surrey Police arrest driver after failing to stop at B.C. border crossing - https://cdn.connectfm.ca/surrey-police_2025-01-06-154702_pprb.jpg
Canada Jan 6
ਬੀ,ਸੀ. ਦੀ ਸਰਹੱਦ ਤੋਂ ਲੰਘਣ ਵਾਲੇ ਡਰਾਈਵਰ ਨੂੰ ਸਰੀ ਪੁਲਿਸ ਨੇ ਕੀਤਾ ਗ੍ਰਿਫਤਾਰ
Canada halts new permanent residence applications for parents, grandparents in 2025 - https://cdn.connectfm.ca/canada_2024-03-01-184811_uyvj.jpg
Canada Jan 6
ਕੈਨੇਡਾ ਨੇ ਮਾਪਿਆਂ, ਦਾਦਾ-ਦਾਦੀ ਲਈ ਸਥਾਈ ਨਿਵਾਸ ਸਪਾਂਸਰਸ਼ਿਪ ਅਰਜ਼ੀਆਂ ’ਤੇ ਲਾਈ ਰੋਕ
Most-recent Edmonton cold weather response ends Monday - https://cdn.connectfm.ca/Environment-Canadaa.jpg
Canada Jan 6
ਐਡਮਿੰਟਨ ਸਿਟੀ ਨੇ ਬੰਦ ਕੀਤੀ ਖਰਾਬ ਮੌਸਮ ਦੌਰਾਨ ਸ਼ੈਲਟਰਜ਼ ਦੀ ਸੇਵਾ
Edmonton police charge man in partner's homicide after woman found dead on riverbank - https://cdn.connectfm.ca/police_2024-07-15-153337_aclc.jpg
Canada Jan 6
ਐ਼ਡਮਿੰਟਨ ਦਾ ਵਿਅਕਤੀ ਆਪਣੀ ਪਾਰਟਨਰ ਦੇ ਸੈਕੰਡ ਡਿਗਰੀ ਮਰਡਰ ਦੇ ਦੋਸ਼ ਵਿਚ ਚਾਰਜ
Trudeau expected to step down this week, Globe and Mail reports - https://cdn.connectfm.ca/troudo_2025-01-06-124836_pjuh.jpg
Canada Jan 6
ਜਸਟਿਨ ਟਰੂਡੋ ਵਲੋਂ ਅੱਜ ਨੂੰ ਦਿੱਤਾ ਜਾ ਸਕਦਾ ਹੈ ਅਸਤੀਫਾ
Trudeau Attends Virtual Cabinet Committee Meeting on Canada-US Relations - https://cdn.connectfm.ca/Trudeaus.jpg
Canada Jan 3
ਟਰੂਡੋ ਵਲੋਂ ਕੈਨੇਡਾ-ਅਮਰੀਕਾ ਦੇ ਸਬੰਧਾਂ ’ਤੇ ਬੁਲਾਈ ਗਈ ਕੈਬਨਿਟ ਕਮੇਟੀ ਦੀ ਵਰਚੁਅਲ ਬੈਠਕ
Canada Opens First U.S. Pre-Clearance Facility to Strengthen Border Security - https://cdn.connectfm.ca/canada_2024-03-01-184811_uyvj.jpg
Canada Jan 3
ਕੈਨੇਡਾ ਨੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪਹਿਲੀ ਅਮਰੀਕੀ ਪ੍ਰੀ-ਕਲੀਅਰੈਂਸ ਸਹੂਲਤ ਖੋਲ੍ਹੀ
Mounties in Richmond say they are investigating an alleged  robbery involving a firearm. - https://cdn.connectfm.ca/robbery.JPG
Canada Jan 3
ਰਿਚਮੰਡ ਵਿਚ ਹਥਿਆਰ ਦੀ ਨੋਕ ’ਤੇ ਔਰਤ ਕੋਲੋਂ ਲੁੱਟ-ਖੋਹ ਵਾਲੇ ਸ਼ੱਕੀ ਦੀ ਪੁਲਿਸ ਵਲੋਂ ਭਾਲ ਜਾਰੀ
Previous190 of 561 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link