17.1C Vancouver
ADS

News

AllAlbertaBCCanadaIndiaWorld
Halifax airport runway reopens after plane caught fire upon landing - https://cdn.connectfm.ca/Halifax-airport.jpg
Canada Dec 30
ਹੈਲੀਫੈਕਸ 'ਤੇ ਫਲਾਈਟ ਹਾਦਸਾਗ੍ਰਸਤ, ਮੁੜ ਖੁੱਲ੍ਹਾ ਹਵਾਈ ਅੱਡੇ ਦਾ ਰਨਵੇਅ
Experts say housing market poised to remain strong in 2025 - https://cdn.connectfm.ca/economist.jpg
Canada Dec 30
ਕੈਨੇਡਾ ਦੀ ਹਾਊਸਿੰਗ ਮਾਰਕੀਟ 2025 ਵਿਚ ਮਜਬੂਤ ਵਾਪਸੀ ਕਰ ਸਕਦੀ ਹੈ: ਮਾਹਰ
Coquitlam fire and police officials investigating early morning fire at strip mall - https://cdn.connectfm.ca/fire_2024-12-30-155648_tnan.jpg
Canada Dec 30
ਕੋਕੁਇਟਲਮ ’ਚ ਬੀਤੇ ਦਿਨ ਲੱਗੀ ਅੱਗ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ
Police called to Surrey, B.C., pub after 'large fight' and shooting - https://cdn.connectfm.ca/surrey-police_2024-12-30-154144_fllz.jpg
Canada Dec 30
ਸਰੀ ਦੇ ਨਿਊਟਨ ਖੇਤਰ ਵਿਚ ਗੋਲੀਬਾਰੀ, ਦੋ ਵਿਅਕਤੀ ਜ਼ਖਮੀ
Atlantic Liberal caucus calls for Trudeau's resignation in letter - https://cdn.connectfm.ca/Liberal-caucus.jpg
Canada Dec 30
ਐਟਲਾਂਟਿਕ ਲਿਬਰਲ ਕਾਕਸ ਨੇ ਟਰੂਡੋ ਦੇ ਅਸਤੀਫੇ ਦੀ ਕੀਤੀ ਮੰਗ
Trudeau May Step Down as Liberal Leader in Next Election - https://cdn.connectfm.ca/Justin-Trudeau_2024-04-26-190750_dclm.jpg
Canada Dec 27
ਟਰੂਡੋ ਅਗਲੀਆਂ ਚੋਣਾਂ ਵਿਚ ਲਿਬਰਲਸ ਦੀ ਅਗਵਾਈ ਤੋਂ ਹਟ ਸਕਦੇ ਹਨ ਪਿੱਛੇ
Trump Targets Trudeau Again, Suggests Tax Cuts if Canada Becomes 51st State - https://cdn.connectfm.ca/Donald-Trump_2024-12-24-125745_yzmd.jpg
Canada Dec 27
ਟਰੰਪ,ਟਰੂਡੋ ਵਿਚਕਾਰ ਜ਼ੁਬਾਨੀ ਜੰਗ ਤੇਜ਼, ਅਮਰੀਕਾ ਨੇ ਮੁੜ ਕੱਸਿਆ ਤੰਜ
Conservatives call for no-confidence vote by late January - https://cdn.connectfm.ca/Jonathan-Williamson.jpg
Canada Dec 27
ਕੰਜ਼ਰਵੇਟਿਵ ਪਾਰਟੀ ਵਲੋਂ ਟਰੂਡੋ ਸਰਕਾਰ ਖਿਲਾਫ ਨਵੇਂ ਸਾਲ ਵਿਚ ਅਵਿਸ਼ਵਾਸ ਮੋਸ਼ਨ ਕੀਤਾ ਜਾਵੇਗਾ ਪੇਸ਼
LeBlanc, Joly to meet with incoming Trump administration officials in Florida - https://cdn.connectfm.ca/Mélanie-Joly_2024-12-27-145524_gdxa.jpg
Canada Dec 27
ਲੇਬਲੈਂਕ ਅਤੇ ਜੋਲੀ ਕਰਨਗੇ ਟਰੰਪ ਦੇ ਸਹਿਯੋਗੀਆਂ ਨਾਲ ਟੈਰਿਫ 'ਤੇ ਮੁੱਦੇੇ 'ਤੇ ਮੁਲਾਕਾਤ
Previous192 of 561 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link